ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਖੁੱਡੀਆ ਨੇ ਅੱਜ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਦਾ ਆਪਣੇ ਪਰਿਵਾਰ ਸਮੇਤ ਦੌਰਾ ਕੀਤਾ।ਖੁੱਡੀਆ ਜੋ ਕਿ 2023 ਦੇ ਮਈ ਮਹੀਨੇ ’ਚ ਕੈਬਨਿਟ ਮੰਤਰੀ ਚੁਣੇ ਗਏ ਸਨ ਅਤੇ ਜਿਨ੍ਹਾਂ ਕੋਲ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰਾਲੇ …
Read More »Monthly Archives: December 2024
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਗੁਰਨਾਮ ਸਿੰਘ ਦਾ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2023 ਨਾਲ ਸਨਮਾਨ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਵਿਖੇ ਗੁਰਨਾਮ ਸਿੰਘ ਯਾਦਗਾਰੀ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2023 ਸਮਾਰੋਹ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਸਨਮਾਨ ਪੱਤਰ ਅਤੇ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ਰੂਆਤ ’ਚ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨ ਨੂੰ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਅਲੂਮਨੀ ਮੀਟ ਕਰਵਾਈ ਗਈ
ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਰਵਾਈ ਗਈ ਪਲੇਠੀ ਦੀ ਅਲੂਮਨੀ ਮੀਟ ਦਾ ਸ਼ਮ੍ਹਾ ਰੌਸ਼ਨ ਕਰਕੇ ਆਗਾਜ਼ ਕੀਤਾ। ਸ: ਛੀਨਾ ਨੇ ਸਾਬਕਾ ਵਿਦਿਆਰਥੀਆਂ ਦਾ ਕਾਲਜ ਵਿਖੇ ਪੁੱਜਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਅਤੇ …
Read More »ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 9 ਦਸੰਬਰ ਨੂੰ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪਾਵਨ ਸਰੋਵਰ ਦੀ ਸੇਵਾ 9 ਦਸੰਬਰ 2024 ਨੂੰ ਆਰੰਭ ਹੋਵੇਗੀ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਮੰਗ ਅਤੇ ਲੋੜ ਅਨੁਸਾਰ ਸੇਵਾਵਾਂ ਕਰਵਾਈਆਂ ਜਾਂਦੀਆਂ …
Read More »ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਇੰਦਰਪਾਲ ਸਿੰਘ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ ਵਾਸੀ ਸੰਗਰੂਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਜਨਮ ਦਿਨ ਮੁਬਾਰਕ – ਸਿਮਰਨ ਕੌਰ ਸਰਾਓ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਸਪਾਲ ਸਿੰਘ ਸਰਾਓ ਪਿਤਾ ਅਤੇ ਮਾਤਾ ਹਰਪ੍ਰੀਤ ਕੌਰ ਸਰਾਓ ਵਾਸੀ ਸੰਗਰੂਰ ਵਲੋਂ ਹੋਣਹਾਰ ਬੇਟੀ ਸਿਮਰਨ ਕੌਰ ਸਰਾਓ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁੱਖਦਾਈ ਹੈ।ਹਿੰਸਕ ਪ੍ਰਵਿਰਤੀ …
Read More »ਸ਼੍ਰੋਮਣੀ ਕਮੇਟੀ ਨੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ …
Read More »
Punjab Post Daily Online Newspaper & Print Media