ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜਾਖਲ ਰੋਡ ਸੁਨਾਮ ਵਿਖੇ ਕਾਰਗੋ ਕੈਂਟਰ ਯੂਨੀਅਨ ਦੇ ਵਾਹਨ ਚਾਲਕਾਂ ਦੀ ਸੁਵਿਧਾ ਲਈ ਅੱਖਾਂ ਦੀ ਜਾਂਚ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਸਹਾਇਕ ਟਰਾਂਸਪੋਰਟ ਅਫਸਰ ਸੰਗਰੂਰ ਰਾਮ ਮੂਰਤ ਨੇ ਦੱਸਿਆ ਕਿ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਜਿਲ੍ਹਾ ਸੰਗਰੂਰ ਦੀਆਂ ਸਾਰੀਆਂ ਹੀ ਸਬ ਡਵੀਜ਼ਨਾਂ ਵਿੱਚ ਸੜਕ ਸੁਰੱਖਿਆ …
Read More »Daily Archives: January 23, 2025
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਬਿਹਤਰ ਜ਼ਿੰਦਗੀ ਲਈ ਸੁੰਦਰਤਾ ਵਿਸ਼ੇ `ਤੇ ਵਰਕਸ਼ਾਪ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਲਾਈਫ ਲੌਂਗ ਲਰਨਿੰਗ ਵਿਭਾਗ ਦੇ ਸਹਿਯੋਗ ਨਾਲ ਨੇ ਨੰਦੀ ਫਾਊਂਡੇਸ਼ਨ- ਮਹਿੰਦਰਾ ਪ੍ਰਾਈਡ ਕਲਾਸਰੂਮ ਦੁਆਰਾ ਲਾਗੂ ਕੀਤੇ ਗਏ ਲੋਰੀਅਲ ਦੇ ਸੀ.ਐਸ.ਆਰ ਅਧੀਨ “ਬਿਹਤਰੀਨ ਜ਼ਿੰਦਗੀ ਲਈ ਸੁੰਦਰਤਾ” ਵਿਸ਼ੇ `ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਵਿੱਚ ਲਾਈਫ ਲੌਂਗ ਲਰਨਿੰਗ ਵਿਭਾਗ ਦੇ 50 ਤੋਂ …
Read More »ਸ੍ਰੀ ਰਾਮ ਲੱਲਾ ਜੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ‘ਚ ਦੂਸਰਾ ਵਿਸ਼ਾਲ ਲੰਗਰ ਲਗਾਇਆ
ਭੀਖੀ, 23 ਜਨਵਰੀ (ਕਮਲ ਜ਼ਿੰਦਲ) – ਸ੍ਰੀ ਰਾਮ ਲਲਾ ਜੀ ਦੀ ਪ੍ਰਾਣ ਪ੍ਰਤਿਸ਼ਠਾ ਉਤਸਵ ਸਮਾਰੋਹ ਦੀ ਖਸ਼ੀ ਵਿੱਚ ਸਮੂਹ ਰੇੜੀਆਂ ਵਾਲਿਆਂ ਵਲੋਂ ਦੂਸਰਾ ਵਿਸ਼ਾਲ ਟਿੱਕੀ ਅਤੇ ਕੁੱਲਚਿਆ ਦਾ ਲੰਗਰ ਲਗਾਇਆ ਗਿਆ।ਰਾਜ ਕਮਾਰ ਰਾਜੂ, ਵਿਜੇ ਕੁਮਾਰ, ਸ਼ਾਮ ਕੁਮਾਰ ਨੇ ਦੱਸਿਆ ਕਿ ਅਯੋਧਿਆ ਮੰਦਰ ਵਿੱਚ ਸ਼੍ਰੀ ਰਾਮ ਲੱਲਾ ਜੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਵਿੱਚ ਲੋਕਾਂ ਲਈ ਟਿੱਕੀ ਅਤੇ ਕੁੱਲਚਿਆਂ ਦਾ ਲੰਗਰ …
Read More »26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਨੂੰ ਮੁਕੰਮਲ ਰੂੂ ਦੇਣ। …
Read More »ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਪੰਜਾਬ ਦੀ ਵਿਰਸਾਤ ਨੂੰ ਦਰਸਾਉਂਦਾ ਕੈਲੰਡਰ ਰਲੀਜ਼
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਇੱਕ ਮਹੱਤਵਪੂਰਨ ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਹਰਪ੍ਰੀਤ ਸੰਧੂ ਐਡਵੋਕੇਟ ਅਤੇ ਹੈਰੀਟੇਜ਼ ਪ੍ਰਮੋਟਰ ਦੁਆਰਾ ਤਿਆਰ ਸਚਿੱਤਰ ਕੈਲੰਡਰ ਅਤੇ ਡਾਕੂਮੈਂਟਰੀ “ਪੰਜਾਬ ਦੀ ਵਿਰਸਾਤ ਦੇ ਇਤਿਹਾਸਿਕ ਨਿਸ਼ਾਨ ਚਿਨ੍ਹ” ਜਾਰੀ ਕੀਤੀ ਜੋ ਪੰਜਾਬ ਦੀ ਪੁਰਾਤਨ ਵਿਰਾਸਤ ਅਤੇ ਇਤਿਹਾਸਕ ਖੂਬਸੂਰਤੀ ਨੂੰ ਸੁਚੱਜੇ ਢੰਗ ਨਾਲ ਦਰਸਾਉਂਦੀ ਹੈ। ਵਾਈਸ ਚਾਂਸਲਰ ਪ੍ਰੋ. …
Read More »