ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਇਟ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਜਲੰਧਰ ਦਾ ਵਿੱਦਿਅਕ ਦੌਰਾ ਕੀਤਾ।ਸਕੂਲ ਪ੍ਰਿੰਸੀਪਲ ਹਰੀ ਹਰ ਯਾਦਵ ਨੇ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਵਿਦਿਅਕ ਗਰੁੱਪ ਵਿੱਚ ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ 157 ਵਿਦਿਆਰਥੀ ਅਤੇ 6 ਅਧਿਆਪਕ ਸ਼ਾਮਲ ਸਨ।ਪ੍ਰਿੰਸੀਪਲ ਹਰੀ ਹਰ ਯਾਦਵ ਨੇ ਦੱਸਿਆ ਕਿ …
Read More »