ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨਾਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਅਕੈਡਮੀ ਮੁਖੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਪਹਿਲੇ ਦੋ ਦਿਨ ਗੁਰਮਤਿ ਅਧਿਆਪਕ ਰਾਮ ਸਿੰਘ ਦੁਆਰਾ ਕਵਿਤਾਵਾਂ ਤੇ ਕਥਾ ਵਿਚਾਰਾਂ ਦੌਰਾਨ ਇਤਿਹਾਸ ਸੁਣਾਇਆ ਗਿਆ ਅਤੇ ਤੀਸਰੇ ਦਿਨ ਵਿਦਿਆਰਥੀਆਂ ਅਤੇ …
Read More »Daily Archives: December 28, 2024
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਥਾਨਕ ਜਵੰਧਾ ਕੈਂਚੀਆਂ ਦੀ ਸੰਗਤ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਰਾਗੀ ਸਿੰਘਾਂ ਦੇ ਜਥੇ ਵਲੋਂ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਦੋ ਵੱਡੇ ਸਾਹਿਬਜ਼ਾਦਿਆਂ ਅਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ …
Read More »ਡਾ. ਮਨਮੋਹਨ ਸਿੰਘ ਦੇ ਦੇਹਾਂਤ ਨਾਲ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ – ਚਮਕੌਰ ਸਿੰਘ ਵੀਰ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਮਹਾਨ ਅਰਥ ਸ਼ਾਸਤਰੀ, ਪਦਮ ਭੂਸ਼ਨ ਐਵਾਰਡ ਦੇ ਦੇਹਾਂਤ ‘ਤੇ ਬਹੁਜਨ ਸਮਾਜ ਪਾਰਟੀ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ।ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਤੇ ਡਾ. ਮੱਖਣ ਸਿੰਘ ਲੋਕ ਸਭਾ ਇੰਚਾਰਜ਼ ਸੰਗਰੂਰ ਨੇ ਕਿਹਾ ਕਿ ਉਹ ਇੱਕ ਸੱਚੀ ਸੁੱਚੀ ਰੂਹ ਵਾਲੇ ਨੇਕ ਇਨਸਾਨ, ਸ਼ਰੀਫ, ਤੋਲ ਕੇ ਬੋਲਣ ਵਾਲੇ, ਦੇਸ਼ …
Read More »ਵਾਇਸ ਚਾਂਸਲਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ `ਤੇ ਪ੍ਰਚਾਰਨ ਦੀ ਲੋੜ ‘ਤੇ ਜ਼ੋਰ
ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ. ਉਜਾਗਰ ਸਿੰਘ ਖਤਰਾਏ ਕਲਾਂ ਦੇ ਪੋਤਰੇ ਸਰਦਾਰ ਦਿਲਬਾਗ ਸਿੰਘ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੁਲਤਿ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੀ ਗੱਲ ਕਹੀ ਹੈ।ਉਘੇ ਆਜ਼ਾਦੀ ਘੁਲਾਟੀਏ ਕਾ. …
Read More »ਸਾਹਿਤਕ ਪੱਤਰਕਾਰ ਅਤੇ ਸੰਪਾਦਕ ਸ਼ੁਸੀਲ ਦੁਸਾਂਝ ਨੂੰ ਸਦਮਾ, ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 28 ਦਸੰਬਰ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ, ਸਾਹਿਤਕ ਰਸਾਲੇ ‘ਹੁਣ’ ਦੇ ਸੰਪਾਦਕ ਅਤੇ ਪ੍ਰਮੁੱਖ ਗ਼ਜ਼ਲਗੋ ਸੁਸ਼ੀਲ ਦੁਸਾਂਝ ਅਤੇ ‘ਪੰਜਾਬੀ ਟ੍ਰਿਬਿਊਨ’ ਦੇ ਸਾਬਕਾ ਸਬ ਐਡੀਟਰ ਕਮਲ ਦੁਸਾਂਝ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਰਕਸ਼ਾ ਦੇਵੀ ਬੀਤੀ ਰਾਤ ਅਕਾਲ ਚਲਾਣਾ ਕਰ ਗਏ। ਕੇਂਦਰੀ ਸਾਹਿਤ ਸਭਾ ਦੇ ਦਫਤਰ ਸਕੱਤਰ ਕਥਾਕਾਰ ਦੀਪ …
