ਸੰਗਰੂਰ, 14 ਦਸੰਬਰ ( ਜਗਸੀਰ ਲੌਂਗੋਵਾਲ) – ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਾਂ (ਸੀਟੂ) ਦੇ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ, ਸੂਬਾਈ ਪ੍ਰਧਾਨ ਸਾਥੀ ਮਹਾਂ ਸਿੰਘ ਰੌੜੀ ਅਤੇ ਸੂਬਾਈ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਜਾਰੀ ਮੀਡੀਆ ਬਿਆਨ ਰਾਹੀਂ ਦੱਸਿਆ ਕਿ ਸੀਟੂ ਦੀਆਂ ਰਾਜ ਭਰ ਦੀਆਂ ਇਕਾਈਆਂ 20 ਅਤੇ 21 ਦਸੰਬਰ ਨੂੰ ਸੀਟੂ ਦੇ ਆਗੂ ਸਾਬਕਾ ਸੂਬਾਈ ਜਨਰਲ ਸਕੱਤਰ ਅਤੇ ਆਲ ਇੰਡੀਆ …
Read More »Daily Archives: December 15, 2024
ਖ਼ਾਲਸਾ ਕਾਲਜ ਵਿਖੇ ਇੰਟਰਨੈਸ਼ਨਲ ਲਾਅ ਕਾਨਫ਼ਰੰਸ-2024 ਦਾ ਆਯੋਜਿਤ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ੁਦਮੁਖ਼ਤਿਆਰ ਸੰਸਥਾ ਖ਼ਾਲਸਾ ਕਾਲਜ ਦੇ ਸੰੁਦਰ ਸਿੰਘ ਮਜੀਠੀਆ ਹਾਲ ਵਿਖੇ ਅੱਜ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਵੱਲੋਂ ਖਾਲਸਾ ਕਾਲਜ ਆਫ਼ ਲਾਅ ਦੇ ਸਹਿਯੋਗ ਨਾਲ ਕਰਵਾਈ ਗਈ ‘ਇੰਟਰਨੈਸ਼ਨਲ ਲਾਅ ਕਾਨਫ਼ਰੰਸ-2024’ ਮੌਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਸ੍ਰੀਮਤੀ ਲੀਸਾ ਗਿੱਲ, ਜਸਟਿਸ ਸ: ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਸ: ਜਸਗੁਰਪ੍ਰੀਤ ਸਿੰਘ ਪੁਰੀ ਨੇ …
Read More »ਟਰੈਫਿਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਸੰਗਰੂਰ, 14 ਦਸਬਰ (ਜਗਸੀਰ ਲੌਂਗੋਵਾਲ) – ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਸ਼ੇਰੋਂ ਕੈਂਚੀਆਂ `ਚ ਟਰੈਫਿਕ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ।ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਦੇ ਕਰੀਬ ਵਾਹਨਾਂ ਦੇ ਚਲਾਨ ਕੀਤੇ ਗਏ।ਟਰੈਫਿਕ ਪੁਲਿਸ ਦੇ ਇੰਚਾਰਜ਼ ਏ.ਐਸ.ਆਈ ਨਿਰਭੈ ਸਿੰਘ ਨੇ ਦੱਸਿਆ ਕਿ ਇਸ ਨਾਕੇਬੰਦੀ ਦੌਰਾਨ ਅਧੂਰੇ ਕਾਗ਼ਜ਼ਾਤ, ਬਿਨਾਂ ਸੀਟ ਬੈਲਟ, ਬਿਨਾਂ ਨੰਬਰੀ ਵਾਹਨ ਆਦਿ ਦੇ ਚਲਾਨ ਕੱਟੇ ਗਏ।ਜਦੋਂਕਿ ਮਾਮੂਲੀ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾਂ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਲਗਾਇਆ
ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੋਟਦੁਨਾਂ ਦੇ ਵਿਦਿਆਰਥੀਆਂ ਦਾ ਸਿੱਖਿਆਦਾਇਕ ਟੂਰ ਲਗਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਸਕੂਲ ਇੰਚਾਰਜ਼ ਸ਼੍ਰੀਮਤੀ ਹਰਵਿੰਦਰ ਕੌਰ ਦੀ ਅਗਵਾਈ ਹੇਠ ਬੱਚਿਆਂ ਨੂੰ ਵਿਰਾਸਤ-ਏ-ਖਾਲਸਾ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਰਾੜਾ ਸਾਹਿਬ ਵਿਖ਼ੇ ਲਿਜਾਇਆ ਗਿਆ।ਸੱਤਵੀ ਅਤੇ ਅੱਠਵੀਂ ਜਮਾਤ ਦੇ 60 ਵਿਦਿਆਰਥੀਆਂ ਨੇ ਇਸ ਇਤਿਹਾਸਿਕ ਟੂਰ ਵਿੱਚ ਸ਼ਮੂਲੀਅਤ ਕੀਤੀ ਅਤੇ …
Read More »ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਵਿਦਿਅਕ ਮੇਲਾ ਆਯੋਜਿਤ
ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲ੍ਹਾ ਸਿੱਖਿਆ (ਸੈਕੰਡਰੀ) ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਇੰਚਾਰਜ਼ ਸ੍ਰੀਮਤੀ ਮੀਨਾ ਗਰਗ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਦਾ ਮੇਲਾ ਲਗਾਇਆ ਗਿਆ।ਸਮਾਜਿਕ ਵਿਗਿਆਨ ਅਧਿਆਪਕਾ ਮੈਡਮ ਮਨਜੀਤ ਕੌਰ ਵੱਲੋਂ ਵੱਖ-ਵੱਖ ਸਮਾਜਿਕ ਵਿਗਿਆਨ ਮਾਡਲ ਅਤੇ ਕਿਰਿਆਵਾਂ ਦੀ ਤਿਆਰੀ ਕਰਵਾਈ ਗਈ।ਮੈਡਮ …
Read More »ਯੁਵਕ ਸੇਵਾਵਾਂ ਵਿਭਾਗ ਵਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਦੀ ਅਗਵਾਈ ‘ਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਹਰਸ਼ਾ ਛੀਨਾ ਵਿੱਚਲਾ ਕਿਲਾ ਵਿਖੇ ਸੈਮੀਨਾਰ ਅਤੇ ਨਾਟਕ ਕਰਵਾਇਆ ਗਿਆ। ਇਸ ਦੌਰਾਨ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਨੇ ਪਿੰਡ …
Read More »ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ਤੇ ਉਸਾਰੀਆਂ ਉਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸ਼ਕ ਅੰਕੁਰਜੀਤ ਸਿੰਘ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸ਼ਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏ.ਡੀ.ਏ ਦੇ ਰੈਗੂਲੇਟਰੀ ਵਿੰਗ ਵਲੋਂ ਥਾਣਾ ਖਲਚੀਆਂ ਅਤੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਕਰਮੀਆਂ …
Read More »