ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ ਵਾਸੀ ਸੰਗਰੂਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »Daily Archives: December 5, 2024
ਜਨਮ ਦਿਨ ਮੁਬਾਰਕ – ਸਿਮਰਨ ਕੌਰ ਸਰਾਓ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਸਪਾਲ ਸਿੰਘ ਸਰਾਓ ਪਿਤਾ ਅਤੇ ਮਾਤਾ ਹਰਪ੍ਰੀਤ ਕੌਰ ਸਰਾਓ ਵਾਸੀ ਸੰਗਰੂਰ ਵਲੋਂ ਹੋਣਹਾਰ ਬੇਟੀ ਸਿਮਰਨ ਕੌਰ ਸਰਾਓ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁੱਖਦਾਈ ਹੈ।ਹਿੰਸਕ ਪ੍ਰਵਿਰਤੀ …
Read More »ਸ਼੍ਰੋਮਣੀ ਕਮੇਟੀ ਨੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ …
Read More »ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮ 6 ਨੂੰ
ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:), ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ, ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਨਿਰਮਾਣ ਮਜ਼ਦੂਰ ਸਭਾ ਸਮਰਾਲਾ ਦੀ ਇੱਕ ਸਾਂਝੀ ਇਕੱਤਰਤਾ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸਥਾਨਕ ਦਫਤਰ ‘ਬਾਗੀ ਭਵਨ’ ਵਿਖੇ ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ ਅਤੇ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਇਸ …
Read More »ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨੂੰ ਸਿੱਖ ਕੌਮ ਕਦੇ ਮੁਆਫ ਨਹੀਂ ਕਰੇਗੀ – ਜਸਮੇਲ ਸਿੰਘ ਬੌਂਦਲੀ
ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਜੋ ਧਾਰਮਿਕ ਸਜ਼ਾ ਲਗਾਈ ਗਈ ਹੈ, ਉਸ ਨੂੰ ਨਿਭਾਉਂਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਵਿਖੇ ਇੱਕ ਵਿਅਕਤੀ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਸ਼ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦੇ ਸਮੁੱਚੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਨਿੰਦਾ ਕੀਤੀ ਹੈ।ਉਨ੍ਹਾਂ ਸਰਕਾਰ ਤੋਂ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਸਲਾਨਾ ਖੇਡਾਂ ਕਰਵਾਈਆਂ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ 2 ਤੇ 3 ਦਸੰਬਰ ਨੂੰ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦੀ ਸ਼ੁਰੂਆਤ ਮਾਰਚ ਪਾਸਟ, ਪੀ.ਟੀ ਸੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਨਾਲ ਕੀਤੀ ਗਈ।ਸਟੇਟ ਪੱਧਰ ਨੈਸ਼ਨਲ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ 100 ਮੀਟਰ 200 ਮੀਟਰ 400 ਮੀਟਰ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋਂ ਵਿਖੇ ਏਡਜ਼ ਦਿਵਸ ਮਨਾਇਆ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ ਤੇ ਇਸ ਤਹਿਤ ਪੇਂਟਿੰਗ ਮੁਕਾਬਲਾ ਅਤੇ ਇੱਕ ਗੈਸਟ ਲੈਕਚਰ ਦਿਵਾਇਆ ਗਿਆ, ਤਾਂ ਜੋ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕੀਤਾ ਜਾ ਸਕੇ।ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ …
Read More »ਗੁਰਤੇਜ ਸਿੰਘ ਗਿੰਨੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੇ ਭਤੀਜੇ ਅਤੇ ਕੋਆਪਰੇਟਿਵ ਬੈਂਕ ਚੰਡੀਗੜ੍ਹ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਦੇ ਨੌਜਵਾਨ ਸਪੁੱਤਰ ਗੁਰਤੇਜ ਸਿੰਘ ਗਿੰਨੀ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ।ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਉਨ੍ਹਾਂ ਦੇ ਗ੍ਰਹਿ ਖਜਾਨੇਵਾਲਾ ਹਾਊਸ ਵਿਖੇ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …
Read More »ਡਿਪਟੀ ਕਮਿਸ਼ਨਰ ਨੇ ਵਿਰਾਸਤੀ ਗਲੀ ‘ਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੰਕੜਾ ਵਿਭਾਗ ਅਤੇ ਨਗਰ ਨਿਗਮ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਵਿਰਾਸਤੀ ਗਲੀ ਵਿਖੇ ਚਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਹਦਾਇਤ ਕੀਤੀ ਕਿ ਯਾਤਰੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਂਬਰ ਰਾਜ ਸਭਾ ਡਾ. ਵਿਕਰਮਜੀਤ …
Read More »