ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਇੰਟਰ ਕਾਲਜਿਜ਼ ਚੈਂਪੀਅਨਸ਼ਿਪ ’ਚ ਬੇਸਬਾਲ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲੇ ਸਥਾਨ ’ਤੇ ਰਹਿ ਕੇ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ।ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 10-0, ਲਾਇਲਪੁਰ ਖ਼ਾਲਸਾ ਕਾਲਜ ਨੂੰ 6-0 ਅਤੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੂੰ 9-0 ਦੇ ਫ਼ਰਕ …
Read More »Daily Archives: February 8, 2025
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਸੀਂ ਅਤੇ ਕੁਦਰਤ’ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੀ ਅਗਵਾਈ ਹੇਠ ਸਟੇਟ ਨੋਡਲ ਏਜੰਸੀ ਅਤੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਬਦਲਾਅ ਮੰਤਰਾਲੇ ਦੀ ਅਗਵਾਈ ਹੇਠ ਦੋ ਦਿਨਾਂ ਵਾਤਾਵਰਣ ਸਿੱਖਿਆ ਪ੍ਰੋਗਰਾਮ ‘ਵਿਜ਼ਨ 2028: ਅਸੀ ਅਤੇ ਕੁਦਰਤ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ …
Read More »ਸ਼੍ਰੋਮਣੀ ਕਮੇਟੀ ਵੱਲੋਂ ਦੁਆਬਾ ਖੇਤਰ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕ ਜਥੇ ਕੀਤੇ ਰਵਾਨਾ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੋਂ 100 ਵਲੰਟੀਅਰ ਪ੍ਰਚਾਰਕ ਸਿੰਘਾਂ ਨੂੰ ਜਥਿਆਂ ਦੇ ਰੂਪ ਵਿੱਚ ਪਿੰਡਾਂ ਲਈ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਜਥਿਆਂ …
Read More »ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਵਰਪਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਜਗੀਰ ਸਿੰਘ ਵਰਪਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਸਨ, ਜਿਨ੍ਹਾਂ ਨੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ …
Read More »ਕੈਂਸਰ ਦੇ ਇਲਾਜ਼ ‘ਚ ਸਹਾਈ ਹੁੰਦੀ ਹੈ ਮਰੀਜ਼ ਦੀ ਜ਼ਿੰਦਾਦਿਲੀ – ਡਾ. ਯਸ਼ਪ੍ਰੀਤ ਕੌਰ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ.ਐਸ.ਸੀ ਭਾਗ ਤੀਜਾ ਦੇ ਵਿਦਿਆਰਥੀਆਂ ਵਲੋਂ ਪ੍ਰਾਇਮਰੀ ਹੈਲਥ ਕੇਅਰ ਸੈਂਟਰ ਫਤਾਹਪੁਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।ਡਾ. ਯਸ਼ਪ੍ਰੀਤ ਕੌਰ, ਪ੍ਰਿੰਸੀਪਲ ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੀ ਯੋਗ ਅਗਵਾਈ ਹੇਠ ਅਤੇ ਮੈਡੀਕਲ ਅਫਸਰ ਡਾ. ਬਿਨਵੀਨ ਕੌਰ ਅਤੇ ਡਾ. ਦੀਪਿਕਾ ਦੇ ਸਹਿਯੋਗ ਨਾਲ ਅਤਿ ਖਤਰਨਾਕ ਬਿਮਾਰੀ ਕੈਂਸਰ ਪ੍ਰਤੀ …
Read More »ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ
ਅੰਮ੍ਰਿਤਸਰ, 8 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਜਦੋਂ ਦਾ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਬਣਿਆ ਹੈ, ਉਦੋਂ ਤੋਂ ਇੱਥੇ ਹਜ਼ਾਰਾਂ ਬੱਚੇ ਪੜ੍ਹ-ਲਿਖ ਕੇ ਗਏ ਅਤੇ ਇੰਨ੍ਹੀਆਂ ਵਧੀਆ ਥਾਵਾਂ ’ਤੇ ਪਲੇਸਮੈਂਟਾਂ ਹੋਈਆਂ ਹਨ ਕਿ ਅੱਜ ਉਹ ਬੱਚੇ ਉਚ ਅਹੁੱਦਿਆਂ ’ਤੇ ਬਿਰਾਜ਼ਮਾਨ ਹਨ, ਉਹ ਭਾਵੇਂ ਦੇਸ਼ ਹੋਵੇ ਜਾਂ ਫ਼ਿਰ ਵਿਦੇਸ਼। ਇਹ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਬਸੰਤ ਰੁੱਤ ’ਤੇ ਕਰਵਾਏ ਗਏ ਮੁਕਾਬਲੇ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਦੇ ਰੋਟਰੈਕਟ ਕਲੱਬ ਦੇ ਸਹਿਯੋਗ ਨਾਲ ਸਟੂਡੈਂਟ ਐਡਵਾਈਜ਼ਰੀ ਕਮੇਟੀ ਵੱਲੋਂ ਬਸੰਤ ਰੁੱਤ ਦੇ ਸਬੰਧ ’ਚ ਇਕ ਜੀਵੰਤ ਅਤੇ ਖੁਸ਼ੀ ਭਰੇ ਜਸ਼ਨ ਦੀ ਮੇਜ਼ਬਾਨੀ ਕੀਤੀ।ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਉਲੀਕੇ ਗਏ ਇਸ ਸਮਾਗਮ ’ਚ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਬਸੰਤ …
Read More »ਜਿਲ੍ਹਾ ਪੱਧਰ ‘ਤੇ ਅੋਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਕੈਂਪ ਆਯੋਜਿਤ
ਪਠਾਨਕੋਟ, 8 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪਠਾਨਕੋਟ ਵਲੋਂ ਅੋਰਤਾਂ ਲਈ ਸਿਹਤ ਸਫਾਈ ਅਤੇ ਜਾਗਰੁਕਤਾ ਕੈਂਪ ਜਿਲ੍ਹਾ ਪੱਧਰੀ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਆਦਿੱਤਿਆ ਉਪਲ ਡਿਪਟੀ ਕਮਿਸ਼ਨਰ ਪਠਾਨਕੋਟ ਵਿਸੇਸ ਮਹਿਮਾਨ ਵਜੋਂ ਸਾਮਲ ਹੋਏ।ਹਰਦੀਪ ਸਿੰਘ ਵਧੀਕ …
Read More »ਕਟਾਰੂਚਕ ਵਲੋਂ ਸਰਨਾ ਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਦੀ ਮੈਗਾ ਪੀ.ਟੀ.ਐਮ ‘ਚ ਸ਼ਿਰਕਤ
ਪਠਾਨਕੋਟ, 8 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ ਮੁਹਿੰਮ ਤਹਿਤ ਜ਼ਿਲ੍ਹੇ ਦੇ …
Read More »