ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਬਜਾਜ ਕੰਪਨੀ ਵੱਲੋਂ ਇੱਕ ਮੋਟਰਸਾਈਕਲ ਫਰੀਡਮ 125 (ਸੀ.ਐਨ.ਜੀ) ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਬਜਾਜ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »Monthly Archives: January 2025
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ, 25 ਜਨਵਰੀ – (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਤਰਕਸ਼ੀਲ ਸੁਸਾਇਟੀ ਵਲੋਂ ਛੇਵੀਂ ਵਿਦਿਆਰਥੀ ਚੇਤਨਾ ਪ੍ਰੀਖਿਆ ਦੇ ਜੇਤੂਆਂ ਦਾ ਸਨਮਾਨ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਤਰਕਸ਼ੀਲ਼ ਸੁਸਾਇਟੀ ਪੰਜਾਬ ਵਲੋਂ ਛੇਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਮਾਝਾ ਜ਼ੋਨ ਅਤੇ ਇਕਾਈ ਪੱਧਰ ‘ਤੇ ਅਹਿਮ ਸਥਾਨ ਹਾਸਿਲ ਕਰਨ ਵਾਲੇ ਰਾਸ਼ਟਰੀ ਬਾਲ ਸਿੱਖਿਆ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਕਿਸ਼ਨ ਕੋਟ ਅੰਮ੍ਰਿਤਸਰ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਮਾਝਾ ਜ਼ੋਨ ਵਿੱਚੋਂ ਬਾਰਵੀਂ ਜਮਾਤ ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਰਾਸ਼ਟਰੀ ਬਾਲ ਸਿੱਖਿਆ ਕੇਂਦਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਨੇ ਅੰਤਰ ਸੀ.ਕੇ.ਡੀ ਸਾਇੰਸ ਕਵਿਜ਼ ਮੁਕਾਬਲਿਆਂ ਵਿੱਚ ਜਿੱਤੀ ਓਵਰਆਲ ਟਰਾਫੀ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਅੰਤਰ-ਸੀ.ਕੇ.ਡੀ ਸਾਇੰਸ ਕਵਿਜ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 37 ਸੀ.ਕੇ.ਡੀ ਸਕੂਲਾਂ ਨੇ ਭਾਗ ਲਿਆ।ਕਵਿਜ਼ ਦੇ ਫਾਈਨਲ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਦੇ ਨੋਵੀਂ ਜਮਾਤ ਦੇ ਵਿਦਿਆਰਥੀ ਫਤਿਹਬੀਰ ਸਿੰਘ ਅਤੇ ਦਸਵੀਂ ਜਮਾਤ ਦੀ ਨਵਯਾ ਮਹਾਜਨ ਨੇ ਮੁਕਾਬਲਿਆਂ ਦੇ ਵੱਖ-ਵੱਖ ਪੜਾਅ ਪਾਰ ਕਰਦਿਆਂ ਵਧੀਆ ਪ੍ਰਦਰਸ਼ਨ ਕਰਕੇ ਆਪਣੀ ਮਿਹਨਤ …
Read More »ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਨੋਟੀਫਿਕੇਸ਼ਨ ਜਾਰੀ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਭਾਰਤੀ ਹਵਾਈ ਫੌਜ ਵਲੋਂ ਅਗਨੀਵੀਰ ਵਾਯੂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜੋ ਵੈਬਸਾਈਟ (<https://agnipathvayu.cdac.in>) ਪੋਰਟਲ ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅੰਮ੍ਰਿਤਸਰ ਮੁਕੇਸ਼ ਸਾਰੰਗਲ ਨੇ ਦੱਸਿਆ ਕਿ ਅਗਨੀਵੀਰ ਵਾਯੂ ਦੀ ਆਸਾਮੀ ਲਈ ਦੋਵੇਂ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ।ਇਸ ਆਸਾਮੀ ਲਈ ਅਪਲਾਈ ਕਰਨ …
Read More »ਕੈਮਿਸਟ ਐਸੋਸੀਏਸ਼ਨ ਭੀਖੀ ਵਲੋਂ ਖੂਨਦਾਨ ਕੈਂਪ ‘ਚ ਇਕੱਤਰ ਕੀਤਾ 31 ਯੁਨਿਟ ਖੂਨ
