ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਸਾਲ 1985 ਦੇ ਪਾਸਆਊਟ ਬੈਚ ਦੇ ਪੁਰਾਣੇ ਵਿਦਿਆਰਥੀਆਂ ਲਈ ਰੀਯੂਨੀਅਨ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਉਕਤ ਸਾਬਕਾ ਵਿਦਿਆਰਥੀਆਂ ਨੂੰ ਕਾਲਜ ਦੇ ਯਾਦਗਾਰੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ …
Read More »Daily Archives: December 10, 2024
ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
ਅੰਮ੍ਰਿਤਸਰ 10 ਦਸੰਬਰ (ਜਗਦੀਪ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ ਕੱਢਣ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »