ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ, ਯੂਨੀਵਰਸਿਟੀ ਬਿਜ਼ਨਸ ਸਕੂਲ ਦੀ ਪਲੇਸਮੈਂਟ ਅਤੇ ਅਕਾਦਮਿਕ ਕਮੇਟੀ ਵੱਲੋਂ “ਦਿ ਮਿਸਿੰਗ ਲਿੰਕ- ਕਰੀਅਰ ਬ੍ਰੇਕਥਰੂ ਲਈ ਸਾਫਟ ਸਕਿੱਲਜ਼” ਸਿਰਲੇਖ ਹੇਠ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ।ਪ੍ਰੋਗਰਾਮ ਵਿੱਚ ਇੰਗਲਿਸ਼ ਪਿਲਰਸ ਐਜੂ. ਕੰਪ. ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਖੰਨਾ ਵਿਸ਼ੇਸ਼ ਤੌਰ `ਤੇ …
Read More »Daily Archives: January 30, 2025
ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੌਰਾਨ ਐਸ.ਡੀ.ਓ ਕੁਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ
ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ)- ਸਥਾਨਕ ਅਗਰਵਾਲ ਜਿੰਮ ਵਲੋਂ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੇ ਮੁਕਾਬਲੇ ਲਹਿਰਾਗਾਗਾ ਦੀ ਨਵੀਂ ਅਨਾਜ ਮੰਡੀ ਵਿਖੇ ਕਰਵਾਏ ਗਏ।ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਐਡਵੋਕੇਟ ਗੋਰਵ ਗੋਇਲ ਪੁੱਤਰ ਕੈਬਨਿਟ ਮੰਤਰੀ ਐਡਵੋਕੇਟ ਵਰਿੰਦਰ ਗੋਇਲ ਸ਼ਿਰਕਤ ਕੀਤੀ ਐਡਵੋਕੇਟ ਗੌਰਵ ਗੋਇਲ ਨੇ ਅਗਰਵਾਲ ਜਿੰਮ ਵਲੋਂ ਕਰਵਾਈ ਗਈ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਲਈ ਅਗਰਵਾਲ ਜ਼ਿੰਮ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ …
Read More »ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਯਾਦ ‘ਚ ਕਰਵਾਇਆ ਗੁਰਮਤਿ ਸਮਾਗਮ
ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ, ਵਿੱਦਿਆਦਾਨੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਤੇ ਗੁਰਮੁੱਖ ਪਿਆਰੇ ਸੰਤ ਤੇਜਾ ਸਿੰਘ ਜੀ ਦੇ ਅਨਿਨ ਸੇਵਕ, ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮ ਸ਼੍ਰੀ ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਵਾਲਿਆਂ ਦੀ ਨਿੱਘੀ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਕੈਰੀਅਰ ਕੌਂਸਲਿੰਗ ਸੈਮੀਨਾਰ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਮੰਤਵ ਤਹਿਤ ਕੈਰੀਅਰ ਲਾਂਚਰ ਟੀਮ ਵਲੋਂ ਡਾਇਰੈਕਟਰ ਗੌਤਮ ਅਗਰਵਾਲ ਦੀ ਅਗਵਾਈ ਹੇਠ ਕੈਰੀਅਰ ਕੌਂਸਲਿੰਗ ਸੈਸ਼ਨ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਸੈਮੀਨਾਰ ਦਾ ਮੁੱਖ ਉਦੇਸ਼ ਸਕੂਲੀ ਵਿੱਦਿਆ ਤੋਂ ਬਾਅਦ ਵਿਦਿਆਰਥੀਆਂ ਨੂੰ ਕਿੱਤਾ …
Read More »ਖ਼ਾਲਸਾ ਕਾਲਜ ਵਿਖੇ ‘ਸੁਚੱਜੀ ਜੀਵਨ ਜਾਚ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਜੈਂਡਰ ਚੈਪੀਅਨਜ਼ ਕਲੱਬ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵਲੋਂ ‘ਸੁਚੱਜੀ ਜੀਵਨ ਜਾਚ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨੈਤਿਕ ਮੁੱਲ੍ਹਾਂ ਪ੍ਰਤੀ ਸੁਚੇਤ ਕਰਵਾ ਕੇ ਸਮਾਜਿਕ ਭਲਾਈ ਅਤੇ ਵਿਕਾਸ ਦੇ ਕੰਮਾਂ ਨਾਲ ਜੋੜਨਾ ਸੀ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. …
Read More »ਖਾਲਸਾ ਕਾਲਜ ਐਜੂਕੇਸ਼ਨ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਸਾਈਬਰ ਸੁਰੱਖਿਆ ’ਤੇ ਐਕਸਟੈਸ਼ਨ ਲੈਕਚਰ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਐਨ.ਐਸ.ਐਸ ਯੂਨਿਟ ਦੁਆਰਾ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਟ੍ਰੈਫਿਕ ਨਿਯਮਾਂ ਅਤੇ ਸਾਈਬਰ ਸੁਰੱਖਿਆ ’ਤੇ ਐਕਸਟੈਸ਼ਨ ਲੈਕਚਰ ਕਰਵਾਇਆ ਗਿਆ।ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਟ੍ਰੈਫਿਕ ਮਾਰਸ਼ਲ ਸੁਰਿੰਦਰਪਾਲ ਸਿੰਘ ਅਤੇ ਪੰਜਾਬ ਸਾਂਝ ਕੇਂਦਰ, ਸਬ-ਇੰਸਪੈਕਟਰ ਸਤਵੰਤ …
Read More »ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਲਿਦਾਨ ਦਿਵਸ ਮਨਾਇਆ ਗਿਆ, ਜਿਸ ਦੋਰਾਨ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸਮੂਹ ਸਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਹਰਦੀਪ ਸਿੰਘ …
Read More »ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਤੇਜਿੰਦਰ ਸਿੰਘ ਪੱਡਾ ਨੇ ਟੀਮ ਐਲਾਨ ਕਰਦਿਆਂ ਕਬੱਡੀ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ …
Read More »