ਭੀਖੀ, 24 ਜਨਵਰੀ (ਕਮਲ ਜ਼ਿੰਦਲ) – ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਦੀ 50ਵੀਂ ਵਰ੍ਹੇਗੰਢ ਅਤੇ ਸੰਸਥਾ ਦੇ ਪ੍ਰਧਾਨ ਜੇ.ਐਸ ਸ਼ਿੰਦੇ ਦੇ 75ਵੇਂ ਜਨਮ ਦਿਨ ‘ਤੇ ਕੈਮਿਸਟ ਐਸੋਸੀਏਸ਼ਨ ਭੀਖੀ ਵਲੋਂ ਸਥਾਨਕ ਡੇਰਾ ਬਾਬਾ ਗੁੱਦੜ ਸ਼ਾਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਐਸੋਸੀਏਸ਼ਨ ਦੇ ਪ੍ਰਧਾਨ ਡਾ. ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹਰ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ …
Read More »ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ ਉਤਸਵ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸੁਰਿੰਦਰ ਸਿੰਘ ਪੀ.ਸੀ.ਐਸ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਅਤੇ ਪ੍ਰਸਿੱਧ ਨਿਊਰੋਲੌਜਿਸਟ ਡਾ. ਅਸ਼ੋਕ ਉਪਲ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ, ਜਿਸ ਤੋਂ ਬਾਅਦ ਰਾਸ਼ਟਰੀ ਗਾਣ ਗਾਇਆ ਗਿਆ।ਮੁੱਖ …
Read More »ਹਰਵਿੰਦਰ ਸਿੰਘ ਦੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਸਮਾਰੋਹ ‘ਚ ਮਹਿਮਾਨ ਵਜੋਂ ਚੋਣ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨਾਂ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਖਿਆਲਾ ਖੁਰਦ ਦੇ ਪਾਣੀ ਦੀ ਕਮੇਟੀ ਵਿਚੋਂ ਹਰਵਿੰਦਰ ਸਿੰਘ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਪੱਤਰ ਮਿਲਿਆ ਹੈ।ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਨਿਤਿਨ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਪੰਚਾਇਤ ਵਲੋਂ ਪਾਣੀ ਦੀ ਟੈਂਕੀ ਦਾ ਵਧੀਆ ਰੱਖ …
Read More »ਆਦਰਸ਼ ਮਾਡਲ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ
ਸੰਗਰੂਰ, 24 ਜਨਵਰੀ (ਜਗਸੀਰ ਲੌਂਗਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਦੀ ਅਗਵਾਈ ਵਿੱਚ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਇੱਕ ਸਿਖਿਆਦਾਇਕ ਵਿਗਿਆਨਕ ਵਿਚਾਰਾਂ ਵਾਲਾ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੀ ਸੋਚ ਵਿਗਿਆਨਕ ਲੀਹ ‘ਤੇ ਪਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ ਤੇ ਇਮਾਨਦਾਰੀ ਅਪਨਾਉਣ …
Read More »ਲੋਕ ਸੰਘਰਸ਼ ਕਮੇਟੀ ਸਮਰਾਲਾ ਦਾ ਵਫਦ ਸੀਵਰੇਜ਼ ਆਦਿ ਸਬੰਧੀ ਈ.ਓ ਨੂੰ ਮਿਲਿਆ
ਸਮਰਾਲਾ, 24 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਦੀ ਅਗਵਾਈ ’ਚ ਸ਼ਹਿਰ ਸਮਰਾਲਾ ਦੀਆਂ ਸਮੱਸਿਆਵਾਂ ਸਬੰਧੀ ਈ.ਓ ਸਮਰਾਲਾ ਨੂੰ ਵਫ਼ਦ ਮਿਲਿਆ।ਆਗੂਆਂ ਨੇ ਦੱਸਿਆ ਕਿ ਸ਼ਹਿਰ ’ਚ ਗੰਦੇ ਪਾਣੀ ਦੇ ਨਿਕਾਸ ਦਾ ਬਹੁਤ ਮੰਦਾ ਹਾਲ ਹੈ।ਜਦੋਂਕਿ ਜਥੇਬੰਦੀ ਵਲੋਂ ਪਿੱਛਲੇ ਲੰਮੇਂ ਸਮੇਂ ਤੋਂ ਸੀਵਰੇਜ਼ ਸਮੱਸਿਆ ਸਬੰਧਿਤ ਅਧਿਕਾਰੀਆਂ ਤੇ ਸਰਕਾਰ ਦੇ …
Read More »