ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਸਕੂਲ ਅਧਿਆਪਕਾਂ ਲਈ ਨੈਤਿਕ ਜੀਵਨ-ਜਾਂਚ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਖਾਲਸਾ ਯੂਨੀਵਰਸਿਟੀ ਅਤੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਕਰਵਾਈ ਗਈ ਵਰਕਸ਼ਾਪ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵਲੋਂ ਸਭਾ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ ਦਾ ਕਾਲਜ ਵਿਹੜੇ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਟ …
Read More »Daily Archives: January 19, 2025
ਡੀ.ਟੀ.ਐਫ ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ
ਸੰਗੂਰਰ, 19 ਜਨਵਰੀ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਜਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਸਫਲਤਾ ਪੂਰਵਕ ਸੰਪਨ ਹੋਈ।ਡੀ.ਟੀ.ਐਫ ਵਲੋਂ ਪਿਛਲੇ 35 ਸਾਲਾਂ ਤੋਂ ਲਗਾਤਾਰ ਇਸ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਾਲ ਇਹ ਪ੍ਰੀਖਿਆ ਸਾਮਰਾਜੀ ਜੰਗ ਦਾ ਸ਼ਿਕਾਰ ਫ਼ਲਸਤੀਨੀ ਬੱਚਿਆਂ ਨੂੰ ਸਮਰਪਿਤ ਰਹੀ।ਡੀ.ਟੀ.ਐਫ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ, ਜਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ …
Read More »ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਵਿੱਚ ਰੱਤੋਕੇ ਸਰਕਾਰੀ ਸਕੂਲ ਦੇ ਵਿਦਿਆਰਥੀ ਜਿਲ੍ਹਾ ਪੱਧਰ ‘ਤੇ ਜੇਤੂ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੱਲ੍ਹਾਂ ਮਾਰ ਰਹੇ ਹਨ।ਖੇਡਾਂ ਅਤੇ ਪੜ੍ਹਾਈ ਨਾਲ ਸਬੰਧਤ ਗਤੀਵਿਧੀਆਂ ਵਿੱਚ ਵੀ ਇਥੋਂ ਦੇ ਵਿਦਿਆਰਥੀਆਂ ਨੇ ਰਾਜ ਅਤੇ ਨੈਸ਼ਨਲ ਪੱਧਰ ਤੱਕ ਨਾਮਨਾ ਖੱਟਿਆ ਹੈ।ਕੱਲ੍ਹ ਜਿਲ੍ਹਾ ਪੱਧਰੀ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਵਿਗਿਆਨ ਪ੍ਰਦਰਸ਼ਨੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕਲ ਸੰਗਰੂਰ ਵਿਖੇ ਕਰਵਾਏ ਗਏ।ਜਿਸ ਵਿੱਚ …
Read More »ਸਰੀਰ ਦਾਨੀ ਗੁਰਮੇਲ ਸਿੰਘ ਦੀ ਜੀਵਨ ਸਾਥਣ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਸਮਰਪਿਤ ਮੈਂਬਰ ਅਤੇ ਮੈਡੀਕਲ ਖੋਜ਼ ਕਾਰਜਾਂ ਲਈ ਆਪਣਾ ਸਰੀਰ ਦਾਨ ਕਰਨ ਵਾਲੇ ਗੁਰਮੇਲ ਸਿੰਘ ਦੀ ਜੀਵਨ ਸਾਥਣ ਸ੍ਰੀਮਤੀ ਚਰਨਜੀਤ ਕੌਰ ਲੰਬੀ ਬਿਮਾਰੀ ਨਾਲ ਪਿੱਛਲੇ ਦਿਨੀ ਪਰਿਵਾਰ ਨੂੰ ਵਿਛੋੜਾ ਦੇ ਗਏ।ਇਸ ਦੁੱਖ ਦੀ ਘੜੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਨੇ ਗਹਿਰੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਦੇਸ਼ ਭਗਤ ਯਾਦਗਾਰ …
