ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਦੀਵਾਨ ਮੈਂਬਰ ਪ੍ਰਦੀਪ ਸਿੰਘ ਵਾਲੀਆ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਦੀਪ ਸਿੰਘ ਵਾਲੀਆ ਨੇ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ …
Read More »Daily Archives: February 10, 2025
ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਏ ਗਏ ਦੋ ਰੋਜ਼ਾ ਸ਼ੂਟਿੰਗ ਮੁਕਾਬਲੇ
ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਦੋ ਰੋਜ਼ਾ `ਏਮ ਐੰਡ ਫਾਇਰ` ਸਕੂਲ ਪੱਧਰੀ ਸ਼ੂਟਿੰਗ ਟੂਰਨਾਮੈਂਟ ਕਰਵਾਏ ਗਏ।ਸਕਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਮੌਕੇ ਗੁਰਿੰਦਰ ਸਿੰਘ ਔਲਖ ਐਸ.ਆਈ, ਸੁਖਜੀਤ ਸਿੰਘ ਮੁੱਖ ਅਫਸਰ ਥਾਣਾ ਭੀਖੀ, ਹੌਲਦਾਰ ਮਨਦੀਪ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਪ੍ਰਸ਼ੋਤਮ ਮੱਤੀ …
Read More »ਗਊਸ਼ਾਲਾ ਵਿਖੇ ਮਨਾਇਆ ਬੇਟੇ ਦਾ ਜਨਮ ਦਿਨ
ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਭਾਰਤ ਵਿਕਾਸ ਪਰੀਸ਼ਦ ਭੀਖੀ ਦੇ ਪ੍ਰਧਾਨ ਡਾਕਟਰ ਗੁਰਤੇਜ ਸਿੰਘ ਚਹਿਲ ਨੇ ਆਪਣੇ ਬੇਟੇ ਆਫਤਾਬ ਸਿੰਘ ਚਹਿਲ ਦਾ ਜਨਮ ਦਿਨ ਗਊਸ਼ਾਲਾ ਭੀਖੀ ਵਿਖੇ ਗਊਆਂ ਨੂੰ ਹਰਾ ਚਾਰਾ, ਗੁੜ ਤੇ ਸ਼ੱਕਰ ਪਾ ਕੇ ਮਨਾਇਆ।ਉਨਾਂ ਕਿਹਾ ਕਿ ਚਹਿਲ ਨੇ ਕਿਹਾ ਕਿ ਗਊ ਦੀ ਸੇਵਾ ਸਭ ਤੋਂ ਉਤਮ ਸੇਵਾ ਹੈ।ਸਾਨੂੰ ਧਾਰਮਿਕ ਅਤੇ ਸਮਾਜਿਕ ਕੰਮ ਕਰਕੇ ਆਪਣੀ ਖੁਸ਼ੀ ਮਨਾਉਣੀ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ‘ਚ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਕੀਰਤਨ ਦਰਬਾਰ ਦੇ ਰੂਪ ਵਿੱਚ ਮਨਾਇਆ ਗਿਆ।ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲ ਦੇ ਸਟਾਫ ਅਤੇ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਅਹੁੱਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ
ਅੰਮ੍ਰਿਤਸਰ, 10 ਫਰਵਰੀ (ਦੀਪ ਦਵਿੰਦਰ ਸਿੰਘ) – 1990 ਤੋਂ ਸਾਹਿਤਕ ਖ਼ੇਤਰ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਅਹੁੱਦੇਦਾਰਾਂ ਦੀ ਦੋ ਸਾਲਾਂ ਬਾਅਦ ਚੋਣ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਪਿੰਡ ਕੋਹਾਲੀ ਵਿਖੇ ਹੋਈ, ਜਿਸ ਵਿੱਚ ਆਬਜ਼ਰਵਰ ਦੇ ਫਰਜ਼ ਅਮਰੀਕਾ ਤੋਂ ਆਏ ਲੇਖਕ ਪ੍ਰਤਾਪ ਸਿੰਘ ਵਲੋਂ ਨਿਭਾਏ ਗਏ।ਸਰਬਸੰਮਤੀ ਨਾਲ ਹੋਈ ਚੋਣ ਵਿੱਚ ਧਰਵਿੰਦਰ ਸਿੰਘ ਔਲਖ ਲਗਾਤਾਰ 15ਵੀਂ ਵਾਰ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ
ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਣਗੇ ਕਾਰਜਕਾਰੀ ਜਥੇਦਾਰ ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿੱਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ …
Read More »