ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀ ਆਰਿਆ ਯੁਵਤੀ ਸਭਾ ਵਲੋਂ ਸਵਾਮੀ ਸ਼ਰਧਾਨੰਦ ਜੀ ਦੇ ਬਲਿਦਾਨ ਦਿਵਸ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਹਵਨ ਦਾ ਆਰੰਭ ਗਾਇਤਰੀ ਮੰਤਰ ਦੇ ਜਾਪ ਨਾਲ ਹੋਇਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਸਲਾਹਕਾਰ ਕਮੇਟੀ ਮੁੱਖ ਯਜਮਾਨ ਸਨ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੌਜ਼ੂਦ ਰਹੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪਰਮਾਤਮਾ …
Read More »