ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਮੋਹਾਲੀ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੋਤ ਹੋ ਜਾਂਦੀ ਹੈ।ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋ ਪਸ਼ੂਆਂ ਦਾ …
Read More »Daily Archives: January 4, 2025
ਮੰਤਰੀ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ
ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵੱਖ-ਵੱਖ ਪਿੰਡਾਂ ਦਾ ਦੋਰਾ ਕਰਨ ਮਗਰੋਂ ਪਿੰਡ ਸਾਹਿਬ ਚੱਕ ਵਿਖੇ ਇੱਕ ਜਨਸਮੂਹ ਨੂੰ ਸੰਬੋਧਤ ਕੀਤਾ।ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਪਿੰਡ ਬਕਨੋਰ, ਤਾਰਾਗੜ੍ਹ, ਬੈਗੋਵਾਲ ਅਤੇ ਪੱਖੋਚੱਕ ਵਿਖੇ ਦੋਰਾ ਕਰਕੇ ਨਿਕਾਸੀ ਪਾਣੀ ਲਈ ਕੀਤੇ ਜਾਣ ਵਾਲੇ ਪ੍ਰਬੰਧ, ਪਿੰਡਾਂ ਅੰਦਰ ਛੱਪੜਾਂ ਦਾ ਨਵਨਿਰਮਾਣ ਆਦਿ ਦਾ ਜਾਇਜਾ ਲਿਆ ਗਿਆ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਜਿਸਦਾ ਆਰੰਭ ਪੰਥਕ ਪਰੰਪਰਾਵਾਂ ਅਤੇ ਖਾਲਸਾਈ ਜਾਹੋ-ਜਲਾਲ ਨਾਲ ਦੀਵਾਨ ਦੇ ਪ੍ਰਮੁੱਖ ਸਕੂਲ ਸੀ੍ਰ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਤੋਂ ਕੀਤਾ ਗਿਆ।ਦੀਵਾਨ ਦੇ …
Read More »