ਗਲ਼ੀਆਂ ਬਜ਼ਾਰਾਂ ਵਿੱਚ ਬੈਨਰਾਂ ਦਾ ਹੜ੍ਹ ਆਇਆ, ਮੂਰਤਾਂ ਨਿਮਰਤਾ ਭਰੀਆਂ ਨਜ਼ਰੀਂ ਆਉਂਦੀਆਂ ਜੀ। ਹਲੀਮੀ, ਨਿਮਰਤਾ ਤੇ ਸਾਦਗੀ ਦਾ ਮੁਜੱਸਮਾ ਇਹ, ਸੂਰਤਾਂ ਭੋਲ਼ੀਆਂ ਮਨ ਨੂੰ ਭਾਉਂਦੀਆਂ ਜੀ। ਬੜੇ ਅਦਬ ਦੇ ਨਾਲ ਇਹਨਾਂ ਹੱਥ ਜੋੜੇ, ਲੋੜ ਪੈਣ ‘ਤੇ ਚਰਨੀਂ ਵੀ ਹੱਥ ਲਾਉਂਦੀਆਂ ਜੀ। ਦਾਨੇ ਆਖਦੇ ਇਸ ਸੰਸਾਰ ਅੰਦਰ, ਖੌਰੇ ਕੀ ਕੁੱਝ ਜਰੂਰਤਾਂ ਕਰਵਾਉਂਦੀਆਂ ਜੀ। ਤੁਹਾਨੂੰ ਮਿਲਣਗੀਆਂ ਸਭ ਸਹੂਲਤਾਂ ਜੀ, ਸੁਪਨੇ ਵੱਡੇ-ਵੱਡੇ ਵਿਖਾਉਂਦੀਆਂ …
Read More »Daily Archives: December 20, 2024
ਡੀ.ਏ.ਵੀ ਪਬਲਿਕ ਸਕੂਲ ਦੇ ਪਲੇਪੈਨ, ਨਰਸਰੀ ਤੇ ਐਲ.ਕੇ.ਜੀ ਜਮਾਤ ਦਾ ਸਲਾਨਾ ਸਮਾਗਮ
`ਵਨਸ ਅਪੌਨ ਏ ਟਾਈਮ` ਵਿੱਚ ਆਪਣੀ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ ਅੰਮ੍ਰਿਤਸਰ, 20 ਦਸੰਬਰ ਰ (ਜਗਦੀਪ ਸਿੰਘ) – ਆਰਿਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਡਾ. ਨੀਲਮ ਕਾਮਰਾ, ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ ਵਾਲੀਆ, ਸਕੂਲ ਮੈਨੇਜਰ ਤੇ ਪਿ੍ਰੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਦੇ ਪਲੇਪੇਨ ਨਰਸਰੀ …
Read More »ਅੱਖਾਂ ਦੇ ਮੁਫ਼ਤ ਚੈਕਅੱਪ, ਆਪਰੇਸ਼ਨ ਅਤੇ ਜਰਨਲ ਮੈਡੀਕਲ ਜਾਂਚ ਕੈਂਪ ਦਾ ਆਯੋਜਨ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਲੈ. ਕਰਨਲ ਨਿਤਿਨ ਭਾਟੀਆ ਮੈਮੋਰੀਅਲ ਟਰੱਸਟ, ਫਰੈਂਡਜ਼ ਫਾਰ ਕਾਜ਼ ਫਾਊਡੇਸ਼ਨ ਅਤੇ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਵਲੋਂ ਅਮਰ ਹਸਪਤਾਲ ਪਟਿਆਲਾ, ਹਰੀਹਰ ਹਸਪਤਾਲ ਲੌਂਗੋਵਾਲ, ਉਨਤ ਭਾਰਤ ਅਭਿਆਨ ਸਲਾਈਟ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਸਾਹਿਬ ਬਾਬਾ ਆਲਾ ਸਿੰਘ ਜੀ ਪ੍ਰਬੰਧਕ ਕਮੇਟੀ ਲੌਂਗੋਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸਾਹਿਬ …
Read More »ਮੈਰੀਟੋਰੀਅਸ ਸਕੂਲ ਘਾਬਦਾਂ ਵਲੋਂ ਕਰਵਾਈ ਗਈ ਅਥਲੈਟਿਕਸ ਮੀਟ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਮੈਰੀਟੋਰੀਅਸ ਸਕੂਲ ਘਾਬਦਾਂ ਵਲੋਂ ਅੱਜ ਸਕੂਲ ਵਿੱਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਡੀ.ਸੀ ਸੰਦੀਪ ਰਿਸ਼ੀ ਵਲੋਂ ਜੇਤੂਆਂ ਨੂੰ ਇਨਾਮ ਵੰਡਣ ਦੇ ਨਾਲ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ।ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਝੰਡਾ ਲਹਿਰਾਉਣ ਦੀ ਰਸਮ …
Read More »“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the school students was held by KAUSA Trust .The vibrant event unfolded at KT :Kalã Museum situated on Lawrence Road Extension Amritsar. A total of 250 students from 25 schools enthusiastically participated in the competition, divided into five groups: “A” group upto class 1, “B” group for …
