ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰੰਘ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਦਫ਼ਤਰ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਸ਼ਾਮ ਨਗਰ ਵਿੱਚ ਨਸ਼ਿਆਂ ਵਿਰੁੱਧ ਨਾਟਕ ਦਾ ਮੰਚਨ ਕੀਤਾ ਗਿਆ।ਯੁਵਕ ਸੇਵਾਵਾਂ ਕਲੱਬ ਸ਼ਾਮ ਨਗਰ ਦੇ ਮੈਂਬਰਾਂ ਦੀ ਮਦਦ ਨਾਲ ਲੋਕ ਕਲਾ ਮੰਚ ਦੇ ਕਲਾਕਾਰਾਂ …
Read More »Daily Archives: December 23, 2024
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ
ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਵੱਲੋਂ ਗੁਰਦੁਆਰਾ ਜਨਮ ਅਸਥਾਨ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਬੱਚਿਆਂ ਅਤੇ ਸਟਾਫ ਨੇ ਨਿਤਨੇਮ ਦੀਆ ਪੰਜ ਬਾਣੀਆਂ ਦਾ ਪਾਠ ਕੀਤਾ ਅਤੇ ਉਪਰੰਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੋਂ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਗੁਰੂ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਏ ਉਕਤ ਧਾਰਮਿਕ ਸਮਾਗਮ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਮੂਲਮੰਤਰ ਜੀ ਦੇ ਜਾਪ, ਸ੍ਰੀ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਖਾਲਸਾ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਸੰਸਥਾਵਾਂ ’ਚ ਇੰਟਰ ਖਾਲਸਾ ਸਕੂਲ ਦੇ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲੈ ਕੇ ਸ਼ਾਨਦਾਰ ਜਿੱਤਾਂ ਆਪਣੇ ਨਾਮ ’ਤੇ ਦਰਜ਼ ਕਰਵਾਈਆਂ ਹਨ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣਾਂ ਨੇ ਸ਼ਬਦ ਗਾਇਨ ਦੀ ਸ਼ੇਰਣੀ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਖ-ਵੱਖ ਮੁਕਾਬਲਿਆਂ ’ਚ ਅਵਲ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਪਬਲਿਕ ਸਕੂਲ ਦੁਆਰਾ ਕਰਵਾਏ ਗਏ ਵੱਖ-ਵੱੱੱੱਖ ਵਿਸ਼ਿਆਂ ’ਤੇ ਅਧਾਰਿਤ ਇੰਟਰ ਖਾਲਸਾ ਮੁਕਾਬਲੇ ’ਚ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਿਤ …
Read More »ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਅੱਗੇ ਆ ਕੇ ਪਿੱਛਲੇ ਦਿਨੀਂ ਜਾਰਜੀਆ `ਚ ਹੋਏ ਇੱਕ ਦਰਦਨਾਕ ਹਾਦਸੇ `ਚ ਮਾਰੇ ਗਏ 12 ਲੋਕਾਂ `ਚ ਸ਼ਾਮਲ 11 ਪੰਜਾਬੀ ਨੌਜਵਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਉੱਘੇ ਸਮਾਜ ਸੇਵੀ ਡਾ. …
Read More »ਜਾਰਜੀਆ ਹਾਦਸੇ `ਚ ਮਰਨ ਵਾਲਿਆਂ `ਚੋਂ 4 ਦੇ ਮ੍ਰਿਤਕ ਸਰੀਰ ਭਾਰਤ ਪੁੱਜੇ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਜਾਰਜੀਆ `ਚ ਹੋਏ ਇੱਕ ਦਰਦਨਾਕ ਹਾਦਸੇ `ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ `ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ।ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਉਬਰਾਏ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ। ਉੱਘੇ ਸਮਾਜ ਸੇਵੀ …
Read More »ਕਿਸਾਨ ਦਿਵਸ ‘ਤੇ ਪਿੰਡ ਗੋਸਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ
ਸਮਰਾਲਾ, 23 ਦਸੰਬਰ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਜਿਲਾ ਲੁਧਿਆਣਾ ਵੱਲੋਂ ਨੇੜਲੇ ਪਿੰਡ ਗੋਸਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਹ ਕੈਂਪ ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੌਰਵ ਧੀਰ ਖੇਤੀਬਾੜੀ ਅਫਸਰ ਸਮਰਾਲਾ ਦੀ ਅਗਵਾਈ ਹੇਠ ਲਗਾਇਆ ਗਿਆ।ਕੈਂਪ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਕਣਕ ਦੀ ਫਸਲ ਤੇ ਇਸ …
Read More »ਸਮਰਾਲਾ ਦੇ ਲੇਬਰ ਚੌਂਕ ’ਚ ਭਾਈ ਜੀਵਨ ਸਿੰਘ ਦਾ ਸ਼ਹੀਦੀ ਦਿਹਾੜ੍ਹਾ ਮਨਾਇਆ
ਸਮਰਾਲਾ, 23 ਦਸੰਬਰ (ਇੰਦਰਜੀਤ ਸਿੰਘ ਕੰਗ) – ਰਾਜ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਅਤੇ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਵਲੋਂ ਸਮਰਾਲਾ ਦੇ ਲੇਬਰ ਚੌਂਕ ’ਚ ਕਾਮਰੇਡ ਭਜਨ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਮਰਾਲਾ ਅਤੇ ਲੇਖਕ, ਸਮਾਜਸੇਵੀ ਮੈਨੇਜਰ ਕਰਮ ਚੰਦ ਦੀ ਅਗਵਾਈ ਹੇਠ ਬਾਬਾ ਜੀਵਨ ਸਿੰਘ ਜੀ ‘ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਕੱਤਰ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਭਜਨ ਸਿੰਘ …
Read More »ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ `ਚ ਗੁਰਮੰਤਰ ਤੇ ਮੂਲਮੰਤਰ ਦੇ ਜਾਪ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਦਸਮ ਪਾਤਸ਼ਾਹ ਜੀ ਦੇ ਵੱਡੇ ਸਾਹਿਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸਵੇਰੇ 10.00 ਵਜੇ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ ਗਏ।ਸ੍ਰੀ …
Read More »