Tuesday, February 18, 2025

Daily Archives: December 30, 2024

ਐਮ.ਪੀ ਔਜਲਾ ਆਪਣੇ ਪਰਿਵਾਰ ਸਮੇਤ ਡਾ: ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ

ਹਿੰਦੂ ਕਾਲਜ ਵਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਰਿਵਾਰ ਸਮੇਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਰਸ਼ਨਾਂ ਲਈ ਦਿੱਲੀ ਪਹੁੰਚੇ।ਐਮ.ਪੀ ਔਜਲਾ ਨੇ ਅੰਮ੍ਰਿਤਸਰ ਅਤੇ ਹਿੰਦੂ ਕਾਲਜ ਦੀ ਤਰਫੋਂ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਰੱਖੀ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ …

Read More »

ਮਾਣਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਣਯੋਗ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨਸ਼ਿਆਂ ਖਿਲਾਫ ਆਪਣੀ ਯਾਤਰਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਪਹੁੰਚੇ।ਪ੍ਰਿੰਸੀਪਲ ਡਾ. ਆਤਮਾ ਸਿੰਘ ਗਿੱਲ ਵਾਈਸ ਪ੍ਰਿੰਸੀਪਲ ਮੈਡਮ ਬਬੀਤਾ ਪਾਹਵਾ, ਜਗਤਾਰ ਸਿੰਘ ਸਰਾਏ, ਹਰਪ੍ਰੀਤ ਸਿੰਘ ਭੁੱਲਰ, ਮੈਡਮ ਪੂਨਮ …

Read More »

ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਹਰੇੜੀ ਰੋਡ ਮਾਰਕਿਟ ਸਥਿਤ ਗੁਰੂ ਟਰੇਡਿੰਗ ਕੰਪਨੀ ਅਤੇ ਸਹਿਯੋਗੀਆਂ ਵਲੋਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਸਮਰਪਿਤ ਤਿੰਨ ਦਿਨਾਂ ਅਤੁੱਟ ਲੰਗਰ ਦੀ ਸੇਵਾ ਨਿਭਾਈ ਗਈ।ਸੇਵਾਦਾਰ ਗੁਰਮੁਖ ਮੋਖਾ ਬਡਰੁੱਖਾਂ, ਹਿੰਦਾ ਬਡਰੁੱਖਾਂ, ਦਵਿੰਦਰਪਾਲ ਸ਼ਰਮਾ, ਰਾਜਵੀਰ ਬਡਰੁੱਖਾਂ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਸਮੁੱਚੇ ਪਰਿਵਾਰ …

Read More »

ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਮੰਦਿਰ ਸ੍ਰੀ ਮਹਾਂ ਕਾਲੀ ਦੇਵੀ ਮੰਦਿਰ ਵਿਖੇ ਮੱਥਾ ਟੇਕਿਆ।ਮੰਦਿਰ ਕਮੇਟੀ ਦੇ ਪ੍ਰਧਾਨ ਚਾਂਦ ਮਘਾਨ ਤੇ ਸਮੂਹ ਮੈਂਬਰਾਂ ਵਲੋਂ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨਾਂ ਤੋਂ ਆਸ ਕੀਤੀ ਗਈ ਕਿ ਉਹ ਆਪੋ ਆਪਣੇ ਵਾਰਡਾਂ ਵਿੱਚ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲੋਕ ਸੇਵਾ ਕਰਨਗੇ।ਨੱਥੂ ਲਾਲ …

Read More »

ਆਦਰਸ਼ ਸਕੂਲ ਵਿਖੇ ਲੱਗੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦਾ ਸਮਾਪਤੀ ਸਮਾਰੋਹ ਆਯੋਜਿਤ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦਾ ਸਮਾਪਤੀ ਸਮਾਰੋਹ ਹੋਇਆ।ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਮਾਸਟਰ ਪਰਮਵੇਦ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਇਹ ਕੈਂਪ ਸਕੂਲ ਪ੍ਰਿੰਸੀਪਲ ਜੋਗਾ ਸਿੰਘ ਦੀ ਅਗਵਾਈ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸੰਗਰੂਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਇਆ ਗਿਆ। ਸਕੂਲ਼ ਪ੍ਰਬੰਧਕ ਕਮੇਟੀ ਪ੍ਰਧਾਨ …

Read More »

ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਕਿਸਾਨ ਜਥੇਬੰਦੀਆਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ …

Read More »

ਕੇਂਦਰ ਸਰਕਾਰ ਬਣਾਏ ਡਾ. ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ  ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ …

Read More »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ।ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ …

Read More »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਹੁਣ 30 ਦੀ ਬਜ਼ਾਏ 31 ਦਸੰਬਰ ਨੂੰ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਲਿਆ ਹੈ।ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦਾ ਏਜੰਡਾ ਅਹੁੱਦੇਦਾਰਾਂ …

Read More »

ਵਿਰਸਾ ਵਿਹਾਰ ’ਚ ਮਨਾਇਆ ਗਿਆ ਸੰਸਾਰ ਪ੍ਰਸਿੱਧ ਗਾਇਕ ਮਰਹੂਮ ਰਫ਼ੀ ਸਾਹਿਬ ਦਾ 100ਵਾਂ ਜਨਮ ਦਿਵਸ

ਅੰਮ੍ਰਿਤਸਰ, 29 ਦਸੰਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਅਤੇ ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਵਲੋਂ ਸੰਸਾਰ ਪ੍ਰਸਿੱਧ ਮਰਹੂਮ ਗਾਇਕ ਮੁਹੰਮਦ ਰਫ਼ੀ ਸਾਹਿਬ ਦੇ 100 ਵੇਂ ਜਨਮ ਦਿਵਸ ਨੂੰ ਸਮਰਪਿਤ ਸੰਗੀਤਮਈ ਸ਼ਾਮ ਦਾ ਆਯੋਜਨ ਕੀਤਾ ਗਿਆ।ਇਸ ਸ਼ਾਮ ਦਾ ਸ਼ੁਭ ਆਰੰਭ ਵਿਰਸਾ ਵਿਹਾਰ ਵਿਖੇ ਲਗੇ ਹੋਏ ਮੁਹੰਮਦ ਰਫ਼ੀ ਦੇ ਬੁੱਤ `ਤੇ ਫੁੱਲ ਮਾਲਾ ਪਹਿਨਾ ਕੇ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਸ਼ੈਸ਼ਨ ਜੱਜ …

Read More »