Monday, March 17, 2025

Monthly Archives: February 2025

ਮਹਾਰਾਜਾ ਜੱਸਾ ਸਿੰਘ ਰਾਮਗੜੀਆਂ ਭਾਈਚਾਰਾ ਟਰੱਸਟ ਵਲੋਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਦਾ ਸਨਮਾਨ

ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜੀਆ ਭਾਈਚਾਰਾ ਟਰੱਸਟ ਵਲੋਂ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਸਿਰੋਪੇ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਮੇਅਰ ਮੋਤੀ ਭਾਟੀਆ ਨੇ ਪਤਵੰਤਿਆਂ  ਨੂੰ ਭਰੋਸਾ ਦਿਵਾਇਆ ਕਿ ਉਹ ਮਿਹਨਤ ਅਤੇ ਲਗਨ ਨਾਲ ਸ਼ਹਿਰ ਵਾਸੀਆਂ ਦੀ ਸੇਵਾ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਲਈ ਰਾਤ ਦਿਨ ਇੱਕ …

Read More »

ਮਾਰਕੀਟ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਬਣਨ ‘ਤੇ ਡਾ: ਕੁਲਦੀਪ ਸਿੰਘ ਰੰਧਾਵਾ ਦਾ ਸਨਮਾਨ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਡਾ:  ਕੁਲਦੀਪ ਸਿੰਘ ਰੰਧਾਵਾ ਦੇ ਮਾਰਕੀਟ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਬਣਨ ‘ਤੇ ਐਸ.ਡੀ.ਓ ਸਤਪਾਲ ਸਿੰਘ, ਆਰ.ਏ ਮਨਪ੍ਰੀਤ ਸਿੰਘ, ਜੇ.ਈ ਅਮਰਪ੍ਰੀਤ ਸਿੰਘ, ਬਲਜੀਤ ਸਿੰਘ ਖਹਿਰਾ ਜੁਆਇੰਟ ਸੈਕਟਰੀ ਕਿਸਾਨ ਵਿੰਗ, ਕਸ਼ਮੀਰ ਸਿੰਘ ਸਰਪੰਚ ਗੋਹਲਵੜ, ਜਗਦੀਸ਼ ਸਿੰਘ ਸਾਬਕਾ ਸਰਪੰਚ, ਆਲਮਬੀਰ ਸਿੰਘ ਸਰਪੰਚ, ਕੇਵਲ ਸਿੰਘ ਭਾਈ ਗੁਰਦਾਸ ਅਕੈਡਮੀ, ਬਚਿੱਤਰ ਸਿੰਘ ਸਰਪੰਚ ਪੰਡੋਰੀ ਰਮਾਣਾ, ਹਰਜੀਤ ਸਿੰਘ ਬਲਾਕ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਮਾਂ ਬੋਲੀ ਦਿਵਸ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਮਾਹਲ …

Read More »

ਖਾਲਸਾ ਕਾਲਜ ਵਿਖੇ ‘ਭਵਿੱਖ ਦੇ ਕਾਰੋਬਾਰੀ ਲੋਕਾਂ’ ’ਤੇ ਮੁਹਿੰਮ-ਕਮ-ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਅਤੇ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ ‘ਭਵਿੱਖ ਦੇ ਕਾਰੋਬਾਰੀ ਲੋਕਾਂ’ (ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੀ ਇੱਕ ਪਹਿਲ) ’ਤੇ ਮੁਹਿੰਮ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜ਼ਿਲ੍ਹਾ ਰੁਜ਼ਗਾਰ ਅਤੇ ਉਦਮ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਨੇ ਮੁੱਖ …

Read More »

ਖਾਲਸਾ ਕਾਲਜ ਨੇ ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਵਾਲੇ ਐਨ.ਸੀ.ਸੀ ਕੈਡਿਟਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਦੋ ਐਨ.ਸੀ.ਸੀ ਕੈਡਿਟਾਂ ਨੂੰ ਨਵੀਂ ਦਿਲੀ ਵਿਖੇ ਗਣਤੰਤਰ ਦਿਵਸ ਪਰੇਡ ’ਚ ਹਿੱਸਾਲੈਣ ਦੇ ਬਾਅਦ ਕੈਂਪਸ ਵਿਖੇ ਪੁੱਜਣ ’ਤੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਵਲੋਂ ਸਨਮਾਨਿਤ ਕੀਤਾ। ਡਾ. ਕਾਹਲੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਪਰੇਡ ’ਚ ਹਿੱਸਾ ਲੈਣਾ ਭਾਗੀਦਾਰਾਂ ਲਈ ਬਹੁਤ ਖੁਸ਼ਨਸੀਬੀ ਵਾਲੀ ਗੱਲ ਹੈ, ਜੋ ਅਨੁਸ਼ਾਸਨ, ਸਮਰਪਣ, ਦੇਸ਼ …

Read More »

