Monday, January 13, 2025

Daily Archives: December 12, 2024

ਡਾ. ਲਕਸ਼ਮੀ ਚੋਪੜਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੇ ਪ੍ਰਿੰਸੀਪਲ ਨਿਯੁੱਕਤ

ਛੀਨਾ ਅਤੇ ਕੌਂਸਲ ਮੈਂਬਰਾਂ ਦੀ ਮੌਜ਼ੂਦਗੀ ’ਚ ਸੰਭਾਲਿਆ ਅਹੁੱਦਾ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਅੱਜ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਹੋਰ ਕੌਂਸਲ ਮੈਂਬਰਾਂ ਦੀ ਮੌਜ਼ੂਦਗੀ ’ਚ ਡਾ. …

Read More »

ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ ਜਿੱਤੀ ਇੰਟਰ ਕਾਲਜ ਚੈਂਪੀਅਨਸ਼ਿਪ

14ਵੀਂ ਵਾਰ ਲਗਾਤਾਰ ਜੇਤੂ ਰਹੀ ਕਾਲਜ ਟੀਮ – ਪ੍ਰਿੰ: ਡਾ. ਕਾਹਲੋਂ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇੰਟਰ ਕਾਲਜ (ਮੈਨ) ’ਚ ਖਾਲਸਾ ਕਾਲਜ ਦੀ ਟੀਮ ਨੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ 11 ਸੋਨੇ ਦੇ ਤਗਮੇ ਹਾਸਲ ਕਰਕੇ 14ਵੀਂ ਵਾਰ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤ ਹਾਸਲ …

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ 54ਵੀਂ ਸਲਾਨਾ ਅੰਤਰ-ਕਾਲਜ ਅਥਲੈਟਿਕਸ ਮੀਟ (ਲੜਕੇ ਤੇ ਲੜਕੀਆਂ) 2024-25 ਦਾ ਆਯੋਜਨ 14 ਤੋਂ 16 ਦਸੰਬਰ 2024 ਤੱਕ ਕਰਵਾਇਆ ਜਾ ਰਿਹਾ ਹੈ। ਡਾ. ਕੰਵਰ ਮਨਦੀਪ ਸਿੰਘ ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ 20 ਕਿਲੋਮੀਟਰ ਵਾਕ, ਹੈਮਰ ਥਰੋਅ, 100 ਮੀਟਰ ਹੀਟਸ ਅਤੇ ਫਾਈਨਲਜ਼, ਪੋਲ ਵਾਲਟ …

Read More »

ਭੀਖੀ ਦੇ ਕਬੱਡੀ ਕੱਪ `ਚ ਹਰਿਆਣੇ ਦੇ ਗੱਭਰੂਆਂ ਦੀ ਝੰਡੀ

ਭੀਖੀ, 12 ਦਸੰਬਰ (ਕਮਲ ਜ਼ਿੰਦਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੂਸਰਾ ਦੋ ਰੋਜ਼ਾ ਕਬੱਡੀ ਕੱਪ ਨੈਸ਼ਨਲ ਕਾਲਜ ਭੀਖੀ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ।ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ।ਕਬੱੱਡੀ ਓਪਨ ਤੇ 65 ਕਿਲੋ ਵਜ਼ਨ ਦੇ ਮੁਕਾਬਲੇ ਕਰਵਾਏ ਗਏ।ਕਲੱਬ ਪ੍ਰਧਾਨ ਮਾਇਕਲ ਤੇ ਮੀਤ ਪ੍ਰਧਾਨ ਸਤਗੁਰ ਡੀ.ਪੀ ਨੇ ਦੱਸਿਆ ਕਿ ਇਸ ਕਬੱਡੀ ਕੱਪ …

Read More »

ਜਨਮ ਦਿਨ ਮੁਬਾਰਕ – ਪ੍ਰਵੀਨ ਕੌਰ

ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਹਰਪ੍ਰੀਤ ਸਿੰਘ ਪਿਤਾ ਅਤੇ ਮਾਤਾ ਚਰਨਜੀਤ ਕੌਰ ਵਾਸੀ ਪਿੰਡ ਉਪਲੀ (ਸੰਗਰੂਰ) ਵਲੋਂ ਆਪਣੀ ਹੋਣਹਾਰ ਬੇਟੀ ਪ੍ਰਵੀਨ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »