Saturday, February 15, 2025

Daily Archives: January 5, 2025

ਡਿਪਟੀ ਕਮਿਸਨਰ ਨੇ ਬਲਾਕ ਨਰੋਟ ਜੈਮਲ ਸਿੰਘ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਕੀਤਾ ਅਚਨਚੇਤ ਨਿਰੀਖਣ

ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ ਵਲੋਂ ਜਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜਾ ਲੈਣ ਲਈ ਅਚਨਚੈਤ ਦੋਰਾ ਕੀਤਾ।ਦਿਲਬਾਗ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਰੋਟ ਜੈਮਲ ਸਿੰਘ, ਨਿਧੀ ਮਹਿਤਾ ਜਿਲ੍ਹਾ ਨੋਡਲ ਅਫਸਰ ਨਰੇਗਾ ਕਾਰਜ, ਈਸ਼ਾ ਮਹਾਜਨ ਮੋਨਿਟਰਿੰਗ, ਗੁਰਜਿੰਦਰ ਸਿੰਘ ਪਟਵਾਰੀ ਅਤੇ ਹੋਰ ਸਬੰਧਤ ਅਧਿਕਾਰੀ …

Read More »

ਸੱਤ-ਰੋਜ਼ਾ ਐਨ.ਐਸ.ਐਸ ਕੈਂਪ ਸਫ਼ਲਤਾ ਪੂਰਵਕ ਸੰਪਨ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ ਪ੍ਰੋਗਰਾਮ ਅਫ਼ਸਰ ਡਾਕਟਰ ਰੂਬੀ ਜ਼ਿੰਦਲ ਅਤੇ ਡਾਕਟਰ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ।ਕੈਂਪ ਵਿੱਚ ਕਾਲਜ ਦੇ 150 ਦੇ ਕਰੀਬ ਵਲੰਟੀਅਰਾਂ ਨੇ ਭਾਗ ਲਿਆ।ਸਮਾਪਤੀ ਸਮਾਰੋਹ ਦੌਰਾਨ ਵਲੰਟੀਅਰਾਂ ਨੇ ਆਪਣੇ ਨਿੱਜੀ ਵਿਕਾਸ `ਤੇ ਕੈਂਪ ਦੇ ਪ੍ਰਭਾਵ …

Read More »

ਡੀ.ਸੀ ਸੰਦੀਪ ਰਿਸ਼ੀ ਵਲੋਂ ਅਕਾਲ ਕਾਲਜ ਕੌਂਸਲ ਵਲੋਂ ਤਿਆਰ ਕੈਲੰਡਰ ਜਾਰੀ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਸਾਲ 2025-26 ਦਾ ਤਿਆਰ ਕੀਤਾ ਖੂਬਸੂਰਤ ਕੈਲੰਡਰ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਜਾਰੀ ਕੀਤਾ ਗਿਆ।ਉਨ੍ਹਾਂ ਨਾਲ ਐਸ.ਡੀ.ਐਮ ਚਰਨਜੀਤ ਸਿੰਘ ਵਾਲੀਆ, ਪੁਲਿਸ ਕਪਤਾਨ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਗੁਰਜ਼ੰਟ …

Read More »

ਅਕਾਲ ਯੂਨੀਵਰਸਿਟੀ ਵਿਖੇ `ਡਾ. ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨੌਮਿਕਸ` ਦੀ ਸਥਾਪਨਾ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਚਾਨਕ ਦਿਹਾਂਤ ਨਾਲ ਦੇਸ਼ ਨੇ ਇਸ ਧਰਤੀ ਦੇ ਇੱਕ ਮਹਾਨ ਪੁੱਤਰ ਨੂੰ ਗਵਾ ਲਿਆ ਹੈ।ਅਡੋਲ ਇਮਾਨਦਾਰੀ, ਨਿਮਰਤਾ ਅਤੇ ਜਨਤਕ ਨੀਤੀ ਵਿੱਚ ਗਹਿਰੇ ਗਿਆਨ ਕਰਕੇ ਜਾਣੇ ਜਾਣ ਵਾਲੇ ਡਾ. ਸਿੰਘ ਨੇ ਆਪਣੀਆਂ ਉਦਾਰੀਕਰਨ ਨੀਤੀਆਂ ਰਾਹੀਂ ਦੇਸ਼ ਨੂੰ ਗਹਿਰੇ ਆਰਥਿਕ ਸੰਕਟ ਵਿਚੋਂ ਬਾਹਰ ਕੱਢਿਆ ਅਤੇ ਤੇਜ਼ੀ ਨਾਲ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਸ਼ੀਤ ਲਹਿਰ ‘ਚ ਲੋਕਾਂ ਨੂੰ ਫੁੱਟਪਾਥਾਂ ਤੋਂ ਰੈਨ ਬਸੇਰਾ ਪਹੁੰਚਾਇਆ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਸ੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਸੜਕ ਦੇ ਕਿਨਾਰੇ ਅਤੇ ਫੁੱਟਪਾਥਾਂ ‘ਤੇ ਰਹਿ ਰਹੇ ਬੇਸਹਾਰਾ ਗਰੀਬ, ਲੇਬਰ ਅਤੇ ਬੱਚਿਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਰੈਨ ਬਸੇਰਾ ਗੋਲਬਾਗ ਵਿਖੇ ਪਹੁੰਚਾਇਆ ਅਤੇ ਰੈਡ ਕਰਾਸ ਦੇ ਸਹਿਯੋਗ ਨਾਲ ਕੰਬਲਾਂ ਦੀ ਵੰਡ ਕੀਤੀ ਅਤੇ ਖਾਣੇ ਦਾ …

Read More »

ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਕੈਂਪ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਪਿੰਡ ਫਤਿਹਗੜ ਸ਼ੁੱਕਰਚੱਕ ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵਲੋਂ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ਼ ਅਤੇ ਚਾਰੇ ਸਬੰਧੀ ਮਾਹਿਰਾਂ ਵਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।ਇਸ …

Read More »

ਆਰਮੀ, ਪੈਰਾਮਿਲਟਰੀ ਫੋਰਸ, ਐਸ.ਐਸ.ਸੀ ਦੀ ਭਰਤੀ ਲਈ ਕਰਵਾਈ ਜਾ ਰਹੀ ਹੈ ਮੁਫਤ ਤਿਆਰੀ – ਕੈਪਟਨ ਅਜੀਤ ਸਿੰਘ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਰਮੀ, ਐਸ.ਐਸ.ਸੀ, ਪੈਰਾਲਿਮਟਰੀ ਫੋਰਸ ਪੰਜਾਬ ਪੁਲਿਸ ਵਿੱਚ ਭਰਤੀ ਲਈ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਬਹੁਤ ਜੋਰਾਂ ਨਾਲ ਚੱਲ ਰਹੀ ਹੈ।ਜਿਹੜੇ …

Read More »