ਖਾਲਸਾ ਕਾਲਜ ਵਿਖੇ ਕਾਮਰਸ-ਫੈਸਟ 2024-25 ਕਰਵਾਇਆ ਗਿਆ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੀ ਕਾਮਰਸ ਸੋਸਾਇਟੀ ਵੱਲੋਂ ਕਾਮਰਸ-ਫੈਸਟ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਉਕਤ ਪ੍ਰੋਗਰਾਮ ਮੌਕੇ ਸ੍ਰੀਮਤੀ ਰਤਿੰਦਰ ਕੌਰ ਸਿੱਧੂ, ਆਈ.ਆਰ.ਐਸ, ਐਡੀਸ਼ਨਲ ਕਮਿਸ਼ਨਰ ਆਫ਼ ਇਨਕਮ ਟੈਕਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦੀ ਪ੍ਰੋਗਰਾਮ ਦੇ ਸਹਿ-ਕਨਵੀਨਰ ਅਤੇ ਡਿਪਟੀ ਰਜਿਸਟਰਾਰ ਡਾ. ਦੀਪਕ …

Read More »

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ “ਐਕਸਪਲੋਰ ਵਰਲਡਜ਼ ਇਨਵਰਡਜ਼” ਸਿਰਲੇਖ ਅਧੀਨ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫ਼ਾਰ ਵੁਮੈਨ ਦੀ ਮਹਾਤਮਾ ਹੰਸਰਾਜ ਲਾਇਬ੍ਰੇਰੀ ਵਲੋਂ “ਐਕਸਪਲੋਰ ਵਰਲਡਜ਼ ਇਨ ਵਰਡਜ਼” ਸਿਰਲੇਖ ਅਧੀਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਇੱਕ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਡੀਏਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਉਪ-ਪ੍ਰਧਾਨ ਡਾ. ਰਮੇਸ਼ ਆਰਿਆ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀ.ਈ.ਓ ਸਮਰਥ ਸ਼ਰਮਾ ਮਹਿਮਾਨ ਵਜੋਂ ਸ਼ਾਮਲ …

Read More »

ਵਿਦਿਆਰਥਣਾਂ ਦਾ ਨੈਸ਼ਨਲ ਯੂਥ ਫੈਸਟੀਵਲ 2025 ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਤਿੰਨ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਨੇ 10 ਤੋਂ 12 ਜਨਵਰੀ 2025 ਤੱਕ ਭਾਰਤ ਮੰਡਪਮ ਨਵੀਂ ਦਿੱਲੀ ਵਿਖੇ ਆਯੋਜਿਤ ਵੱਕਾਰੀ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕੀਤੀ।ਕਿਰਤ ਅਤੇ ਰੁਜ਼ਗਾਰ ਮੰਤਰੀ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀ ਡਾ. ਮਨਸੁੱਖ ਮੰਡਾਵੀਆ ਦੀ ਅਗਵਾਈ ਹੇਠ ਯੁਵਾ ਮਾਮਲਿਆਂ ਦੇ ਵਿਭਾਗ ਦੁਆਰਾ ਆਯੋਜਿਤ …

Read More »

ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ ਦੋ-ਰੋਜ਼ਾ ਆਈ.ਸੀ.ਐਸ.ਐਸ.ਆਰ ਸਪਾਂਸਰਡ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ “ਉਤਰ-ਪਛਮੀ ਭਾਰਤ ਦੀ ਪ੍ਰੰਪਰਾਗਤ ਕਲਾ ਅਤੇ ਸ਼ਿਲਪਕਾਰੀ ਵਿੱਚ ਸਮਕਾਲੀ ਅਭਿਆਸਾਂ” ਵਿਸ਼ੇ `ਤੇ ਦੋ-ਰੋਜ਼ਾ ਆਈ.ਸੀ.ਐਸ.ਐਸ.ਆਰ ਸਪਾਂਸਰਡ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰੋਫੈਸਰ (ਡਾ.) ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਕੇਂਦਰੀ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ, ਮੁੱਖ ਮਹਿਮਾਨ ਸਨ ਜਦੋਂਕਿ ਪ੍ਰੋਫੈਸਰ (ਡਾ.) ਹਿਮ ਚੈਟਰਜੀ ਚੇਅਰਪਰਸਨ, ਵਿਜ਼ੂਅਲ ਆਰਟਸ ਵਿਭਾਗ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ …

Read More »

ਬੀਬੀਕੇ ਡੀਏਵੀ ਕਾਲਜ ਵੂਮੈਨ ਵਿਖੇ ਨੈਸ਼ਨਲ ਐਜੂ ਟਰੱਸਟ ਦੇ ਸਹਿਯੋਗ ਨਾਲ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫ਼ਾਰ ਵੁਮੈਨ ਨੇ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਆਨਲਾਈਨ ਰਾਸ਼ਟਰੀ ਸੈਮੀਨਾਰ “ਸਥਾਈ ਭਵਿੱਖ ਲਈ ਨਵੀਨਤਾਕਾਰੀ ਮਾਰਗ: ਬ੍ਰਿਜਿੰਗ ਐਨਵਾਇਰਨਮੈਂਟ, ਐਂਟਰਪ੍ਰਨਿਓਰਸਸ਼ਿਪ ਅਤੇ ਸਸਟੇਨੇਬਿਲਟੀ” ਦਾ ਆਯੋਜਨ ਕੀਤਾ।ਸੈਮੀਨਾਰ ਦਾ ਉਦੇਸ਼ ਅਕਾਦਮਿਕ ਅਤੇ ਖੋਜਕਰਤਾਵਾਂ ਨੂੰ ਆਧੁਨਿਕ ਯੁੱਗ ਵਿੱਚ ਵਾਤਾਵਰਣ, ਉਦਮਤਾ ਅਤੇ ਸਥਿਰਤਾ ਨੂੰ ਏਕੀਕ੍ਰਿਤ ਕਰਨ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ …

Read More »