ਅੰਮ੍ਰਿਤਸਰ, 14 ਜਨਵਰੀ (ਦੀਪ ਦਵਿੰਦਰ ਸਿੰਘ) – ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਦਿੱਲੀ ਦੇ ਸਹਿਯੋਗ ਨਾਲ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਲਗਾਤਾਰ ਇਕ ਮਹੀਨਾ ਚੱਲਣ ਵਾਲੀ ਰੰਗਮੰਚ ਕਾਰਜਸ਼ਾਲਾ ਦਾ ਸਮਾਪਨ ਸਮਾਰੋਹ 15 ਅਤੇ 16 ਜਨਵਰੀ 2025 ਨੂੰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਹੋਵੇਗਾ।ਇਸ ਦੌਰਾਨ 15 ਜਨਵਰੀ …
Read More »Daily Archives: January 14, 2025
ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਫੌਜਾ ਸਿੰਘ ਦੀ ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਸਕੂਲ ਸਾਹਪੁਰ ਕਲਾਂ ਵਿਖੇ ਇੱਕ ਕਰੋੜੀ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਸਰਕਾਰੀ ਸਕੂਲ ਸਾਹਪੁਰ ਕਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਦੀ ਰਸਮੀ ਸ਼ੁਰੂਆਤ ਕੀਤੀ।ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਵਿੱਚ …
Read More »ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ ਜ਼ਿੰਦਲ, ਫੰਕਸ਼ਨ ਚੇਅਰਮੈਨ ਅੰਕੁਸ਼ ਕੌਸ਼ਲ, ਅਰੁਣ ਗੋਇਲ ਕੋ ਫੰਕਸ਼ਨ ਚੇਅਰਮੈਨ, ਵਿਕਾਸ ਗੁਪਤਾ, ਮੁਨੀਸ਼ ਸਿੰਗਲ, ਭੁਪੇਸ਼ ਭਾਰਦਵਾਜ ਅਤੇ ਡੀ.ਪੀ ਬਾਤਿਸ਼ ਦੀ ਦੇਖ-ਰੇਖ ਹੇਠ ਹੋਟਲ ਰੇਮਸਨਸ ਕ੍ਰਾਊਨ ਸੰਗਰੂਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ।ਕਲੱਬ ਮੈਂਬਰ ਅਸ਼ੋਕ ਗਰਗ, ਐਸ.ਪੀ ਸ਼ਰਮਾ, ਸੁਰਿੰਦਰ ਗੁਪਤਾ, ਸੰਜੇ ਗੁਪਤਾ ਮੋਹਿਤ ਸ਼ਰਮਾ, ਰੋਹਿਤ ਬਾਂਸਲ ਵਿਨੈ …
Read More »ਲਾਇਨ ਕਲੱਬ ਸੰਗਰੂਰ ਗਰੇਟਰ ਨੇ ਪਰਿਵਾਰਾਂ ਸਮੇਤ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਲੋਹੜੀ ਦਾ ਤਿਉਹਾਰ ਹੋਟਲ ਦਾ ਕਲਾਸਿਕ ਵਿਖੇ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ਵਿੱਚ ਮਨਾਇਆ ਗਿਆ।ਪ੍ਰੋਗਰਾਮ ਵਿੱਚ 24 ਲਾਇਨ ਮੈਂਬਰਾਂ ਨੇ ਫੈਮਲੀ ਸਮੇਤ ਸ਼ਮੂਲੀਅਤ ਕੀਤੀ।ਲਾਇਨ ਲੇਡੀ ਪੂਨਮ ਗਰਗ ਦੀ ਅਗਵਾਈ ਵਿੱਚ ਪਰਿਵਾਰਾਂ ਨੇ ਤੰਬੋਲਾ ਗੇਮ ਖੇਡੀ।ਇਸ ਉਪਰੰਤ ਕਲੱਬ ਵੱਲੋਂ ਲੋਹੜੀ ਦਾ ਮੱਥਾ ਟੇਕਿਆ ਗਿਆ ਅਤੇ ਲਾਇਨ ਕਲੱਬ ਦੀ ਜਨਰਲ …
