ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਦੌਰਾਨ ਤਿਆਰ ਕਰਵਾਏ ਗਏ ਸੀ ਨਾਟਕ ਕੇਵਲ ਧਾਲੀਵਾਲ ਅੰਮ੍ਰਿਤਸਰ, 16 ਜਨਵਰੀ (ਦੀਪ ਦਵਿੰਦਰ ਸਿੰਘ) – ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਦਿੱਲੀ ਦੇ ਸਹਿਯੋਗ ਨਾਲ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਲਗਾਤਾਰ ਇੱਕ ਮਹੀਨਾ ਚੱਲਣ ਵਾਲੀ ਰੰਗਮੰਚ ਕਾਰਜਸ਼ਾਲਾ ਦਾ ਸਮਾਪਨ ਸਮਾਰੋਹ ਯਾਦਗਾਰ ਹੋ ਨਿਬੜਿਆ।ਸਮਾਪਨ ਸਮਾਰੋਹ ਦੇ ਆਖਰੀ ਦਿਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ …
Read More »Daily Archives: January 16, 2025
ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ ਐਨ.ਸੀ.ਸੀ ਕੈਡਿਟਾਂ ਨੂੰ ਸਰਟੀਫਿਕੇਟ ਵੰਡੇ
ਅੰਮਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਮੌਕੇ ਸਮੂਹ ਕੈਡਿਟਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।ਸਕੂਲ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਦੀ ਯੋਗ ਅਗਵਾਈ ਹੇਠ ਫਸਟ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਅੰਮਿ੍ਰਤਸਰ ਦੁਆਰਾ ਸਰਕਾਰੀ ਆਈ.ਟੀ.ਆਈ ਰਾਮ ਤੀਰਥ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ’ਚ ਹਿੱਸਾ ਲਿਆ ਸੀ। ਪ੍ਰਿੰ: ਸ੍ਰੀਮਤੀ ਨਾਗਪਾਲ ਨੇ …
Read More »ਸੇਵਾ-ਮੁਕਤ ਪ੍ਰਿੰਸੀਪਲ ਪ੍ਰੇਮ ਨਾਥ ਨੇ ਵਿਦਿਆਰਥੀਆਂ ਨੂੰ ਵੰਡੀਆਂ ਬੂਟ ਤੇ ਕੋਟੀਆਂ
ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਕੜਾਕੇ ਦੀ ਸਰਦੀ ਨੂੰ ਧਿਆਨ ਰੱਖਦਿਆਂ ਸੇਵਾ-ਮੁਕਤ ਪ੍ਰਿੰਸੀਪਲ ਪ੍ਰੇਮ ਨਾਥ ਵਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਰੀਗੜ੍ਹ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ। ਜਿਕਰਯੋਗ ਹੈ ਕਿ ਪ੍ਰੇਮ ਨਾਥ ਇਸੇ ਸਕੂਲ ਦੇ ਪ੍ਰਿੰਸੀਪਲ ਰਹੇ ਹਨ।ਪ੍ਰਿੰਸੀਪਲ ਹੁੰਦਿਆਂ ਵੀ ਬੱਚਿਆਂ ਦੀ ਜਰੂਰਤ ਦਾ ਧਿਆਨ ਰੱਖਦਿਆਂ ਵੀ ਇਹ ਸੇਵਾ ਨਿਭਾਉਂਦੇ ਰਹੇ ਹਨ ਅਤੇ ਸੇਵਾ ਮੁਕਤ ਹੋਣ ਤੋਂ …
Read More »ਮਾਘੀ ਦੇ ਦਿਹਾੜੇ ‘ਤੇ ਛੋਲੇ-ਪੂਰੀਆਂ ਤੇ ਕੜਾਹ ਦਾ ਲੰਗਰ ਲਗਾਇਆ
ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਪ੍ਰਧਾਨ ਗਰੁੱਪ ਰਾਏਕੋਟ ਵੱਲੋਂ ਮਾਘ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ‘ਤੇ ਛੋਲੇ-ਪੂੜੀਆਂ, ਕੜਾਹ ਦਾ ਲੰਗਰ ਲਗਾਇਆ ਗਿਆ।ਲੰਗਰ ਦੀ ਆਰੰਭਤਾ ਡਾ. ਟੀ.ਪੀ ਸਿੰਘ (ਪ੍ਰਧਾਨ ਗਰੁੱਪ), ਠੇਕੇਦਾਰ ਬਾਵਾ ਸਿੰਘ ਗਿੱਲ, ਦਰਸ਼ਨ ਸਿੰਘ ਹੰਸਰਾ ਕਮਾਲਪੁਰਾ, ਨਿਰਮਲ ਸਿੰਘ ਵਿਰਕ, ਰਾਮ ਕੁਮਾਰ ਛਾਪਾ ਵਲੋਂ ਕਰਵਾਈ ਗਈ।ਉਨ੍ਹਾਂ ਦੱਸਿਆ ਕਿ ਇਹ ਲੰਗਰ ਹਰ ਸਾਲ ਮਾਘੀ ਦੇ ਦਿਹਾੜੇ ਨੂੰ ਮੁੱਖ ਰੱਖ ਕੇ …
Read More »ਅਕਾਲ ਅਕੈਡਮੀ ਢੋਟੀਆਂ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ
ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆਂ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਵਿੱਚ ਭਾਗ ਲਿਆ।ਤਿਉਹਾਰ ਦੀ ਸ਼ੁਰੂਆਤ ਅਧਿਆਪਕਾ ਸ਼੍ਰੀਮਤੀ ਸਤਿੰਦਰ ਕੌਰ ਦੁਆਰਾ ਲੋਹੜੀ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕਰਕੇ ਕੀਤੀ।ਉਹਨਾਂ ਦੱਸਿਆ ਕਿ ਲੋਹੜੀ ਦੀ ਸਭ ਤੋਂ ਮਸ਼ਹੂਰ ਕਥਾ ਦੁੱਲਾ ਭੱਟੀ ਨਾਲ ਸਬੰਧਿਤ ਹੈ, ਜੋ ਮੁਗਲ ਸਮੇਂ ਦਾ ਇੱਕ …
Read More »ਪੀ.ਪੀ.ਐਸ ਚੀਮਾਂ ਵਿਖੇ ਵਿੰਟਰ ਕਾਰਨੀਵਲ ਮਨਾਇਆ ਗਿਆ
ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ‘ਵਿੰਟਰ ਕਾਰਨੀਵਲ` ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਅਤੇ ਮਾਪਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਮਨੋਰੰਜ਼ਨ ਭਰਪੂਰ ਖੇਡਾਂ ਜਿਵੇਂ ਕਿ ਜਿੱਪ-ਲਾਇਨ, ਵਾਟਰ ਰੋਲਰ, ਟ੍ਰੇਨ- ਰਾਇਡ, ਮਿੱਕੀ-ਮਾਊਸ, ਕੈਮਲ ਰਾਇਡ, ਹਾਰਸ-ਰਾਇਡ, ਬੈਲੂਨ ਗੰਨ ਸ਼ੂਟਿੰਗ, ਕੈਚਰ, ਚੰਡਲ, ਕਿਸ਼ਤੀ, ਬੱਬਲ-ਹਾਊਸ, ਟਰੈਮਪੋ-ਲਾਇਨ ਅਤੇ ਹੋਟ ਏਅਰ ਬੈਲੂਨ ਦਾ ਆਨੰਦ ਮਾਣਿਆ।ਬੱਚਿਆਂ ਦੇ ਮਾਪਿਆਂ ਦੁਆਰਾ ਮਿਉਜ਼ੀਕਲ ਚੇਅਰ ਅਤੇ …
Read More »ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਕਰਵਾਇਆ ਦਿੱਲੀ ਦਾ ਦੌਰਾ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਸੱਗੂ) – ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਅੰਮ੍ਰਿਤਸਰ ਦੀ ਅਗਵਾਈ ਵਿੱਚ ਜਿਲ੍ਹੇ ਦੇ 45 ਨੌਜਵਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਚਾਰ ਦਿਨਾਂ ਦੌਰੇ ’ਤੇ ਲਿਜਾਇਆ ਗਿਆ।ਇਸ ਚਾਰ ਰੋਜ਼ਾ ਐਕਸਪੋਜ਼ਰ ਟੂਰ ਦੌਰਾਨ ਨੌਜਵਾਨਾਂ ਨੂੰ ਦਿੱਲੀ ਦੀਆਂ ਇਤਿਹਾਸਕ ਥਾਵਾਂ ਜਿਨ੍ਹਾਂ ਵਿੱਚ ਲਾਲ ਕਿਲਾ, ਜੰਤਰ-ਮੰਤਰ, ਗੁਰਦੁਆਰਾ ਰਕਾਬ ਗੰਜ਼ ਸਾਹਿਬ, …
Read More »