Saturday, February 15, 2025

Daily Archives: January 8, 2025

ਜਿਲ੍ਹਾ ਟਰੈਫਿਕ ਪੁਲਿਸ ਨੇ ਸੜਕ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ ‘ਤੇ ਰਿਫਲੈਕਟਰ ਲਗਾਏ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਟਰੈਫਿਕ ਪੁਲਿਸ ਸੰਗਰੂਰ ਵਲੋਂ ਅੱਜ ਵੱਖ-ਵੱਖ ਥਾਵਾਂ ‘ਤੇ ਇੱਕ ਵਿਸ਼ੇਸ਼ ਮੁਹਿੰੰਮ ਤਹਿਤ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ।ਟਰੈਫਿਕ ਪੁਲਿਸ ਦੇ ਇੰਚਾਰਜ਼ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਸੂਬੇ ਭਰ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਅਤੇ ਜਿਸ ਕਾਰਨ ਅਕਸਰ …

Read More »

ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਡਰਾਈਵਰਾਂ ਨੂੰ ਸਿਖਾਏ ਟ੍ਰੈਫਿਕ ਨਿਯਮ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਏ.ਡੀ.ਜੀ.ਪੀ ਟ੍ਰੈਫਿਕ ਏ.ਐਸ ਰਾਏ ਸਾਹਿਬ ਅਤੇ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਰੋਡ ਸੇਫਟੀ ਮਹੀਨਾ ਮਨਾਉਂਦੇ ਹੋਏ ਕਮਰਸ਼ੀਅਲ ਵਾਹਣਾ ਉਪਰ ਰਿਫਲੈਕਟਰ ਲਗਾਏ ਗਏ ਤਾਂ ਜੋ ਧੁੰਦ ਦੇ ਮੌਸਮ ਵਿੱਚ ਜਾ ਰਹੇ …

Read More »

ਲਾਇਨ ਕਲੱਬ ਸੰਗਰੂਰ ਗਰੇਟਰ ਨੇ ਕੈਂਸਰ ਹਸਪਤਾਲ ਵਿਖੇ ਲਗਾਇਆ ਲੰਗਰ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਛੇਵਾਂ ਰਲੀਵ ਦਾ ਹੰਗਰ ਪ੍ਰੋਜੈਕਟ ਕਲੱਬ ਪ੍ਰਧਾਨ ਲਾਇਨ ਜਸਪਾਲ ਸਿੰਘ ਰਤਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੀਤ ਪ੍ਰਧਾਨ ਲਾਇਨ ਅਮ੍ਰਿਤ ਗਰਗ ਅਤੇ ਕਲੱਬ ਸਕੱਤਰ ਲਾਇਨ ਡਾਕਟਰ ਪ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹੋਮੀ ਭਾਵਾ ਕੈਂਸਰ ਹਸਪਤਾਲ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਤਹਿਤ ਲਗਭਗ 150 ਲੋੜਵੰਦ ਵਿਅਕਤੀਆਂ, ਬਿਰਧ …

Read More »

ਪਿੰਡ ਘੋੜੇਨਾਂਵ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਘੋੜੇਨਾਂਵ ਦੇ ਨੌਜਵਾਨਾਂ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਆੜ੍ਹਤੀਆ ਐਸੋਸੀਏਸ਼ਨ ਦੇ ਵਾਇਸ ਪ੍ਰਧਾਨ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਰਾਕੇਸ਼ ਗਰਗ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਭਰਜਾਈ ਸ਼੍ਰੀਮਤੀ ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਨੇ ਹਾਜ਼ਰੀ ਲਗਵਾਈ।ਮੁੱਖ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਬਚਾਉਣਗੇ ਪੰਛੀਆਂ ਦੀ ਜਾਨ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ)- ਚਾਈਨੀਜ਼ ਡੋਰ ਪੰਛੀਆਂ ਦੀ ਜਾਨ ਲੈ ਰਹੀ ਹੈ।ਹਜ਼ਾਰਾਂ ਪੰਛੀ ਇਸ ਡੋਰ ਕਰਕੇ ਤੜਫ-ਤੜਫ ਕੇ ਮਰ ਰਹੇ ਹਨ।ਉਨ੍ਹਾਂ ਦੀ ਜਾਨ ਬਚਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਪਣੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ ਨਾ ਤਾਂ ਖੁਦ ਇਸ ਕਾਤਲ ਡੋਰ ਦੀ ਵਰਤੋਂ ਕਰਨ ਅਤੇ ਨਾ ਹੀ ਕਿਸੇ ਨੂੰ ਕਰਨ ਦੇਣ।ਉਹ ਕੁਦਰਤ ਦੇ ਜੀਵਾਂ ਨੂੰ ਬਚਾਉਣ …

Read More »

ਆਜ਼ਾਦੀ ਘੁਲਾਟੀਆਂ ਦੇ ਉਤਰਾਅਧਿਕਾਰੀਆਂ ਨੂੰ ਵਾਰਸ ਸਰਟੀਫਿਕੇਟ ਸਮੇਂ ਸਿਰ ਜਾਰੀ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਉੱਤਰਾਧਿਕਾਰੀ ਸਬੰਧੀ ਵਾਰਸ ਸਰਟੀਫਿਕੇਟ ਬਣਨ ਲਈ ਲੱਗ ਰਹੇ ਸਮੇਂ ਨੂੰ ਦੋ ਮਹੀਨਿਆਂ ਤੱਕ ਪੂਰਾ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਉਕਤ ਸਰਟੀਫਿਕੇਟ ਸਮੇਂ ਸਿਰ ਜਾਰੀ ਕਰਨੇ ਯਕੀਨੀ ਬਣਾਏ ਜਾਣ।ਉਹਨਾਂ ਨੇ ਇਸ ਸਬੰਧੀ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੂੰ ਨੋਡਲ ਅਧਿਕਾਰੀ ਲਗਾਉਂਦੇ ਕਿਹਾ ਕਿ …

Read More »

ਯੋਗਤਾ ਮਿਤੀ 01.01.2025 ਦੇ ਅਧਾਰ ‘ਤੇ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਅੱਜ ਮਿਤੀ 07.01.2025 ਨੂੰ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ।ਵਧੀਕ ਜਿਲ੍ਹਾ ਚੋਣ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਜੋਤੀ ਬਾਲਾ ਮੱਟੂ ਪੀ.ਸੀ.ਐਸ ਵਲੋਂ ਜਿਲ੍ਹੇ ਦੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।ਉਹਨਾ ਦੱਸਿਆ ਕਿ ਜਿਲ੍ਹੇ ਵਿੱਚ ਪੈਂਦੇ …

Read More »

ਰੀਗੋ ਬ੍ਰਿਜ ਦੀ ਉਸਾਰੀ ਲਈ ਪੀ.ਐਸ.ਪੀ.ਸੀ.ਐਲ ਤਿੰਨ ਦਿਨਾਂ ਵਿੱਚ ਕਰੇਗਾ ਲਾਈਨਾਂ ਕਲੀਅਰ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਰੀਗੋ ਬ੍ਰਿਜ਼ ਦੀ ਉਸਾਰੀ ਨੂੰ ਲੈ ਕੇ ਚੱਲ ਰਹੀ ਢਿੱਲ ਮੱਠ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਨਾਲ ਸੰਬੰਧਿਤ ਵਿਭਾਗਾਂ ਦੀ ਕੀਤੀ ਉਚ ਪਧਰੀ ਮੀਟਿੰਗ ਵਿੱਚ ਹਦਾਇਤ ਕੀਤੀ ਕਿ ਜਿਸ ਵੀ ਵਿਭਾਗ ਦਾ ਕੋਈ ਕੰਮ ਇਸ ਪੁੱਲ ਦੀ ਉਸਾਰੀ ਵਿੱਚ ਰੁਕਾਵਟ ਬਣ ਰਿਹਾ ਹੈ, ਉਸ ਨੂੰ ਛੇਤੀ ਤੋਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ-ਕਮ-ਸਟੱਡੀ ਕੈਂਪ ਸਮਾਪਤ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਅਧੀਨ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦੇ ਸਮਾਪਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ, ਜਿਸ ਵਿੱਚ ਦੇਸ਼ ਦੀ ਸੇਵਾ ਵਿੱਚ ਉਤਮਤਾ ਦੀ ਵਿਰਾਸਤ ਦਾ ਸਨਮਾਨ ਕੀਤਾ ਗਿਆ। …

Read More »

ਆਮ ਆਦਮੀ ਪਾਰਟੀ `ਚ ਸ਼ਾਮਲ ਹੋਏ 4 ਆਜ਼ਾਦ ਕੌਂਸਲਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਨਗਰ ਨਿਗਮ `ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ, ਜਦ ਇਥੋਂ ਚਾਰ ਆਜ਼ਾਦ ਕੌਂਸਲਰ ਸੀਨੀਅਰ ਆਗੂਆਂ ਦੀ ਹਾਜ਼ਰੀ ‘ਚ ‘ਆਪ’ ਵਿੱਚ ਸ਼ਾਮਲ ਹੋ ਗਏ।ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ …

Read More »