ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਓਹਾਰ ਪ੍ਰਿੰਸੀਪਲ ਡਾ. ਅੱੰਜ਼ਨਾ ਗੁਪਤਾ ਦੀ ਅਗਵਾਈ ਹੇਠ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾ. ਅੱੰਜ਼ਨਾ ਗੁਪਤਾ ਨੇ ਸਮੂਹ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਵਰਗ ਨੂੰ ਬਸੰਤ ਪੰਚਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਬਸੰਤ ਦਾ ਆਗਮਨ ਸਰਦੀ ਦੀ ਸਮਾਪਤੀ ਅਤੇ ਸੁਹਾਵਨੇ ਮੌਸਮ ਦੀ ਸ਼ੁਰੂਆਤ ਦਾ ਪ੍ਰਤੀਕ ਹੈ।ਚਾਰੇ …
Read More »Daily Archives: February 3, 2025
ਆਈ.ਸੀ.ਆਈ.ਸੀ.ਆਈ ਵੱਲੋਂ ਯੂਨੀਵਰਸਿਟੀ ਦੇ 13 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਆਈ.ਸੀ.ਆਈ.ਸੀ.ਆਈ. ਪਰੂਡੈਂਸ਼ੀਅਲ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ ਸੈਸ਼ਨ 2025 ਦੇ 13 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਹੈ।ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਯੂਨੀਵਰਸਿਟੀ ਦੇ ਐਮ.ਬੀ.ਏ ਬੈਚ 2025 ਦੇ ਵਿਦਿਆਰਥੀਆਂ ਲਈ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਵੱਲੋਂ ਲਾਈਫ ਇੰਸ਼ੋਰੈਂਸ ਕੰਪਨੀ ਦਾ ਕੈਂਪਸ ਪਲੇਸਮੈਂਟ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਨੂੰਨੀ ਜਾਗਰੂਕਤਾ `ਤੇ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵੱਲੋਂ ਕਾਨੂੰਨੀ ਜਾਗਰੂਕਤਾ ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਕਲਪਿਕ ਵਿਵਾਦ ਨਿਪਟਾਰੇ ਅਤੇ ਕਾਰਜ ਸਥਾਨ ਸੁਰੱਖਿਆ ਕਾਨੂੰਨਾਂ ਦੇ ਮਹੱਤਵਪੂਰਨ ਪਹਿਲੂਆਂ `ਤੇ ਚਰਚਾ ਵਿੱਚ ਪ੍ਰਸਿੱਧ ਵਕੀਲਾਂ ਨੇ ਭਾਗ ਲਿਆ।ਪ੍ਰੀ-ਮੀਡੀਏਸ਼ਨ ਦੇ ਉਭਰ ਰਹੇ ਸੰਕਲਪ `ਤੇ ਕੇਂਦ੍ਰਿਤ ਇਸ ਸੈਮੀਨਾਰ ਵਿਚ ਉੱਘੇ ਵਕੀਲ ਐਡਵੋਕੇਟ ਐਸ.ਐਸ ਰੰਧਾਵਾ, ਐਡਵੋਕੇਟ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਨੈਸ਼ਨਲ ਬੋਟੈਨੀਕਲ ਫੈਸਟੀਵਲ ‘ਚ ਚਮਕੇ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਬੋਟੈਨੀਕਲ ਦੇ ਐਮ.ਐਸ.ਸੀ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਗੁਜਰਾਤ ਵਿੱਚ ਹੋਏ ਨੈਸ਼ਨਲ ਬੋਟੈਨੀਕਲ ਫੈਸਟ 2025 ਵਿੱਚ ਹਿੱਸਾ ਲੈਣ ਲਈ ਸਟੈਚੂ ਆਫ਼ ਯੂਨਿਟੀ ਦਾ ਚਾਰ ਦਿਨਾਂ ਦੌਰਾ ਪੂਰਾ ਕੀਤਾ।ਇਹ ਦੌਰਾ ਵੈਲੀ ਆਫ਼ ਫਲਾਵਰਜ਼ ਸੋਸਾਇਟੀ ਗੁਜਰਾਤ ਦੁਆਰਾ ਐਮ.ਐਸ ਯੂਨੀਵਰਸਿਟੀ ਆਫ਼ ਬੜੌਦਾ ਦੇ ਬੋਟੈਨੀਕਲ ਵਿਭਾਗ …