Read More »ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਆਰਥਿਕ ਸੁਧਾਰਾਂ ਦੇ ਸ਼ਾਸਤਰੀ, ਕਾਂਗਰਸ ਸਰਕਾਰ ਦੀ ਅਗਵਾਈ ਕਰਨ ਵਾਲੇ ਭਾਰਤ ਸਰਕਾਰ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੇ ਅਕਾਲ ਚਲਾਣੇ ‘ਤੇ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਨੇਕ ਸਿਆਸਤਦਾਨ ਦੇ ਚਲਾਣੇ ਨਾਲ ਦੇਸ਼ ਨੂੰ ਵੱਡਾ …
Read More »ਦਿਵਿਆਂਗ ਵਿਅਕਤੀਆਂ ਦੇ ਬੈਟਰੀ ਵਾਲੇ ਹੱਥ ਲਗਾਉਣ ਦਾ ਕੈਂਪ ਲਗਾਇਆ
ਭੀਖੀ, 28 ਦਸੰਬਰ (ਕਮਲ ਜ਼ਿੰਦਲ) – ਬਿੱਗ ਹੋਪ ਫਾਊਂਡੇਸ਼ਨ ਬਰੇਟਾ ਇੱਕ ਸੋਚ ਸੰਸਥਾ ਵਲੋਂ ਇਨਾਲੀ ਫਾਊਂਡੇਸ਼ਨ ਪੁਣੇ ਮਹਾਰਾਸ਼ਟਰ ਦੀ ਸਹਾਇਤਾ ਨਾਲ ਸ਼ਿਵ ਮੰਦਿਰ ਭੀਖੀ ਵਿਖ਼ੇ ਅੰਗਹੀਣ ਵਿਅਕਤੀਆਂ ਦੇ ਬੈਟਰੀ ਵਾਲੇ ਹੱਥ ਲਗਾਉਣ ਦਾ ਕੈੰਂਪ ਲਗਾਇਆ ਗਿਆ।ਫਾਊਡੇਸ਼ਨ ਦੇ ਪ੍ਰਧਾਨ ਮਨਿੰਦਰ ਕੁਮਾਰ ਅਤੇ ਇੱਕ ਸੋਚ ਸੰਸਥਾ ਤੋਂ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਇਨ੍ਹਾਂ ਬੈਟਰੀ ਵਾਲੇ ਹੱਥਾਂ ਨਾਲ ਆਪਣਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਨੇ ਵੀਰ ਬਾਲ ਦਿਵਸ ਮਨਾਇਆ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜ ਰੋਜ਼ਾ ਅੰਤਰ-ਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਅਧਿਐਨ ਕੈਂਪ ਦੀਆਂ ਗਤੀਵਿਧੀਆਂ ਦੀ ਲੜੀ ਦੇ ਹਿੱਸੇ ਵਜੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਬਹਾਦਰੀ ਦੇ ਸਨਮਾਨ ਲਈ ਵੀਰ ਬਾਲ ਦਿਵਸ ਮਨਾਇਆ। ਪ੍ਰੋਗਰਾਮ ਦੇ ਆਰੰਭ ‘ਚ ਗੁਰਪ੍ਰੀਤ …
Read More »ਡਾ. ਮਨਮੋਹਨ ਸਿੰਘ ਆਪਣੇ ਆਪ ‘ਚ ਇੱਕ ਐਨਸਾਈਕਲੋਪੀਡੀਆ ਸਨ – ਐਮ.ਪੀ ਔਜਲਾ
ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਆਪਣੇ ਆਪ ਵਿੱਚ ਇੱਕ ਵਿਸ਼ਵਕੋਸ਼ ਸਨ, ਜਿਨ੍ਹਾਂ ਦਾ ਮਾਰਗਦਰਸ਼ਨ ਦੇਸ਼ ਦੇ ਹਰ ਵਿਅਕਤੀ ਲਈ ਜਰੂਰੀ ਸੀ ਅਤੇ ਹਮੇਸ਼ਾਂ ਰਹੇਗਾ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ …
Read More »ਸਾਕਾ ਸਰਹਿੰਦ : ਦੁਨੀਆ ਦੇ ਇਤਿਹਾਸ ਦਾ ਲਾਸਾਨੀ ਪੰਨਾ
ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਆਪਣੇ ਆਪ ਵਿੱਚ ਲਾਸਾਨੀ ਅਤੇ ਵਿਲੱਖਣ ਹੈ।ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਅਜਿਹੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ।ਧਰਮਾਂ ਦੇ ਇਤਿਹਾਸ ਵਿਚ ਸਾਕਾ ਸਰਹਿੰਦ ਉਹ ਘਟਨਾ ਹੈ, ਜਿਸ ਨੇ ਸਿੱਖ ਮਨਾਂ ਅੰਦਰ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ ਤੇ ਰੋਹ ਦੀ ਅੱਗ ਨੂੰ ਹੋਰ ਤਿੱਖਾ ਕੀਤਾ ਅਤੇ …
Read More »