ਅੰਮ੍ਰਿਤਸਰ, 18 ਜਨਵਰੀ (ਦੀਪ ਦਵਿੰਦਰ ਸਿੰਘ) – ਲਹਿੰਦੇ ਪੰਜਾਬ ਦੇ ਲਹੌਰ ਸ਼ਹਿਰ ਵਿੱਚ ਹੋ ਰਹੀ 34ਵੀਂ ਪੰਜ਼ ਰੋਜ਼ਾ ਆਲਮੀ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਅੱਜ 65 ਮੈਂਬਰੀ ਲੇਖਕ ਭਾਈਚਾਰੇ ਦਾ ਵਫਦ ਰਵਾਨਾ ਹੋਇਆ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਅਨੁਸਾਰ ਸਹਿਜ਼ਪ੍ਰੀਤ ਮਾਂਗਟ ਦੀ ਅਗਵਾਈ ਵਿੱਚ ਅਟਾਰੀ-ਵਾਹਗਾ ਰਸਤੇ ਗਏ ਇਸ ਵਫਦ ਵਿੱਚ ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ …
Read More »Daily Archives: January 18, 2025
ਖਾਨਪੁਰ ਸਕੂਲ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਸੰਗਰੂਰ ਦਾ ਕੀਤਾ ਦੌਰਾ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ )- ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਰਜਿ. ਦੀ ਸ਼ਾਖਾ ਧੂਰੀ ਰੋਡ ਸੰਗਰੂਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਜਿਲ੍ਹਾ ਮਾਲੇਰਕੋਟਲਾ ਦੇ ਵਿਦਿਆਰਥੀਆਂ ਨੇ ਸਟੂਡੈਂਟ ਪੰਜਾਬ ਪੁਲਿਸ ਕੈਡਿਟ ਪ੍ਰੋਗਰਾਮ ਅਧੀਨ ਇੱਕ ਦਿਨਾ ਆਊਟਡੋਰ ਫੇਰੀ ਦੌਰਾਨ ਸ਼ਾਖਾ ਦਾ ਦੌਰਾ ਕੀਤਾ। ਪ੍ਰਿ੍ਰਸੀਪਲ ਰਾਜਬੀਰ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਮੈਡਮ ਕਰਮਜੀਤ ਸ਼ਰਮਾ ਦੀ ਅਗਵਾਈ ਵਿੱਚ 40 ਵਿਦਿਆਰਥੀਆਂ ਦੇ ਗਰੁੱਪ …
Read More »ਜਨਮ ਦਿਨ ਮੁਬਾਰਕ – ਖੁਸ਼ਪ੍ਰੀਤ ਕੌਰ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਹਰਜੀਤ ਸਿੰਘ (ਡੀ.ਸੀ) ਪਿਤਾ ਅਤੇ ਮਾਤਾ ਮਨਜੀਤ ਕੌਰ ਵਾਸੀ ਸ਼ਾਹਪੁਰ ਕਲਾਂ (ਸੰਗਰੂਰ) ਵਲੋਂ ਆਪਣੀ ਹੋਣਹਾਰ ਬੇਟੀ ਖੁਸ਼ਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਧਰਮ ਪ੍ਰਚਾਰ ਕਮੇਟੀ ਵੱਲੋਂ 5 ਤੇ 6 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ …
Read More »