ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਕੈਂਪ ਕੰਟੀਜੈਂਟ 2025 ਵਿੱਚ ਭਾਗ ਲੈਣ ਵਾਲੇ ਅੰਮ੍ਰਿਤਸਰ ਗਰੁੱਪ ਦੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ 7 ਫਰਵਰੀ 2025 ਨੂੰ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਵਿੱਚ ਆਯੋਜਿਤ ਕੀਤਾ ਗਿਆ।ਬ੍ਰਿਗੇਡੀਅਰ ਕੇ.ਐਸ ਬਾਵਾ ਗਰੁਪ ਕਮਾਂਡਰ ਅੰਮ੍ਰਿਤਸਰ ਗਰੁੱਪ ਨੇ ਅੰਮ੍ਰਿਤਸਰ ਗਰੁੱਪ ਦੀਆਂ ਐਨ.ਸੀ.ਸੀ ਯੂਨਿਟਾਂ ਦੇ ਕਮਾਂਡਿੰਗ ਅਫ਼ਸਰਾਂ ਸਮੇਤ ਸਮਾਗਮ ਦੀ ਪ੍ਰਧਾਨਗੀ ਕੀਤੀ।ਕੈਡਿਟ …
Read More »Daily Archives: February 9, 2025
ਟਰਾਂਸਜੈਂਡਰਾਂ ਨੂੰ ਸਰਕਾਰੀ ਸਹੂਲਤਾਂ ਦੇ ਘੇਰੇ ਅੰਦਰ ਲਿਆਂਦਾ ਜਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਟਰਾਂਸਜੈਡਰਾਂ ਦੀ ਭਲਾਈ ਲਈ ਕੰਮ ਕਰਨਾ ਸ਼ੂਰੂ ਕਰ ਦਿੱਤਾ ਹੈ ਅਤੇ ਰੈਡ ਕਰਾਸ ਦੀ ਸਹਾਇਤਾ ਨਾਲ ਇਹਨਾਂ ਨੂੰ 50 ਕੰਬਲ ਅਤੇ ਹਾਈਜਨਕ ਕਿੱਟਾਂ ਦੀ ਵੰਡ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਕਿ ਟਰਾਂਸਜੈਡਰਾਂ ਦੇ ਸੈਲਫ ਹੈਲਪ ਗਰੁੱਪ, ਕਿੱਤਾ ਮੁਖੀ ਸਿਖਲਾਈ, ਐਚ.ਆਈ.ਵੀ ਸਬੰਧੀ ਜਾਗੂਰਕਤਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੈਟਲੈਂਡ ਦਿਵਸ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜੀਵ ਵਿਗਿਆਨ ਵਿਭਾਗ ਵੱਲੋਂ ਵਿਸ਼ਵ ਵੈਟਲੈਂਡ ਦਿਵਸ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜੋ ਕਿ ਹਰ ਸਾਲ 2 ਫਰਵਰੀ ਨੂੰ ਵਿਸ਼ਵ ਪੱਧਰ `ਤੇ ਜੈਵ ਵਿਭਿੰਨਤਾ ਅਤੇ ਵਾਤਾਵਰਣ ਪ੍ਰਣਾਲੀਆਂ ਨੂੰ ਕਾਇਮ ਰੱਖਣ ਵਿੱਚ ਵੈਟਲੈਂਡਜ਼ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਮਨਾਇਆ ਜਾਂਦਾ ਹੈ।ਇਸ ਸਾਲ ਦਾ ਥੀਮ …
Read More »ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ 38ਵੇਂ ਅੰਤਰ ਯੂਨੀਵਰਸਿਟੀ ਉੱਤਰੀ ਜ਼ੋਨ ਯੁਵਕ ਮੇਲੇ 2024-25 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੂਜੀ ਰਨਰ-ਅੱਪ ਟਰਾਫੀ ਹਾਸਲ ਕੀਤੀ ਹੈ।ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਡਾ. ਕਰਮਜੀਤ ਸਿੰਘ ਨੇ ਜੇਤੂ ਟੀਮਾਂ, ਵਿਦਿਆਰਥੀ ਕਲਾਕਾਰਾਂ ਅਤੇ ਯੂਨੀਵਰਸਿਟੀ ਦੀ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੂੰ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਅਵਨੀਤ ਸਿੰਘ ਗੁਜਰਾਲ ਨੂੰ ਸੀ.ਏ ਬਨਣ ‘ਤੇ ਕੀਤਾ ਸਨਮਾਨਿਤ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂੂਰ ਦੇ ਆਡੀਟਰ ਗੁਰਿੰਦਰ ਸਿੰਘ ਗੁਜਰਾਲ ਦੇ ਸਪੁੱਤਰ ਅਵਨੀਤ ਸਿੰਘ ਵਲੋਂ ਸੀ.ਏ.ਦੀ ਪ੍ਰੀਖਿਆ ਪਾਸ ਕਰਨ ਉਪਰੰਤ ਵਿਸ਼ੇਸ਼ ਸਨਮਾਨ ਸਮਾਰੋਹ ਦਾ ਰਾਜਵਿੰਦਰ ਸਿੰਘ ਲੱਕੀ ਮੁੱਖ ਸੇਵਾਦਾਰ, ਰਾਜਿੰਦਰ ਪਾਲ ਸਿੰਘ ਸਕੱਤਰ, ਹਰਵਿੰਦਰ ਸਿੰਘ ਬਿੱਟੂ ਦੀ ਦੇਖ-ਰੇਖ ਹੇਠ ਆਯੋਜਨ ਕੀਤਾ ਗਿਆ।ਗੁਜਰਾਲ ਪਰਿਵਾਰ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੁਸਾਇਟੀ ਸੇਵਕਾਂ …
