ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਿਦਿਅਕ ਸੰਸਥਾ ਦੇ ਅਦਾਰੇ ਅਕਾਲ ਅਕੈਡਮੀ ਸੰਘਾ ਵਲੋਂ ਸਰਕਾਰੀ ਸਕੈਂਡਰੀ ਸਕੂਲ ਸੰਘਾ ਵਿਖੇ ‘ਨਸ਼ੇ ਵਿਰੁੱਧ ਜਾਗਰੂਕਤਾ ਕੈਂਪ’ ਪ੍ਰਿੰਸੀਪਲ ਮਨਦੀਪ ਕੌਰ ਦੀ ਰਹਿਨੁਮਈ ਹੇਠ ਲਗਾਇਆ ਗਿਆ।ਅਕਾਲ ਅਕੈਡਮੀ ਦੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਾਲ ਅਕਾਲ ਅਕੈਡਮੀ ਸੰਘਾ ਦੇ ਸਟਾਫ ਮੈਂਬਰ ਮੌਜ਼ੂਦ ਸਨ।ਅਧਿਆਪਕਾਂ ਨੇ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ …
Read More »Daily Archives: February 18, 2025
ਰਣਬੀਰ ਕਾਲਜ਼ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਵਾਤਾਵਰਣ ਸਬੰਧੀ ਰੈਲੀ ਕੱਢੀ
ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਰਣਬੀਰ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਜਗਦੀਪ ਸਿੰਘ ਦੀ ਅਗਵਾਈ ਵਿੱਚ ਵਾਤਾਵਰਣ ਤੇ ਪਾਣੀ ਬਚਾਉਣ ਸਬੰਧੀ ਨੇੜਲੇ ਪਿੰਡ ਬੱਗੂਆਣਾ ਵਿੱਚ ਰੈਲੀ ਕੱਢੀ ਗਈ।ਪ੍ਰੋਫੈਸਰ ਜਗਦੀਪ ਸਿੰਘ ਨੇ ਦੱਸਿਆ ਕਿ ਸਵੇਰ ਤੋਂ ਸ਼ੁਰੂ ਕੀਤੀ ਇਸ ਰੈਲੀ ਵਿੱਚ ਵਲੰਟੀਅਰਾਂ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਇਸ ਰੈਲੀ ਵਿੱਚ “ਜਲ ਹੈ ਤਾਂ ਜੀਵਨ ਹੈ, …
Read More »ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਿਚਾਲੇ ਅਹਿਮ ਬੈਠਕ
ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦਾ ਨਗਰ ਨਿਗਮ ਅੰਮ੍ਰਿਤਸਰ ਵਿਖੇ ਆਉਣ ‘ਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਗੁਲਦਸਤਾ ਦੇ ਕੇ ਨਿੱਘਾ ਸੁਆਗਤ ਕੀਤਾ ਗਿਆ।ਉਨ੍ਹਾਂ ਦੇ ਨਾਲ ਵਾਰਡ ਨੰ. 70 ਦੇ ਕੌਂਸਲਰ ਵਿਜੈ, ਵਾਰਡ ਨੰ. 2 ਦੇ ਅਮਰਜੀਤ, ਵਾਰਡ ਨੰ. 82 ਦੇ ਸੰਦੀਪ ਸਿੰਘ ਤੋ ਇਲਾਵਾ ਕਮਲ ਬੋਰੀ ਤੇ ਸਮਸ਼ੇਰ ਸਿੰਘ ਆਦਿ …
Read More »’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਨ 1947 ਦੇ ਬਟਵਾਰੇ ਕਾਰਨ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਅਵਾਮ ਨੇ ਅਤਿ ਪੀੜਾਂ ਆਪਣੇ ਪਿੰਡੇ ’ਤੇ ਹੰਢਾਈ ਅਤੇ 2 ਹਿੱਸਿਆਂ ’ਚ ਵੰਡਿਆ ਗਿਆ ਪੰਜਾਬ ਆਪਣੀ ਦੁਖਭਰੀ ਦਾਸਤਾਨ ਆਪਣੇ ਸੀਨੇ ’ਚ ਦਫ਼ਨਾਈ ਬੈਠਾ ਹੋਇਆ ਹੈ।ਲਹਿੰਦੇ ਪੰਜਾਬ ਨੇ ਵੀ ਦਰਦ ਭੋਗਿਆ ਅਤੇ ਮਾਂ ਬੋਲੀ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ
ਅੰਮ੍ਰਿਤਸਰ, 18 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ 2025 ਨੂੰ ਦੁਪਹਿਰ 12.00 ਵਜੇ ਰੱਖੀ ਗਈ ਹੈ।ਇਕੱਤਰਤਾ ਬਾਰੇ …
Read More »ਅਮਰੀਕਾ ਤੋਂ ਆਏ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੇ ਨੁਕਸਾਨੇ ਗੋਡੇ ਬਦਲ ਕੇ ਦਿੱਤੀ ਨਵੀਂ ਜਿੰਦਗੀ
ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਮਹਿਤਾ ਰੋਡ ਨੇ ਟੋਟਲ ਨੀ ਰਿਪਲੇਸਮੈਂਟ (ਟੀ.ਕੇ.ਆਰ) ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੇ ਨੁਕਸਾਨੇ ਹੋਏ ਗੋਡੇ ਬਦਲ ਕੇ ਉਨ੍ਹਾਂ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ।ਐਸ.ਜੀ.ਆਰ.ਡੀ ਤੋਂ ਡਾ. ਰਾਜ ਕੁਮਾਰ ਅਗਰਵਾਲ, ਡਾ. ਗਗਨ ਖੰਨਾ, ਡਾ. ਰੋਹਿਤ ਸ਼ਰਮਾ, ਡਾ. ਰਾਜਨ ਸ਼ਰਮਾ, ਡਾ. ਚੰਦਨ ਜਸਰੋਟੀਆ, ਡਾ. ਚੰਦਰ ਮੋਹਨ ਸਿੰਘ, ਡਾ. ਮਨਪ੍ਰੀਤ ਸਿੰਘ ਅਤੇ …
Read More »