Saturday, February 8, 2025

Daily Archives: January 3, 2025

ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਯੂਨੀਵਰਸਿਟੀ ਦੇ ਐਮ.ਬੀ.ਏ- ਬੈਚ 2025 ਦੇ ਵਿਦਿਆਰਥੀਆਂ ਲਈ ਐਚ.ਡੀ.ਐਫ.ਸੀ ੴਹਟਟਪ://ੳੇਚ.ਡ.ਿੳੇਪ.ਸ/ਿ ਲਾਈਫ਼ ਇੰਸ਼ੋਰੈਂਸ ਕੰਪਨੀ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਕੰਪਨੀ ਦੇ ਸੀਨੀਅਰ ਮੈਂਬਰਾਂ ਦੀ ਟੀਮ ਨੇ ਗੁਰੂ …

Read More »

31 ਮਾਰਚ 2025 ਤੱਕ ਪ੍ਰਾਪਰਟੀ ਟੈਕਸ ਦਾ ਟੀਚਾ ਹਾਸਲ ਕਰਨ ਲਈ ਵਧੀਕ ਕਮਿਸ਼ਨਰ ਨੇ ਜਾਰੀ ਕੀਤੇ ਨਿਰਦੇਸ਼

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਦੇ ਦਫ਼ਤਰ ਵਿਖੇ ਪ੍ਰਾਪਰਟੀ ਟੈਕਸ ਵਿਭਾਗ ਦੀ ਆਮਦਨ ਅਤੇ ਰਿਕਵਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸਕੱਤਰ ਦਲਜੀਤ ਸਿੰਘ, ਸੁਪਰਡੈਂਟ ਦਵਿੰਦਰ ਸਿੰਘ ਬੱਬਰ, ਹਰਬੰਸ ਲਾਲ, ਪਰਦੀਪ ਰਾਜਪੂਤ, ਜਸਵਿੰਦਰ ਸਿੰਘ ਅਤੇ ਸਮੂਹ ਇੰਸਪੈਕਟਰ ਹਾਜ਼ਰ ਸਨ।ਸਾਲ 2024-25 ਲਈ ਪ੍ਰਾਪਰਟੀ ਟੈਕਸ ਦਾ ਬਜਟ ਟੀਚਾ 50 ਕਰੋੜ …

Read More »

ਅਣਅਧਿਕਾਰਤ/ਗੈਰਕਨੂੰਨੀ ਉਸਾਰੀ ਪਾਏ ਜਾਣ ਤੇ ਬਿਲਡਿੰਗ ਮਾਲਕਾਂ ਖਿਲਾਫ਼ ਕੀਤੀ ਜਾਵੇ ਕਾਰਵਾਈ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਸੁਨਿਸਚਿਤ ਕਰਨ ਲਈ ਹਦਾਇਤ ਜਾਰੀ ਕਰਦਿਆਂ ਕਮਿਸ਼ਨਰ ਨਗਰ ਨਿਗਮ, ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ/ਪੇਂਡੂ ਵਿਕਾਸ ਅਤੇ ਕਾਰਜ਼ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਨੂੰ ਕਿਹਾ ਹੈ ਕਿ ਆਪਣੇ ਆਪਣੇ ਅਧਿਕਾਰ ਖੇਤਰ ਵਿਖੇ ਪੈਂਦੇ ਏਰੀਏ ਵਿੱਚ ਬਿਨਾਂ …

Read More »

ਟੀ.ਬੀ ਮਰੀਜ਼ਾਂ ਨੂੰ ਘਰ-ਘਰ ਉੱਚ ਪ੍ਰੋਟੀਨ ਖੁਰਾਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਨੇ ਤੋਰੀਆਂ ਗੱਡੀਆਂ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਪੁਲਾਂਘ ਪੁਟਦਿਆਂ ਹੋਇਆ ਜਿਲ੍ਹੇ ਨੂੰ ਟੀ.ਬੀ ਮੁਕਤ ਕਰਨ ਲਈ ਟੀ.ਬੀ ਮਰੀਜਾਂ ਨੂੰ ਉਚ ਪ੍ਰੋਟੀਨ ਖੁਰਾਕ ਪਹੁੰਚਾਉਣ ਦਾ ਬੀੜਾ ਚੁੱਕਿਆ ਹੈ।ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਟੀ.ਬੀ ਮਰੀਜ਼ਾਂ ਨੂੰ ਖੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਝੰਡੀ ਵਿਖਾ ਕੇ ਗੱਡੀਆਂ ਨੂੰ ਤੋਰਿਆ। ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਨੇ ਅੰਤਰਰਾਜੀ ਜੂਨੀਅਰ ਰੈਡ ਕਰਾਸ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਦੇ ਰੈਡ ਕਰਾਸ ਯੂਨਿਟ ਦੀਆਂ ਵਿਦਿਆਰਥਣਾਂ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਪੰਜਾਬ ਰਾਜ ਦੇ ਸਹਿਯੋਗ ਨਾਲ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਵਿੱਚ ਨਾਮਣਾ ਖੱਟਿਆ। ਕੁੱਲ 6 ਈਵੈਂਟਾਂ ਵਿੱਚ ਬੀ.ਬੀ.ਕੇ ਵਿਦਿਆਰਥੀਣਾਂ ਨੇ ਸਾਰੇ ਇਨਾਮ ਪ੍ਰਾਪਤ ਕੀਤੇ।ੋਜਿੰਨਾਂ ਵਿੱਚ ਗਰੁੱਪ ਸਾਂਗ, ਗਰੁੱਪ ਡਾਂਸ, ਕਵਿਤਾ ਪਾਠ ਅਤੇ ਪੋਸਟਰ …

Read More »

ਸਰਬ ਧਰਮ ਸ਼ੋਕ ਸੰਮੇਲਨ ‘ਚ ਆਗੂਆਂ ਨੇ ਸਵ. ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਦੀ ਤਰਫ਼ੋਂ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਮਰਹੂਮ ਡਾ: ਮਨਮੋਹਨ ਸਿੰਘ ਨੂੰ ਸਮਰਪਿਤ ਸਰਬ ਧਰਮ ਸ਼ੋਕ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਸ਼ਾਮਲ ਜਿਲ੍ਹੇ ਦੇ ਸੀਨੀਅਰ ਆਗੂਆਂ ਅਤੇ ਕੌਂਸਲਰਾਂ ਨੇ ਮਰਹੂਮ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਦੇ ਦਿਹਾਤੀ ਦਫ਼ਤਰ ਵਿਖੇ ਕਰਵਾਏ ਸਮਾਗਮ ਵਿੱਚ ਚਾਰੇ ਧਰਮਾਂ ਦੇ ਆਗੂਆਂ ਇਸਲਾਮਿਕ ਭਾਈਚਾਰੇ …

Read More »