Read More »ਸੁਰਿੰਦਰ ਦੁੱਗਲ ਪੀ.ਸੀ.ਏ ਦੇ ਪ੍ਰਧਾਨ ਤੇ ਚਾਵਲਾ ਸਕੱਤਰ ਬਣੇ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੀਆਂ ਸੰਪਨ ਹੋਈਆਂ ਚੋਣਾਂ ਵਿੱਚ ਅੰਮ੍ਰਿਤਸਰ ਦੇ ਸੁਰਿੰਦਰ ਦੁੱਗਲ ਨੂੰ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਚੁਣਿਆ ਗਿਆ।ਜਦੋਂਕਿ ਸਕੱਤਰ ਦੇ ਅਹੁੱਦੇ ਲਈ ਫੈਸਲਾ ਵੋਟਿੰਗ ਰਾਹੀਂ ਲਿਆ ਗਿਆ।ਸੰਗਰੂਰ ਜਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜ਼ਿੰਦਲ ਅਤੇ ਸਕੱਤਰ ਰਾਜੀਵ ਜੈਨ ਨੇ ਦੱਸਿਆ ਕਿ ਜੀ.ਐਸ ਚਾਵਲਾ ਸਕੱਤਰ ਦੇ ਅਹੁੱਦੇ ਲਈ ਉਮੀਦਵਾਰ ਸਨ ਅਤੇ ਉਹ ਚੋਣ ਜਿੱਤ ਗਏ।ਨਰੇਸ਼ …
Read More »ਲ਼ੋਕ ਸਭਾ ਮੈਂਬਰ ਗੁਰਜੀਤ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਦਾ ਸਸਕਾਰ
ਅੰਮ੍ਰਿਤਸਰ, 14 (ਸੁਖਬੀਰ ਸਿੰਘ) – ਬੀਤੇ ਦਿਨ ਚਲਾਣਾ ਕਰ ਗਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਸਰਦਾਰਨੀ ਗੁਰਮੀਤ ਕੌਰ ਔਜਲਾ ਦਾ ਸਸਕਾਰ ਹੋ ਗਿਆ।ਗੁਰਜੀਤ ਔਜਲਾ ਨੇ ਉਹਨਾਂ ਨੂੰ ਅਗਨੀ ਭੇਟ ਕੀਤੀ।ਐਮ.ਪੀ ਔਜਲਾ ਦੇ ਪਿਤਾ ਸਰਦਾਰ ਸਰਬਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਨੇ ਆਪਣੇ ਪਰਿਵਾਰਾਂ ਸਮੇਤ ਉਨ੍ਹਾਂ ਨੂੰ ਹੰਝੂਆਂ ਭਰੀ ਵਿਦਾਇਗੀ ਦਿੱਤੀ।ਮਾਤਾ ਗੁਰਮੀਤ ਕੌਰ ਦਾ ਲੰਬੀ …
Read More »ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਧੂਮ ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ। ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਲੋਹੜੀ ਸ਼ਬਦ ਦਾ ਮੂਲ ‘ਤਿਲ+ਰੋੜੀ ਹੈ।ਜੋ ਸਮਾਂ ਪਾ ਕੇ ਤਿਲੋੜੀ ਤੇ ਫੇਰ ਲੋਹੜੀ ਬਣਿਆ। ਉਨ੍ਹਾਂ ਨੇ ਦੱਸਿਆ ਕਿ ਲੋਹੜੀ ਪੰਜਾਬੀਆਂ ਦਾ ਖੁਸ਼ੀਆਂ ਭਰਿਆ ਤਿਉਹਾਰ ਹੈ।ਇਸ ਤਿਉਹਾਰ ਦੀ …
Read More »