Read More »ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: ਸੇਵਾਮੁਕਤ ਲੈਫ਼: ਕਰਨਲ ਰਜਿੰਦਰ ਸਿੰਘ ਨਾਗੀ ਦੇ ਸਪੁੱਤਰ ਅਤੇ ਪ੍ਰਧਾਨ ਜਤਿੰਦਰ ਸਿੰਘ ਨਾਗੀ ਵਲੋਂ ਅੱਜ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਜੁਡੋ ’ਚ ਜਿੱਤਿਆ ਸੋਨ ਤਗਮਾ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਜੁਡੋ ’ਚ ਗੋਲਡ ਮੈਡਲ ਜਿੱਤ ਕੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤ ’ਤੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਖੇਡ ਇੰਚਾਰਜ਼ ਰਣਕੀਰਤ ਸਿੰਘ ਸੰਧੂ, ਜੁੱਡੋ ਕੋਚ ਕਰਮਜੀਤ ਸਿੰਘ, ਖਿਡਾਰੀ ਦੇ ਮਾਪਿਆਂ ਤੇ ਸਮੂਹ …
Read More »ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਖੇਡਾਂ ‘ਚ ਪ੍ਰਾਪਤ ਕੀਤੀ ਓਵਰਆਲ ਟ੍ਰਾਫ਼ੀ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਪਹਿਲੀਆਂ ਉਤਰੀ ਜ਼ੋਨ ਵਿਸ਼ੇਸ਼ ਓਲੰਪਿਕ ਖੇਡਾਂ ਅਤੇ 25ਵੀਆਂ (ਸਿਲਵਰ ਜੁਬਲੀ) ਪੰਜਾਬ ਰਾਜ ਸਪੈਸ਼ਲ ਓਲੰਪਿਕ ਖੇਡਾਂ-2024 ਨੂੰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸਰਾਭਾ ਨਗਰ ਲੁਧਿਆਣਾ ਵਿਖੇ ਕਰਵਾਈਆਂ ਗਈਆਂ।ਇਨ੍ਹਾਂ ਤਿੰਨ ਦਿਨਾਂ ਦੀਆਂ ਖੇਡਾਂ ਵਿੱਚ 60 ਸਕੂਲਾਂ, 800 ਖਿਡਾਰੀਆਂ ਅਤੇ ਕੋਚਾਂ ਨੇ ਭਾਗ ਲਿਆ। ਖੇਡਾਂ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੰਜਾਬ …
Read More »43ਵੇਂ ਪੈਨਸ਼ਨਰ ਦਿਵਸ ’ਤੇ ਸੁਪਰ ਸੀਨੀਅਰ ਨਾਗਰਿਕ ਪਵਨ ਕੁਮਾਰ ਦਾ ਵਿਸ਼ੇਸ਼ ਸਨਮਾਨ
ਸਮਰਾਲਾ, 20 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵੱਲੋਂ ਪ੍ਰਧਾਨ ਮੇਘ ਸਿੰਘ ਜਵੰਦਾ ਦੀ ਅਗਵਾਈ ਹੇਠ ਪੈਨਸ਼ਨਰ ਭਵਨ, ਸਿਵਲ ਕੋਰਟਸ ਸਮਰਾਲਾ ਵਿਖੇ 43ਵਾਂ ਪੈਨਸ਼ਨਰਜ਼ ਦਿਵਸ ਮਨਾਇਆ ਗਿਆ। ਇਸ ਮੌਕੇ 86 ਸਾਲਾ ਸੁਪਰ ਸੀਨੀਅਰ ਨਾਗਰਿਕ ਪਵਨ ਕੁਮਾਰ (ਰਿਟਾਇਰਡ ਸੈਂਟਰ ਹੈਡ ਟੀਚਰ) ਸਰਕਾਰੀ ਐਲੀਮੈਂਟਰੀ ਸਕੂਲ ਬਰਵਾਲੀ ਖੁਰਦ (ਫ. ਗ.ਸ) ਵਾਸੀ ਕਮਲ ਕਲੋਨੀ ਸਮਰਾਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ …
Read More »ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਵਲੋਂ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰ ਸਨਮਾਨਿਤ
ਸਮਰਾਲਾ, 20 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵਲੋਂ ਪ੍ਰਧਾਨ ਮੇਘ ਸਿੰਘ ਜਵੰਦਾ ਦੀ ਅਗਵਾਈ ਹੇਠ 43ਵਾਂ ਪੈਨਸ਼ਨਰ ਦਿਵਸ ਬੜੀ ਸ਼ਾਨੋ ਸ਼ੌਕਤ ਨਾਲ ਪੈਨਸ਼ਨਰ ਭਵਨ ਸਮਰਾਲਾ ਵਿਖੇ ਮਨਾਇਆ ਗਿਆ।80 ਸਾਲ ਦੀ ਉਮਰ ਪੂਰੀ ਕਰਨ ਵਾਲੇ ਜਗੀਰ ਸਿੰਘ ਘੁਲਾਲ, ਪਵਨ ਕੁਮਾਰ ਸਿੱਖਿਆ ਵਿਭਾਗ, ਪ੍ਰੀਤਮ ਸਿੰਘ ਸਿਹਤ ਵਿਭਾਗ, ਹਰੀ ਸਿੰਘ ਪੰਜਾਬ ਰੋਡਵੇਜ਼, ਰੁਲਦਾ ਸਿੰਘ ਸਿੱਖਿਆ ਵਿਭਾਗ, ਹਰਬੰਸ ਸਿੰਘ …
Read More »