ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਪੂਰਵ ਵਿਦਿਆਰਥੀਆਂ ਲਈ ‘ਪੁਨਰ-ਮੇਲ 2024’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਦੀ ਪੂਰਵ ਵਿਦਿਆਰਥਣ ਧ੍ਰਿਤੀ ਗੁਲਾਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ।ਵਿਦਿਆਰਥੀਆਂ ਨੂੰ ਤਿਲਕ ਲਗਾ ਕੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ।ਪੋ੍ਰਗਰਾਮ ਦਾ ਅਰੰਭ ਗਿਆਨ ਦਾ ਪ੍ਰਤੀਕ ਪਵਿੱਤਰ ਜੋਤ ਜਗਾ ਕੇ ਅਤੇ ਡੀ.ਏ.ਵੀ ਗਾਣ ਗਾ ਕੇ …
Read More »Daily Archives: December 26, 2024
ਇਸਕਾਨ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੀ.ਬੀ.ਜੀ ਵੈਲਫੇਅਰ ਕਲੱਬ ਅਤੇ ਇਸਕਾਨ ਵਲੋਂ ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ, ਬਾ-ਕਮਾਲ …
Read More »ਵਿਕਾਸ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦਾ ਰੱਖਿਆ ਜਾਵੇ ਖਾਸ ਧਿਆਨ
ਅੰਮ੍ਰਿਤਸਰ 26 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦਾ ਖਾਸ ਧਿਆਨ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਉਹ ਆਪ ਵਿਕਾਸ ਕਾਰਜਾਂ ਦਾ ਨਰੀਖਣ ਕਰਨਗੇ ਅਤੇ ਜੇਕਰ ਕਿਤੇ ਵੀ ਮਟੀਰੀਅਲ ਦੀ …
Read More »ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਾਲ ਕਵੀ ਦਰਬਾਰ 5 ਜਨਵਰੀ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾਵੇਗਾ।ਸੁਸਾਇਟੀ ਸੇਵਕਾਂ ਦੀ ਵਿਸ਼ੇਸ਼ ਮੀਟਿੰਗ ਰਾਜਵਿੰਦਰ ਸਿੰਘ ਲੱਕੀ ਪ੍ਰਧਾਨ ਦੀ ਅਗਵਾਈ ਵਿੱਚ …
Read More »ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ ਕੈਂਪਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਵਿਕਾਸ ਸੂਦ ਦੀ ਅਗਵਾਈ ‘ਚ ਸਮੂਹ ਸਟਾਫ ਅਤੇ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਸਵੇਰ ਦੀ ਸਭਾ ਵਿੱਚ ਸ਼ਹੀਦੀ ਦਿਵਸ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸ਼ਬਦ ਗਾਇਨ ਕੀਤੇ …
Read More »ਗੁਰਮਤਿ ਕੁਇਜ਼ ਮੁਕਾਬਲੇ ਵਿੱਚ ਮੋਹਰੀ ਰਿਹਾ ਅਕਾਲ ਅਕੈਡਮੀ ਚੱਕ ਭਾਈ ਕੇ ਦਾ ਵਿਦਿਆਰਥੀ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਪਿੰਡ ਗੁਰਨੇ ਕਲਾਂ ਵਿਖੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਅਕਾਲ ਅਕੈਡਮੀ ਚੱਕ ਭਾਈ ਕੇ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਸਪੁੱਤਰ ਸਰਦਾਰ ਹਰਦੀਪ ਸਿੰਘ ਜਮਾਤ ਦੂਸਰੀ ਨੇ ਉਮਰ ਵਰਗ 5 ਤੋਂ 13 ਸਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਅਕੈਡਮੀ ਦੇ ਪ੍ਰਿ੍ਰੰਸੀਪਲ ਪ੍ਰਵੀਨ ਕੌਰ ਨੇ …
Read More »ਕੈਨੇਡਾ ਨਿਵਾਸੀ ਵਲੋਂ ਪ੍ਰਾਇਮਰੀ ਸਕੂਲ ਸਰਵਰਪੁਰ ਦੇੇ ਬੱਚਿਆਂ ਨੂੰ ਕੋਟੀਆਂ ਵੰਡੀਆਂ
ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਸਰਵਰਪੁਰ ਵਿਖੇ ਕੈਨੇਡਾ ਨਿਵਾਸੀ ਰਾਜਿੰਦਰ ਸਿੰਘ ਅਤੇ ਰਮਨਦੀਪ ਕੌਰ ਦੁਆਰਾ ਸਰਦ ਰੁੱਤ ਦਾ ਧਿਆਨ ਰੱਖਦੇ ਹੋਏ ਭੇਜੇ ਪੈਸਿਆਂ ਨਾਲ ਸਕੂਲ ਵਿੱਚ ਪੜ੍ਹਦੇ 80 ਦੇ ਕਰੀਬ ਬੱਚਿਆਂ ਨੂੰ ਉਨ੍ਹਾਂ ਦੇ ਪਿਤਾ ਜਸਵੀਰ ਸਿੰਘ ਕਾਲਾ, ਮਾਤਾ ਹਰਪ੍ਰੀਤ ਕੌਰ ਅਤੇ ਛੋਟੀ ਬੇਟੀ ਹਸਰਤ ਕੌਰ ਦੁਆਰਾ ਕੋਟੀਆਂ ਵੰਡੀਆਂ ਗਈਆਂ।ਸਕੂਲ ਵਿੱਚ ਕਰਵਾਏ ਸਾਦੇ ਪਰ …
Read More »ਵਿਰਸਾ ਵਿਹਾਰ ’ਚ ਮਨਾਇਆ ਸੰਸਾਰ ਪ੍ਰਸਿੱਧ ਗਾਇਕ ਮਰਹੂਮ ਮੁਹੰਮਦ ਰਫ਼ੀ ਦਾ 100ਵਾਂ ਜਨਮ ਦਿਹਾੜਾ
ਅੰਮ੍ਰਿਤਸਰ, 26 ਦਸੰਬਰ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਲੋਂ ਸੰਸਾਰ ਪ੍ਰਸਿੱਧ ਮਰਹੂਮ ਗਾਇਕ ਮੁਹੰਮਦ ਰਫ਼ੀ ਸਾਹਿਬ ਦੇ 100ਵੇਂ ਜਨਮ ਦਿਵਸ ‘ਤੇ ਉਨ੍ਹਾਂ ਦੇ ਬੁੱਤ ‘ਤੇ ਫੁੱਲਾਂ ਦੀ ਮਾਲਾ ਪਹਿਨਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਰਸਾ ਵਿਹਾਰ ਵਿਖੇ ਨੈਸ਼ਨਲ ਸਕੂਲ ਆਫ਼ ਡਰਾਮਾ ਦਿੱਲੀ ਵਲੋਂ ਲਗਾਈ ਗਈ ਨੈਸ਼ਨਲ ਥੀਏਟਰ ਵਰਕਸ਼ਾਪ ਵਿੱਚ ਆਏ ਵਿਦਿਆਰਥੀਆਂ ਨੂੰ …
Read More »