ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 14 ਤੋਂ 23 ਫਰਵਰੀ 2025 ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੀ ਦਸਤਕਾਰੀ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ ਸਟਾਲ ਲਗਾਏ ਜਾਣਗੇ । ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ …
Read More »Daily Archives: February 6, 2025
ਮੈਗਾ ਪੀ.ਟੀ.ਐਮ ਦੌਰਾਨ “ਫਿਊਚਰ ਟਾਈਕੂਨ` ਪ੍ਰੋਗਰਾਮ ਸਬੰਧੀ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਜਿਲ੍ਹੇ ਦੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ‘ਫਿਊਚਰ ਟਾਈਕੂਨ’ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਹੈ।ਇਸ ਪ੍ਰੋਗਰਾਮ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ ਦੌਰਾਨ ਅੱਜ ਸਕੂਲ਼ ਆਫ਼ ਐਮੀਨੈਂਸ ਛੇਹਰਟਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਸਮਾਂ ਸਾਰਣੀ ਜਾਰੀ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਸੈਸ਼ਨ ਮਈ 2025 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਦੂਜਾ, ਚੌਥਾ, ਛੇਵਾਂ, ਅੱਠਵਾਂ, ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ, ਚੌਥਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈੈਸ਼ਲ ਚਾਂਸ/ਇੰਪਰੂਮੈਂਟ/ਵਾਧੂ ਵਿਸ਼ਾ ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ(www.collegeadmissions.gndu.ac.in/loginNew.aspx `ਤੇ ਭਰਨ ਅਤੇ ਫੀਸਾਂ ਆਨਲਾਈਨ/ਕੈਸ਼/ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਪ੍ਰੋਫੈੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. …
Read More »ਵਿਦਿਆਰਥੀਆਂ ਦਾ ਗੁਰਮਤਿ ਸੰਗੀਤ ਨਾਲ ਜੁੜਾਵ ਪ੍ਰਸੰਸਾਯੋਗ – ਵਾਇਸ ਚਾਂਸਲਰ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨਵੀਂ ਰੁੱਤ ਦੀ ਆਮਦ ‘ਤੇ ਪੁਰਾਤਨ ਰਾਗ ਪ੍ਰੰਪਰਾ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਬਸੰਤ ਰਾਗ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਮੁਖੀ …
Read More »ਆਂਗਣਵਾੜੀ ਸੈਂਟਰ ਵਿਖੇ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਗਤੀਵਿਧੀਆਂ ਕਰਵਾਈਆਂ
ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਸਮਾਜਿਕ ਸਰੁਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਬਲਾਕ ਸੁਨਾਮ ਦੇ ਪ੍ਰੋਜੈਕਟ ਅਫਸਰ ਸ੍ਰੀਮਤੀ ਰੇਖਾ ਰਾਣੀ ਦੀ ਅਗਵਾਈ ਹੇਠ ਪਿੰਡ ਅਕਾਲਗੜ੍ਹ ਦੇ ਸੈਂਟਰ ਵਿਖੇ ‘ਬੇਟੀ ਬਚਾਓ, ਬੇਟੀ ਪੜਾਓ’ ਅਭਿਮਾਨ ਤਹਿਤ ਪ੍ਰੀ ਸਕੂਲ ਗਤੀਵਿਧੀਆਂ ਕਰਵਾਈਆਂ ਜਿਸ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਕੁਦਰਤ ਨਾਲ ਵਿੱਚਰ ਕੇ ਰੰਗਾਂ ਦੀ ਪਹਿਚਾਣ ਕਰਵਾਉਣਾ ਅਤੇ …
Read More »ਬ੍ਰਾਹਮਣ ਸਭਾ ਨੇ ਗਗਨਦੀਪ ਭਾਰਦਵਾਜ ਨੂੰ ਕੀਤਾ ਸਨਮਾਨਿਤ
ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਬ੍ਰਾਹਮਣ ਸਭਾ ਸਨਾਮ ਵਲੋਂ ਗਗਨਦੀਪ ਭਾਰਦਵਾਜ ਪੁੱਤਰ ਰਾਮ ਲਾਲ ਸ਼ਰਮਾ ਕਿਸਾਨ ਨੇਤਾ ਨੇ ਜੈਪੁਰ ਵਿੱਚ ਹੋਈ ਜੈਪੁਰ ਰੈਪਿਡ ਚੈਸ ਚੈਂਪੀਅਨਸ਼ਿਪ ਵਿੱਚ 1501 ਤੋਂ 1650 ਕੈਟਾਗਰੀ ਵਿੱਚ ਪੰਜਵਾਂ ਸਥਾਨ ਪ੍ਰਾਪਤ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਟੂਰਨਾਮੈਂਟ ਵਿੱਚ 400 ਖਿਡਾਰੀਆਂ ਨੇ ਭਾਗ ਲਿਆ।ਬ੍ਰਾਹਮਣ ਸਭਾ ਨੇ ਗਗਨਦੀਪ ਨੂੰ ਸਨਮਾਨਿਤ ਕੀਤਾ।ਜਿਕਰਯੋਗ ਹੈ ਕਿ ਰਾਮਪਾਲ ਸ਼ਰਮਾ ਨੇ …
Read More »ਸਰਕਾਰੀ ਸਕੂਲ ਵਿਖੇ ਕੋਟਦੂਨਾ ਬਿਜ਼ਨਸ ਬਲਾਸਟਰ ਮੇਲਾ ਕਰਵਾਇਆ
ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੂਨਾ ਵਿਖੇ ਪਿੱਛਲੇ ਦਿਨੀ ਜਿਲ੍ਹਾ ਸਿੱਖਿਆ ਅਫਸਰ (ਸ) ਸ੍ਰੀਮਤੀ ਮਲਕਾ ਰਾਣੀ, ਸਕੂਲ ਇੰਚਾਰਜ਼ ਮੈਡਮ ਹਰਵਿੰਦਰ ਕੌਰ ਅਤੇ ਨੋਡਲ ਇੰਚਾਰਜ਼ ਭਰਤ ਕਾਠ ਦੀ ਅਗਵਾਈ ਵਿੱਚ ਬਿਜ਼ਸਨ ਬਲਾਸਟਰ ਮੇਲਾ ਲਗਵਾਇਆ ਗਿਆ।ਇਸ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਮੈਡਮ ਸੋਨਾ ਰਾਣੀ ਅਤੇ ਮੈਡਮ ਅਮਨਜੀਤ ਕੌਰ ਨੇ ਭਰਪੂਰ ਸਹਿਯੋਗ ਦਿੱਤਾ।ਇਸ …
Read More »