Monday, January 13, 2025

Daily Archives: December 8, 2024

ਮਿਸ਼ਨ ਰੋਜ਼ਗਾਰ ਤਹਿਤ ਮੰਤਰੀ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁੱਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਢਾਈ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ 2024-25 ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਹਾਸਲ ਕਰਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਜਿੱਤ ’ਤੇ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਐਜੂਕੇਸ਼ਨ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਸਥਾ ਦੇ ਰੈਡ ਰਿਬਨ ਕਲੱਬ ਦੁਆਰਾ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਬਿੰਦੂ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਏ ਇਸ ਪ੍ਰੋੋਗਰਾਮ ਰਾਮ ਮੌਕੇ ਵਾਇਸ ਪ੍ਰਿੰਸੀਪਲ …

Read More »

ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿੱਚ ਕਰਵਾਏ ਗਏ।ਗੁਰਮਤਿ ਸਮਾਗਮ ਦਾ ਆਯੋਜਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ਨਿਤਨੇਮ ਤੋਂ ਬਾਅਦ ਅਰਦਾਸ ਕੀਤੀ ਅਤੇ ਇਲਾਹੀ ਕੀਰਤਨ ਸਰਵਨ ਕਰਵਾਇਆ। ਇਸ ਤੋਂ ਬਾਅਦ ਨੌਵੀਂ ਜਮਾਤ ਦੀਆਂ …

Read More »

ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿੱਚ ਕਰਵਾਏ ਗਏ।ਗੁਰਮਤਿ ਸਮਾਗਮ ਦਾ ਆਯੋਜਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ਨਿਤਨੇਮ ਤੋਂ ਬਾਅਦ ਅਰਦਾਸ ਕੀਤੀ ਅਤੇ ਇਲਾਹੀ ਕੀਰਤਨ ਸਰਵਨ ਕਰਵਾਇਆ। ਇਸ ਤੋਂ ਬਾਅਦ ਨੌਵੀਂ ਜਮਾਤ ਦੀਆਂ …

Read More »

ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਦਾ ਕਵੀਸ਼ਰੀ ਮੁਕਾਬਲੇ ‘ਚ ਪਹਿਲਾ ਸਥਾਨ

ਸੰੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਪਿੱਛਲੇ ਦਿਨਾਂ ਵਿੱਚ ਕਰਵਾਏ ਗੁਰਮਤਿ ਮੁਕਾਬਲਿਆਂ ‘ਚ ਤਕਰੀਬਨ 28 ਸਕੂਲਾਂ ਨੇ ਭਾਗ ਲਿਆ।ਟੈਗੋਰ ਵਿਦਿਆਲਾ ਲੌਂਗੋਵਾਲ ਦੇ ਵਿਦਿਆਰਥੀਆਂ ਖੁਸ਼ਪ੍ਰੀਤ ਸਿੰਘ ਅੱਠਵੀਂ ਜਮਾਤ, ਸ਼ਰਨਜੀਤ ਕੌਰ ਦਸਵੀਂ ਜਮਾਤ, ਸਿਮਰਨਜੋਤ ਕੌਰ ਦਸਵੀਂ ਜਮਾਤ ਨੇ ਕਵੀਸ਼ਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਅਗਮਦੀਪ ਕੌਰ ਚੌਥੀ ਜਮਾਤ ਨੇ ਕਵਿਤਾ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।ਹਰਜੋਤ ਕੌਰ ਛੇਵੀਂ ਜਮਾਤ …

Read More »

ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕਰਵਾਇਆ ਗਿਆ ਸੀ, ਜਿਸ ਦੇ ਭੋਗ ਪਾਏ ਗਏ।ਉਪਰੰਤ ਚੀਫ਼ …

Read More »

ਲ਼ੱਦਾਖ ਤੋਂ ਅੰਮ੍ਰਿਤਸਰ ਪਹੁੰਚੀ ਯਾਕ ਅਤੇ ਬੱਕਰੀ ਦੀ ਉਨ ਤੋਂ ਬਣੀ ਸ਼ਾਲ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਲਦਾਖ ਨੂੰ ਯੂ.ਟੀ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਉਥੋਂ ਦਾ ਵਿਸ਼ੇਸ਼ ਕਾਰੋਬਾਰ ਹੁਣ ਦੇਸ਼ ਦੇ ਹੋਰ ਹਿੱਸਿਆਂ ਵਿੱਚ ਫੈਲਣ ਲੱਗਾ ਹੈ।ਲੱਦਾਖੀ ਔਰਤਾਂ ਹੁਣ ਆਪਣੇ ਰਾਜ ਤੋਂ ਬਾਹਰ ਆ ਕੇ ਗੁਆਂਢੀ ਰਾਜਾਂ ਵਿੱਚ ਵੀ ਕਾਰੋਬਾਰ ਕਰਨ ਲੱਗ ਪਈਆਂ ਹਨ।ਅੰਮ੍ਰਿਤਸਰ ਵਿੱਚ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਲੱਦਾਖ ਤੋਂ ਆਉਣ ਵਾਲੇ ਕਾਰੋਬਾਰੀਆਂ ਲਈ ਵਰਦਾਨ …

Read More »

ਭੁਪਿੰਦਰਜੀਤ ਸ਼ਰਮਾ ਨੇ ਕੋਮੀ ਸਕੂਲ ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗਮਾ

ਭੀਖੀ, 8 ਦਸੰਬਰ (ਕਮਲ ਜ਼ਿੰਦਲ) – ਭੀਖੀ ਦੇ ਨੇੜਲੇ ਪਿੰਡ ਸਮਾਓ ਵਿੱਚ ਪੈਂਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਬਾਰ੍ਹਵੀ ਜਮਾਤ ਦੇ ਹੋਣਹਾਰ ਵਿਦਿਆਰਥੀ ਭੁਪਿੰਦਰਜੀਤ ਸ਼ਰਮਾ ਪੁੱਤਰ ਪਰਗਟ ਰਾਮ ਪਿੰਡ ਕਿਸ਼ਨਗੜ੍ਹ ਫਰਵਾਹੀ ਨੇ ਸਟੇਟ ਲੈਵਲ 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਮੋਹਾਲੀ ਅੰਡਰ 19 ਏਅਰ ਪਿਸਟਲ 10 ਮੀਟਰ ਵਿਚੋਂ ਟੀਮ ਪੱਧਰ ‘ਤੇ ਤੀਜਾ ਸਥਾਨ ਹਾਸਿਲ ਕੀਤਾ ਅਤੇ 26 ਵੀ ਆਲ ਇੰਡੀਆ ਕੁਮਾਰ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਵਗਾਈ ਹੇਠ ‘ਗਿਆਨ ਯਾਤਰਾ-ਸੰਪੂਰਨਤਾ ਕੀ ਓਰ’ ਕਰਵਾਇਆ ਗਿਆ।ਪੋ੍ਰ. ਡਾ. ਆਦਰਸ਼ਪਾਲ ਵਿਜ ਚੇਅਰਮੈਨ ਪ੍ਰਦਸ਼ਣ ਕੰਟਰੋਲ ਬੋਰਡ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਮੈਨੇਜਰ ਡਾ. ਰਾਜੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਪਿ੍ਰੰ. ਡਾ. …

Read More »