ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਮੋਹਾਲੀ ਜੀ ਨੇ ਦੱਸਿਆ ਕਿ ਪਸ਼ੂਆਂ ਨੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ।ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋ …
Read More »Daily Archives: January 2, 2025
ਕੈਬਨਿਟ ਮੰਤਰੀ ਚੀਮਾ ਨੇ 40ਵੇਂ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾ ਸਬ ਡਵੀਜ਼ਨ ਦੇ ਪਿੰਡ ਗਿੱਦੜਿਆਣੀ ਵਿਖੇ ਆਯੋਜਿਤ 40ਵੇਂ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਯਾਦ ਨੂੰ ਸਮਰਪਿਤ ਇਸ ਖੇਡ ਸਮਾਰੋਹ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਦੇ ਉੱਦਮ ਦੀ …
Read More »ਨਵੇਂ ਵਰ੍ਹੇ ਦੀ ਆਮਦ `ਤੇ ਸਾਹਿਤਕਾਰ ਡਾ. ਲਖਵਿੰਦਰ ਗਿੱਲ ਨਾਲ ਰਚਾਈ ਸਾਹਿਤਕ ਗੁਫ਼ਤਗੂ
ਅੰਮ੍ਰਿਤਸਰ, 2 ਜਨਵਰੀ (ਦੀਪ ਦਵਿੰਦਰ ਸਿੰਘ) – ਨਵੇਂ ਵਰ੍ਹੇ ਦੀ ਆਮਦ `ਤੇ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਕਿਛ ਸੁਣੀਐ ਕਿਛੁ ਕਹੀਐ” ਸਮਾਗਮਾਂ ਦੀ ਲੜੀ ਤਹਿਤ ਪੰਜਾਬੀ ਸ਼ਾਇਰ ਅਤੇ ਸਾਬਕਾ ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਲਖਵਿੰਦਰ ਗਿੱਲ ਨਾਲ ਸਾਹਿਤਕ ਗੁਫ਼ਤਗੂ ਰਚਾਈ ਗਈ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਪ੍ਰਿੰ. …
Read More »ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ ਮਾਤਾ ਸੀਮਾ ਰਾਣੀ ਨੂੰ ਹੋਣਹਾਰ ਬੇਟੀ ਭੂਮਿਕਾ ਕਾਂਸਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »