ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਲੋਹੜੀ ਦਾ ਪਾਵਨ ਤਿਓਹਾਰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਮਨਾਇਆ ਗਿਆ।ਪ੍ਰਿੰਸੀਪਲ ਡਾ. ਗੁਪਤਾ ਨੇ ਸਭ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਲੋਹੜੀ ਮੌਸਮ ਦੇ ਪਰਿਵਰਤਨ ਕਾ ਸੰਦੇਸ਼ ਦੇਂਦਾ ਹੈ।ਪੋਹ ਦੀ ਸਰਦੀ ਉਪਰੰਤ ਮਾਘੀ ‘ਚ ਸੂਰਜ਼ ਧਰਤੀ ਦੇ ਪ੍ਰਾਣੀਆਂ ਨੂੰ ਸ਼ੀਤ ਲਹਿਰ ਤੋਂ ਮੁਕਤੀ ਮਿਲਦੀ ਹੈ।ਮਕਰ ਸੰਕਰਾਤੀ …
Read More »Daily Archives: January 12, 2025
ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 11 ਜਨਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਵਿਹੜੇ ਵਿੱਚ ਅੰਮ੍ਰਿਤਸਰ ਵਲੋਂ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਵਿਰਸਾ ਵਿਹਾਰ ਸੁਸਾਇਟੀ ਵਲੋਂ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜ਼ਾ ਕੀਤਾ ਅਤੇ ਸਥਾਨਕ ਅਤੇ ਨੌਜੁਆਨ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਪ੍ਰੋਗਰਾਮ ਨੂੰ …
Read More »ਖਾਲਸਾ ਕਾਲਜ ਵਿਖੇ 3 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਨੇ ‘ਇੰਨੋਵੇਟਿੰਗ ਵਿਦ ਸਮਾਰਟ ਡਿਵਾਇਸ ਐਂਡ ਇੰਟੈਲੀਜੈਂਟ ਨੈਟਵਰਕਸ’ ਵਿਸ਼ੇ ’ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਇੰਟਰਨੈਟ ਆਫ ਥਿੰਗਜ਼ ‘ਤੇ 3 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਇਹ ਪ੍ਰੋਗਰਾਮ ਕ੍ਰਿਟਾਇਲ਼ ਕੰਪਨੀ ਬੰਗਲੋਰ ਦੇ ਸਹਿਯੋਗ ਨਾਲ …
Read More »ਨਵੇਂ ਸਾਲ ਦੀ ਆਮਦ ‘ਤੇ ਜਿਲ੍ਹਾ ਬਾਰ ਐਸੋਸੀਏਸ਼ਨ ਨੇ ਕਰਵਾਇਆ ਧਾਰਮਿਕ ਸਮਾਗਮ
ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ ਜਿਲ੍ਹਾ ਬਾਰ ਐਸੋਸੀਏਸ਼ਨ ਜੁਡੀਸ਼ੀਅਲ ਅਫਸਰ ਸਾਹਿਬਾਨ ਅਤੇ ਕਲਰਕ ਐਸੋਸੀੲਸ਼ਨ ਵਲੋਂ ਨਵੇਂ ਸਾਲ ਦੀ ਆਮਦ ਤੇ ਧਾਰਮਿਕ ਸਮਾਗਮ ਸੁਖਜਿੰਦਰ ਸਿੰਘ ਢੀਂਡਸਾ ਪ੍ਧਾਨ, ਸਿਮਰਦੀਪ ਸਿੰਘ ਬਲੱਗਣ ਸਕੱਤਰ ਅਤੇ ਐਡਵੋਕੇਟ ਨਰਿੰਦਰ ਪਾਲ ਸਿੰਘ ਸਾਹਨੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕੀਤੇ ਇਸ ਸਮਾਗਮ …
Read More »ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਵਲੋਂ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਇਥੋਂ ਦੀ ਗਾਹੁ ਪੱਤੀ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਸਤਗੁਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।ਰਾਗੀ ਸਿੰਘਾਂ ਅਤੇ ਬੁਲਾਰਿਆਂ ਨੇ ਬਾਬਾ ਮੋਤੀ ਰਾਮ ਵਲੋਂ ਮਾਤਾ ਗੁਜਰੀ …
Read More »ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਔਜਲਾ ਦਾ ਅੱਜ ਦੇਹਾਂਤ ਹੋ ਗਿਆ।85 ਸਾਲਾ ਮਾਤਾ ਗੁਰਮੀਤ ਕੌਰ ਦਿੱਲੀ ਵਿੱਚ ਜ਼ੇਰੇ ਇਲਾਜ਼ ਸਨ।ਜਿਥੇ ਉਨ੍ਹਾਂ ਨੇ ਸ਼ਨੀਵਾਰ ਸ਼ਾਮ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ 12 ਜਨਵਰੀ ਨੂੰ ਦੁਪਹਿਰ 1-00 ਵਜੇ ਪਿੰਡ ਗੁਮਟਾਲਾ ਵਿਖੇ ਕੀਤਾ ਜਾਵੇਗਾ।ਸਰਦਾਰਨੀ ਗੁਰਮੀਤ ਕੌਰ ਔਜਲਾ ਆਪਣੇ ਪਿੱਛੇ …
Read More »