Read More »ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਡੈਂਟਲ ਇੰਪਲਾਂਟ ਦੀਆਂ ਨਵੀਨਤਮ ਖੋਜ਼ਾਂ ਬਾਰੇ ਸੈਮੀਨਾਰ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਡੈਂਟਲ ਸੈਮੀਨਾਰ ਆਯੋਜਿਤ ਕੀਤਾ ਗਿਆ।ਦਿੱਲੀ ਤੋਂ ਡਾ. ਗੋਪਾਲ ਗੋਇਲ ਇਸ ਦੇ ਮੁੱਖ ਬੁਲਾਰੇ ਸਨ।ਐਸੋਸੀਏਸ਼ਨ ਦੇ ਅੰਮ੍ਰਿਤਸਰ ਪ੍ਰਧਾਨ ਦੀ ਦੇਖ-ਰੇਖ ਸਥਾਨਕ ਹੋਟਲ ਵਿੱਚ ਸੈਮੀਨਾਰ ਆਯੋਜਿਤ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਸੇਵਾ ਨਿਭਾਅ ਰਹੇ ਡਾ. ਪਵਨ ਸ਼ਰਮਾ ਪ੍ਰਧਾਨ ਐਸੋਸੀਏਸ਼ਨ ਅੰਮ੍ਰਿਤਸਰ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ …
Read More »ਅਜਨਾਲਾ ਹਲਕੇ ਦੇ ਹਰੇਕ ਪਿੰਡ ਦੇ ਪੰਜ ਕਿਲੋਮੀਟਰ ਘੇਰੇ ‘ਚ ਹੋਵੇਗੀ ਪਸ਼ੂ ਡਿਸਪੈਂਸਰੀ- ਧਾਲੀਵਾਲ
ਅਜਨਾਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਚਾਰ ਪਿੰਡਾਂ ਜਗਦੇਵ ਖੁਰਦ, ਸਾਰੰਗਦੇਵ, ਕਾਮਲਪੁਰਾ ਅਤੇ ਮੱਦੂਸਾਂਗਾ ਵਿੱਚ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਪਸੂ ਡਿਸਪੈਂਸਰੀਆਂ ਦੇ ਉਦਘਟਨ ਕਰਨ ਮਗਰੋਂ ਐਲਾਨ ਕੀਤਾ ਕਿ ਅਜਨਾਲਾ ਹਲਕੇ ਦੇ ਹਰੇਕ ਪਿੰਡ ਨੂੰ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਪਸ਼ੂ ਡਿਸਪੈਂਸਰੀ ਦੀ ਸਹੂਲਤ ਮਿਲੇਗੀ।ਉਹਨਾਂ ਕਿਹਾ ਕਿ …
Read More »ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਪੰਜਾਬ ਰਾਜ ਰੈਡ ਕਰਾਸ ਬ੍ਰਾਂਚ ਵਲੋਂ ਸਨਮਾਨਿਤ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਅਮਰਜੀਤ ਸਿੰਘ ਸੀਨੀਅਰ ਫੀਲਡ ਅਫ਼ਸਰ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬਰਾਂਚ ਚੰਡੀਗੜ੍ਹ ਵਲੋਂ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਅਧੀਨ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦੌਰਾਨ ਉਹਨਾਂ ਦੀ ਨਿਰਸਵਾਰਥ ਸਮੁਦਾਇਕ ਸੇਵਾ ਲਈ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸ਼ਿਵਦੁਲਾਰ …
Read More »ਜਨਮ ਦਿਨ ਮੁਬਾਰਕ – ਮੰਨਣ ਸਿੰਗਲਾ
ਪਟਿਆਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਰੋਹਿਤ ਸਿੰਗਲਾ ਪਿਤਾ ਅਤੇ ਮਾਤਾ ਮਿਨਾਕਸ਼ੀ ਸਿੰਗਲਾ ਵਾਸੀ ਪਟਿਆਲਾ ਵਲੋਂ ਆਪਣੇ ਹੋਣਹਾਰ ਬੇਟੇ ਮੰਨਣ ਸਿੰਗਲਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸੰਸਦ ਮੈਂਬਰ ਔਜਲਾ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਸੁਖਬੀਰ ਬਾਦਲ
ਮਾਤਾ ਗੁਰਮੀਤ ਕੌਰ ਔਜਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ 20 ਜਨਵਰੀ ਨੂੰ ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਖੀ ਮਨਜੀਤ ਸਿੰਘ ਜੀ.ਕੇ ਸਮੇਤ ਕਈ ਮੰਤਰੀ ਅਤੇ ਅਧਿਕਾਰੀ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਔਜਲਾ ਦੇ ਦੇਹਾਂਤ `ਤੇ ਦੁੱਖ ਪ੍ਰਗਟ ਕਰਨ ਲਈ …
Read More »