ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵੱਲੋਂ ਸਲਾਨਾ ਸਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਵੱਧ-ਚੜ ਕੇ ਭਾਗ ਲਿਆ।ਕਾਲਜ ਪ੍ਰਿੰਸੀਪਲ ਪ੍ਰੋ. ਯਸ਼ਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਅਸ਼ਲੀਲਤਾ ਅਤੇ ਲੱਚਰ ਗੀਤਾਂ ਤੋਂ ਦੂਰ ਰਹਿਣ ਅਤੇ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜ਼ੁੜਣ ਲਈ ਪ੍ਰੇਰਿਤ ਕੀਤਾ।ਉਹਨਾਂ ਬੀ.ਐਸ.ਸੀ ਨਰਸਿੰਗ ਅਤੇ ਜੀ.ਐਨ.ਐਮ ਸੈਸ਼ਨ 2024-2025 ਵਿੱਚ …
Read More »Daily Archives: February 1, 2025
ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਵੰਡਿਆ ਪ੍ਰਸ਼ਾਦ
ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ) – ਬੀਤੇ ਦਿਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਯੋਜਿਤ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਪ੍ਰਸ਼ਾਦ ਵਰਤਾਉਂਦੇ ਹੋਏ ਹਰਜੀਤ ਸਿੰਘ ਹੀਰਾ, ਮਨਪ੍ਰੀਤ ਸਿੰਘ ਜਾਨੂ, ਕਾਕਾ ਜੱਸਰੂਪ ਸਿੰਘ ਅਤੇ ਹੋਰ।
Read More »ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਨਗਰ ਕੀਰਤਨ ਦਾ ਸਵਾਗਤ
ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ‘ਤੇ ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਯੋਜਿਤ ਨਗਰ ਕੀਰਤਨ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਤਸਵੀਰ ਵਿੱਚ ਸਥਾਨਕ ਸੁਲਤਾਨ ਰੋਡ ਵਿਖੇ ਲਗਾਈ ਗਈ ਸਟੇਜ਼ ਉਪਰ ਦਿਖਾਈ ਦੇ ਰਹੇ ਹਨ ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਹੋਰ ਆਗੂ।
Read More »ਆਈ.ਡੀ.ਬੀ.ਆਈ ਬੈਂਕ ਵਲੋਂ ਸਰਕਾਰੀ ਸਕੂਲ ਕੋਟਦੁਨਾ ਨੂੰ ਆਰ.ਓ ਤੇ ਵਾਟਰ ਕੂਲਰ ਦਾਨ
ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪਿੰਡ ਕੋਟਦੁੱਨਾ ਦੇ ਆਈ.ਡੀ.ਬੀ.ਆਈ ਬੈਂਕ ਵਲੋਂ ਮੈਨੇਜਰ ਗੌਰਵ ਮਦਨ ਦੇ ਉਪਰਾਲੇ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਨੂੰ ਆਰ.ਓ ਤੇ ਵਾਟਰ ਕੂਲਰ ਭੇਟ ਕੀਤਾ ਗਿਆ।ਇਸ ਸਹੂਲਤ ਨਾਲ ਬੱਚਿਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਮੁਸ਼ਕਲ ਨਹੀਂ ਆਵੇਗੀ ਤੇ ਸਾਫ ਸੁਥਰੇ ਪਾਣੀ ਤੋਂ ਇਲਾਵਾ ਬੱਚੇ ਗਰਮੀਆਂ ਵਿੱਚ ਠੰਡੇ ਪਾਣੀ ਦਾ ਅਨੰਦ ਵੀ ਮਾਣ …
