ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਤੋਂ ਉੱਘੇ ਸਮਾਜਸੇਵੀ ਜਸਵਿੰਦਰ ਸਿੰਘ ਚੋਪੜਾ ਨੂੰ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਪਿਤਾ ਰਾਮਦਾਸ ਸਿੰਘ ਚੋਪੜਾ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਜਸਵਿੰਦਰ ਚੋਪੜਾ ਨੇ ਦੱਸਿਆ ਕਿ 85 ਵਰਿਆਂ ਦੇ ਉਨ੍ਹਾਂ ਦੇ ਪਿਤਾ ਰੱਬ ਨੂੰ ਮੰਨਣ ਵਾਲੇ ਧਾਰਮਿਕ ਖਿਆਲਾਂ ਦੇ ਸਮਾਜਸੇਵੀ ਇਨਸਾਨ ਸਨ।ਉਨ੍ਹਾਂ ਨੇ ਦੱਸਿਆ …
Read More »Daily Archives: January 6, 2025
ਦਰਬਾਰਾ ਸਿੰਘ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡੀ ਕੇਹਰ ਸਿੰਘ ਵਾਲੀ ਦੇ ਇਕਾਈ ਪ੍ਰਧਾਨ ਦਰਬਾਰਾ ਸਿੰਘ ਔਜਲਾ ਪੁੱਤਰ ਕੇਹਰ ਸਿੰਘ ਔਜਲਾ ਦਾ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਦੇਹਾਂਤ ਹੋ ਗਿਆ।ਉਹਨਾਂ ਦੇ ਪੋਤਰੇ ਅਜਾਇਬ ਸਿੰਘ ਔਜਲਾ ਅਤੇ ਪੰਚਾਇਤ ਮੈਂਬਰ ਕੇਸਰ ਸਿੰਘ ਔਜਲਾ ਨੇ ਦੱਸਿਆ ਕਿ ਦਰਬਾਰਾ ਸਿੰਘ ਦੇ ਦੇਹਾਂਤ ਕਾਰਨ ਸਮੁੱਚੇ ਹਲਕੇ ਨੂੰ ਬਹੁਤ ਘਾਟਾ ਪਿਆ ਹੈ, …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 358ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ …
Read More »ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ‘ਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕੀਤੇ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ …
Read More »ਮਨੁੱਖਤਾ ਦੇ ਰਹਿਬਰ ਦਸਮ-ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ।ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਸਾਹਿਬ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ …
Read More »