ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਗਤਕਾ ਪ੍ਰਤੀਯੋਗਤਾ ਵਿੱਚ ਰਾਸ਼ਟਰੀ-ਪੱਧਰ `ਤੇ ਪਹਿਲਾ ਸਥਾਨ ਹਾਸਿਲ ਕੀਤਾ।ਇਹ ਗਤਕਾ ਪ੍ਰਤੀਯੋਗਤਾ 12 ਤੋਂ 15 ਦਸੰਬਰ ਤੱਕ ਤਾਊ ਦੇਵੀ ਲਾਲ ਸਟੇਡੀਅਮ, ਪੰਚਕੂਲਾ ਹਰਿਆਣਾ ਵਿਖੇ ਹੋਈਆਂ। ਵਿੱਦਿਆਰਥੀਆਂ ਨੇ ਪਹਿਲੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ 2024 ਵਿੱਚ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਪ੍ਰਤੀਯੋਗਿਤਾ …
Read More »Daily Archives: December 17, 2024
ਯੂਨੀਵਰਸਿਟੀ ਵਲੋਂ ਹਿੰਦੁਸਤਾਨ ਦੇ ਮਹਾਨ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਖਾਨ ਦੇ ਅਕਾਲ ਚਲਾਣੇ `ਤੇ ਸ਼ਰਧਾਂਜਲੀ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੁਅਲ ਅਤੇ ਪਰਫਾਰਮਿੰਗ ਆਰਟਸ ਵਿਭਾਗ ਵਲੋਂ ਹਿੰਦੁਸਤਾਨ ਦੇ ਮਹਾਨ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਖਾਨ ਸਾਹਿਬ ਦੇ ਇਸ ਸੰਸਾਰ ਨੂੰ ਚਿਰੀ ਵਿਛੋੜਾ ਦੇ ਜਾਣ ਮੌਕੇ ਅੱਜ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਵਿਭਾਗ ਦੇ ਮੁਖੀ ਡਾ. ਰਾਜੇਸ਼ ਸ਼ਰਮਾ ਵਲੋਂ ਮਰਹੂਮ ਉਸਤਾਦ ਜੀ ਦੀ ਤਸਵੀਰ ਨੂੰ ਫੁੱਲ ਮਾਲਾ ਅਰਪਿਤ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ ਵੱਲੋਂ `ਰੁਜ਼ਗਾਰ ਦੀ ਅਗਵਾਈ` `ਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸੀ.ਬੀ.ਐਸ.ਈ ਸੈਂਟਰ ਫ਼ਾਰ ਐਕਸੀਲੈਂਸ ਦੁਆਰਾ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ 13 ਤੇ 14 ਦਸੰਬਰ 2024 ਨੂੰ ਅਧਿਆਪਕਾਂ ਲਈ `ਕਰੀਅਰ ਗਾਈਡੈਂਸ“ ਵਿਸ਼ੇ ‘ਤੇ ਇੱਕ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ, ਜਿਸ ਦੇ ਮੁੱਖ ਬੁਲਾਰੇ ਵਿੰਮੀ ਸੇਠੀ (ਸਾਬਕਾ ਪੀ.ਜੀ.ਟੀ, ਅੰਗੇ੍ਰਜ਼ੀ, ਅੰਮ੍ਰਿਤਸਰ) ਅਤੇ ਰਿਸ਼ੀ ਖੁੱਲਰ (ਸੀ.ਪੀ.ਜੀ.ਟੀ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ) ਸਨ।ਕਾਰਜਸ਼ਾਲਾ ਵਿੱਚ 51 ਅਧਿਆਪਕਾਂ ਨੇ ਉਤਸ਼ਾਹ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਡੀ.ਏ.ਵੀ ਖੇਡਾਂ ‘ਚ ਰਾਸ਼ਟਰੀ ਪੱਧਰ ‘ਤੇ ਜਿੱਤੇ 41 ਸੋਨ, 15 ਸਿਲਵਰ ਅਤੇ 10 ਕਾਂਸੀ ਦੇ ਤਗਮੇ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਸਪੋਰਟਸ ਦੇ ਰਾਸ਼ਟਰ ਪੱਧਰੀ ਖੇਡ ਮੁਕਾਬਲਿਆਂ ‘ਚ 41 ਸੋਨ, 15 ਸਿਲਵਰ ਅਤੇ 10 ਕਾਂਸੀ ਦੇ ਤਗਮਿਆਂ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਮਾਣ ਵਧਾਇਆ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ‘ਆਰਿਆ ਰਤਨ’ ਡਾ. ਪੂਨਮ ਸੂਰੀ ਪਦਮ ਸ੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਸਮਿਤੀ ਨਵੀਂ ਦਿੱਲੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਲੋਂ ਆਰੀਆ ਸਮਾਜ ਲੋਹਗੜ੍ਹ `ਚ ਵੈਦਿਕ ਹਵਨ ਯੱਗ ਦਾ ਆਯੋਜਨ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਆਰੀਆ ਯੁਵਤੀ ਸਭਾ ਵਲੋਂ ਪੁਰਾਤਨ ਇਤਿਹਾਸਕ ਆਰੀਆ ਸਮਾਜ ਲੋਹਗੜ੍ਹ ਅੰਮ੍ਰਿਤਸਰ ਵਿਖੇ ਸਾਲਾਨਾ “ਵੈਦਿਕ ਹਵਨ ਯੱਗ” ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜੇ.ਪੀ ਸ਼ੂਰ ਪ੍ਰਧਾਨ ਆਰੀਆ ਪ੍ਰਦੇਸ਼ਕ ਪ੍ਰਤੀਨਿਧੀ ਉਪ ਸਭਾ ਪੰਜਾਬ ਮੁੱਖ ਮਹਿਮਾਨ ਅਤੇ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਕਮੇਟੀ ਮੁੱਖ ਯਜਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …
Read More »