Read More »ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਭੁਪਿੰਦਰ ਸਿੰਘ ਜੱਸੀ ਤੇ ਅਵਿਨਾਸ਼ ਸ਼ਰਮਾ ਦਾ ਸਨਮਾਨ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਬਨਾਸਰ ਬਾਗ ਵਿਖੇ ਸਥਿਤ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸੰਸਥਾ ਦਾ ਪ੍ਰਧਾਨ ਡਾ. ਨਰਵਿੰਦਰ ਸਿੰਘ ਕੌਸ਼ਲ ਸਾਬਕਾ ਡੀਨ ਕੁਰਕਸ਼ੇਤਰਾਂ ਯੂਨੀਵਰਸਿਟੀ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ ਸਾਬਕਾ ਸੀਨੀਅਰ ਮੈਨੇਜਰ, ਸੀਨੀਅਰ ਸਰਪ੍ਰਸਤ ਇੰਜਨੀਅਰ ਬਲਦੇਵ ਸਿੰਘ ਗੋਸਲ ਪ੍ਰਧਾਨ ਬਿਰਧ ਆਸ਼ਰਮ ਬਡਰੁੱਖਾਂ, ਉੱਘੇ ਸਮਾਜ ਸੇਵੀ ਅਤੇ ਸਰਪ੍ਰਸਤ ਗੁਰਪਾਲ ਸਿੰਘ ਗਿੱਲ, ਖੱਤਰੀ ਸਭਾ ਦੇ ਪ੍ਰਧਾਨ ਅਤੇ …
Read More »ਡਾ. ਉਬਰਾਏ ਨੇ ਸਰਬਤ ਦਾ ਭਲਾ ਟਰੱਸਟ ਰਾਹੀਂ ਸ਼ੁਰੂ ਕੀਤੀ ਨਿਵੇਕਲੀ ਮੁਫ਼ਤ ਐਂਬੂਲੈਂਸ ਸੇਵਾ
ਅੰਮ੍ਰਿਤਸਰ, 9 ਫ਼ਰਵਰੀ (ਜਗਦੀਪ ਸਿੰਘ) – ਆਪਣੇ ਮਿਸਾਲੀ ਸੇਵਾ ਕਾਰਜ਼ਾਂ ਕਾਰਨ ਪੂਰੀ ਦੁਨੀਆਂ ਅੰਦਰ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਉਬਰਾਏ ਨੇ ਇੱਕ ਵਾਰ ਮੁੜ ਨਿਵੇਕਲੀ ਪਹਿਲ ਕਰਦਿਆਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮਿਤ੍ਰਕ ਸਰੀਰਾਂ ਅਤੇ ਬਿਮਾਰ ਵਿਅਕਤੀਆਂ ਨੂੰ ਉਨ੍ਹਾਂ ਦੇ …
Read More »ਪਿੰਗਲਵਾੜਾ ਸੰਸਥਾ ਦੀ 9ਵੀਂ ਬ੍ਰਾਂਚ ਦਾ ਦਿੱਲੀ ‘ਚ ਉਦਘਾਟਨ
ਅੰੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ.) ਵੱਲੋਂ ਸ਼ਿਵ ਵਿਹਾਰ ਮੈਟਰੋ ਸਟੇਸ਼ਨ ਦੇ ਸਾਹਮਣੇ ਪਿੰਗਲਵਾੜਾ ਦੀ ਇੱਕ ਨਵੀਂ 9ਵੀਂ ਬਾਂ੍ਰਚ ਦਿੱਲੀ ਵਿੱਚ ਸਥਾਪਿਤ ਕੀਤੀ ਗਈ ਹੈ।ਉਸ ਥਾਂ ਅੱਜ ਇੱਕ 100 ਬੈਡਾਂ ਦੀ ਵਾਰਡ ਦਾ ਉਦਘਾਟਨ ਕੀਤਾ ਗਿਆ।ਪਿੰਗਲਵਾੜੇ ਦੀਆਂ ਮਰੀਜ਼ਾਂ ਦੀ ਕੁੱਲ ਗਿਣਤੀ 1850 ਹੈ।ਪਿੰਗਲਵਾੜਾ ਸੰਸਥਾ ਦੀਆਂ ਪਹਿਲਾਂ ਕੁੱਲ 8 ਬ੍ਰਾਂਚਾਂ ਪੰਜਾਬ ਵਿੱਚ ਸਨ।ਸੰਸਥਾ ਵੱਲੋਂ ਇੱਕ …
Read More »ਕਟਾਰੂਚੱਕ ਨੇ ਜੰਗਲਾਤ ਵਿਭਾਗ ਦੇ ਗੈਸਟ ਹਾਊਸ ਦੀ ਐਕਸਟੈਂਸ਼ਨ ਬਿਲਡਿੰਗ ਦਾ ਰੱਖਿਆ ਨੀਂਹ ਪੱਥਰ
ਪਠਾਨਕੋਟ, 9 ਫ਼ਰਵਰੀ (ਪੰਜਾਬ ਪੋਸਟ ਬਿਊੋਰੋ) – ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਧਾਰ ਕਲਾਂ ਵਿਖੇ ਜੰਗਲਾਤ ਵਿਭਾਗ ਦੇ ਗੈਸਟ ਹਾਊਸ ਵਿਖੇ ਐਕਸਟੈਂਸ਼ਨ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ।ਇਸ ਬਿਲਡਿੰਗ ਵਿੱਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਦੋ ਹੋਰ ਕਮਰੇ ਅਤੇ ਇੱਕ ਸਵੀਟ ਰੂਮ ਤਿਆਰ ਕੀਤਾ ਜਾਵੇਗਾ।ਇਸ ਤੋਂ ਇਲਾਵਾ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਇਥੇ ਬਣੇ …
Read More »