Read More »ਬਸੰਤ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਕਾਲਜ/ਸਕੂਲ ਦੀ ਸਮੁੱਚੀ ਮੈਨੇਜਮੈਂਟ ਵਲੋਂ ਬਸੰਤ ਦਾ ਤਿਉਹਾਰ ਸੰਸਥਾ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਅਗਵਾਈ ਅਧੀਨ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਬਸੰਤ ਦਾ ਤਿਉਹਾਰ ਬਸੰਤ ਰੁੱਤ ਦੀ ਸ਼ੁਰੂਆਤ ਅਤੇ ਦੇਵੀ ਸਰਸਵਤੀ ਦੇ ਜਨਮ ਦਾ ਪ੍ਰਤੀਕ ਹੈ।ਇਹ ਤਿਉਹਾਰ ਕਿਸਾਨਾਂ ਲਈ ਖੁਸ਼ੀਆਂ ਭਰਿਆ ਹੁੰਦਾ ਹੈ।ਵਿਦਿਆਰਥੀਆਂ ਵਲੋਂ ਪਤੰਗ ਬਾਜ਼ੀ ਕੀਤੀ ਗਈ ਅਤੇ ਸੰਸਥਾ ਨੂੰ …
Read More »ਹੌਲਦਾਰ ਮਨਜੀਤ ਸਿੰਘ ਦੀ ਰਿਟਾਇਰਮੈਂਟ ਮੌਕੇ ਸਨਮਾਨ ਸਮਾਰੋਹ
ਸੰਗਰੂਰ, 3 ਫਰਵਰੀ (ਜਗਸੀਰ ਸਿੰਘ) – ਹੌਲਦਾਰ ਮਨਜੀਤ ਸਿੰਘ ਦੀ ਰਿਟਾਇਰਮੈਂਟ ਤੇ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਘਰਾਂਚੋਂ ਵਿਖੇ ਰਿਟਾਇਰਮੈਂਟ ਪਾਰਟੀ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਦੇ ਮੁਖੀ ਅਵਿਨਾਸ਼ ਰਾਣਾ ਨੇ ਦੱਸਿਆ ਕਿ ਮਨਜੀਤ ਸਿੰਘ ਲੰਮੇ ਸਮੇਂ ਤੋਂ ਬਾਬਾ ਸਾਹਿਬ ਦਾਸ ਬਿਰਧ ਘਰ ਵਿੱਚ ਬਤੌਰ ਗਨਮੈਨ ਡਿਊਟੀ ਕਰ ਰਹੇ ਸਨ, ਪੰਜ ਸਾਲਾਂ ਤੋਂ ਵੱਧ …
Read More »ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮ ਸ਼ਲਾਘਾਯੋਗ – ਬਰਾੜ
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਵਲੋਂ ਡਾ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਬਾਬਾ ਮੇਹਰ ਦਾਸ ਪਾਓ ਦੇ ਅਸਥਾਨ (ਦੁੱਗਾਂ ਗੇਟ ਸਲਾਇਟ ਲੌਂਗੋਵਾਲ) ਵਿਖੇ 644ਵਾਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ।ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਪਹੁੰਚੇ।ਉਹਨਾਂ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਕੌਂਸਲ ਪ੍ਰਧਾਨ ਸ੍ਰੀਮਤੀ ਪਰਮਿੰਦਰ …
Read More »ਬਸੰਤ ਪੰਚਮੀ ਮੌਕੇ ਸਰਸਵਤੀ ਪੂਜਨ
ਭੀਖੀ, 3 ਫਰਵਰੀ (ਕਮਲ ਜ਼ਿੰਦਲ)- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਦੀ ਸ਼ਿਸ਼ੂ ਵਾਟਿਕਾ (ਪ੍ਰਾਇਮਰੀ ਵਿੰਗ) ਭੀਖੀ ਵਿਖੇ ਬਸੰਤ ਪੰਚਮੀ ਮੌਕੇ ਸਰਸਵਤੀ ਪੂਜਨ ਅਤੇ ਬੱਚਿਆਂ ਨੂੰ ਖੇਤਾਂ ਵਿੱਚ ਲਿਜਾ ਕੇ ਬਸੰਤ ਰੁੱਤ ਦੀਆਂ ਫ਼ਸਲਾਂ ਬਾਰੇ ਜਾਣੂ ਕਰਵਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਮਾਤਾ ਪੂਜਨ ਨਾਲ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਹੋਈ ਅਤੇ ਬੱਚਿਆਂ ਨੂੰ ਬਸੰਤ ਮੇਲੇ ਦਾ ਦ੍ਰਿਸ਼ …
Read More »