Read More »ਸੰਤ ਅਤਰ ਸਿੰਘ ਜੀ ਦੀ ਬਰਸੀ ਮੌਕੇ ਸਕੂਲ ਨੂੰ ਵਿੱਤੀ ਮਦਦ ਦਿੱਤੀ
ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਸੰਗਰੂਰ ਵਲੋਂ ਮਹਾਨ ਤਪੱਸਵੀ ਅਤੇ ਸਿੱਖਿਆ ਸ਼ਾਸਤਰੀ ਸੰਤ ਬਾਬਾ ਅਤਰ ਸਿੰਘ ਜੀ ਦੀ ਪਵਿੱਤਰ ਬਰਸੀ ਨੂੰ ਮੁੱਖ ਰੱਖਦਿਆਂ ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਸੰਸਥਾ ਵਲੋਂ ਮੈਡਮ ਗਗਨਜੋਤ ਕੌਰ ਨੇ ਬੱਚਿਆਂ ਦੀ …
Read More »ਸਲਾਇਟ ਵਿਖੇ ਇਲੈਕਟ੍ਰਿਕ ਵਾਹਨ ਤਕਨਾਲੋਜੀ ‘ਚ ਉਭਰਦੀ ਤਰੱਕੀ ਵਿਸ਼ੇ `ਤੇ ਇਕ ਹਫਤੇ ਦਾ ਪ੍ਰੋਗਰਾਮ ਸ਼ੁਰੂ
ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਟਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਟੀ) ਸਲਾਇਟ ਲੌਂਗੋਵਾਲ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਇਲੈੱਕਟ੍ਰਿਕ ਵਾਹਨ ਤਕਨਾਲੋਜੀ ਵਿੱਚ ਉਭਰਦੀ ਤਰੱਕੀ ਵਿਸ਼ੇ `ਤੇ ਇੱਕ ਹਫ਼ਤੇ ਦਾ ਫੈਕਲਟੀ ਵਿਕਾਸ ਪ੍ਰੋਗਰਾਮ (ਹਾਈਬ੍ਰਿਡ ਮੋਡ) ਦਾ ਉਦਘਾਟਨ ਡਾਇਰੈਕਟਰ ਪ੍ਰੋ. ਮਨੀਕਾਤ ਪਾਸਵਾਨ ਮੁੱਖ ਮਹਿਮਾਨ ਵਲੋਂ ਕੀਤਾ ਗਿਆ। ਇਹ ਫੈਕਲਟੀ ਵਿਕਾਸ ਪ੍ਰੋਗਰਾਮ ਈ.ਏ.ਵੀ.ਟੀ.-2025 …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਨਿਰਵੈਰ ਪਨੂੰ ਨੇ ਪੰਜਾਬੀ ਗਾਇਕੀ ਨਾਲ ਕੀਲੇ ਸਰੋਤੇ
ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ 132 ਸਾਲ ਪਹਿਲਾਂ ਪੂਰਵਜ੍ਹਾ ਦੁਆਰਾ ਵਿੱਦਿਆ ਦੇ ਪਸਾਰ ਅਤੇ ਸੁਹਿਰਦ ਸਮਾਜ ਸਿਰਜਣ ਲਈ ਵੇਖੇ ਗਏ ਸੁਪਨਿਆਂ ਨੂੰ ਸਕਾਰ ਕਰਨ ਲਈ ਕੀਤੇ ਜਾ ਰਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ।ਨਵੀਂ ਸਥਾਪਿਤ ਖ਼ਾਲਸਾ ਯੂਨੀਵਰਸਿਟੀ ਅਧੀਨ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਮੁੱਖ ਮਹਿਮਾਨ ਗੀਤਕਾਰ ਨਿਰਵੈਰ ਪਨੂੰ ਵੱਲੋਂ ਵਿੱਦਿਅਕ ਅਦਾਰੇ ’ਚ ਪਹਿਲੇ ਸ਼ੋਅ …
Read More »ਛੀਨਾ ਨੇ ਕੇਂਦਰੀ ਬਜ਼ਟ ਨੂੰ ਪ੍ਰਗਤੀਸ਼ੀਲ ਮੱਧ ਵਰਗ ਲਈ ਦੱਸਿਆ ਲਾਹੇਵੰਦ
ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰੀ ਬਜ਼ਟ ਨੂੰ ਵਿਕਾਸ-ਮੁਖੀ, ਮੱਧ ਵਰਗ ਸਮੇਤ ਸਮੂਹ ਵਰਗਾਂ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਇਹ ਬਜ਼ਟ ਚਾਰੇ ਪਾਸੇ ਆਰਥਿਕ ਖੁਸ਼ਹਾਲੀ ’ਚ ਨਵੀਂ ਜਾਨ ਪਾਵੇਗਾ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਨਕਮ ਟੈਕਸ ਦੀ ਮੌਜ਼ੂਦਾ ਛੂਟ 7 ਲੱਖ ਰੁਪਏ ਤੋਂ ਵਧਾ ਕੇ 12 ਲੱਖ …
Read More »