ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 35 ਵਿਦਿਆਰਥੀਆਂ ਨੂੰ 7.25 ਲੱਖ ਪ੍ਰਤੀ ਸਾਲ ਤੱਕ ਦੇ ਤਨਖ਼ਾਹ ਪੈਕੇਜ `ਤੇ ਵੱਖ-ਵੱਖ ਬਹੁ-ਰਾਸ਼ਟਰੀ ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼ ਕੀਤੀ ਹੈ।ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਬਹੁ-ਰਾਸ਼ਟਰੀ ਕੰਪਨੀਆਂ ਦੀ ਕੈਂਪਸ …
Read More »Daily Archives: February 19, 2025
ਡਿਪਟੀ ਕਮਿਸ਼ਨਰ ਨੇ ਸਾਫਟਵੇਅਰ ਟੈਕਨਾਲੋਜੀ ਪਾਰਕ ਆਫ਼ ਇੰਡੀਆ ਅੰਮ੍ਰਿਤਸਰ ਦਾ ਕੀਤਾ ਦੌਰਾ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜਗਾਰ ਕਾਰੋਬਾਰ ਬਿਊਰੋ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਸਾਫਟਵੇਅਰ ਟੈਕਨਾਲੋਜੀ ਪਾਰਕ ਆਫ਼ ਇੰਡੀਆ ਅੰਮ੍ਰਿਤਸਰ ਦਾ ਦੌਰਾ ਕੀਤਾ। ਜਿਸ ਦਾ ਮੁੱਖ ਉਦੇਸ਼ ਫਿਊਚਰ ਟਾਈਕੂਨ ਦੇ ਪ੍ਰੋਗਰਾਮ ਨੂੰ ਅਗਲੇ ਪੜਾਅ ਵਿੱਚ ਲੈ ਕੇ ਜਾਣਾ ਹੈ।ਉਨ੍ਹਾਂ ਦੱਸਿਆ ਕਿ ਦੌਰੇ ਦਾ ਮੁੱਖ ਮੰਤਵ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਇੰਨਫਰਮੇਸ਼ਨ ਟੈਕਨਾਲੋਜੀ ਦੇ ਪ੍ਰਾਰਥੀਆਂ ਦੀ ਤਕਨੀਕੀ ਪੱਧਰ ‘ਤੇ ਸਹਾਇਤਾ …
Read More »ਬ੍ਰਾਹਮਣ ਸਭਾ ਨੇ ਸੂਰਜਕੁੰਡ ਮੰਦਿਰ ਕਮੇਟੀ ਦੁਆਰਾ ਕੱਢੀ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ
ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ)- ਇਤਿਹਾਸਕ ਸੂਰਜਕੁੰਡ ਮੰਦਿਰ ਕਮੇਟੀ ਵਲੋਂ ਅੱਜ ਸੁਨਾਮ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦਾ ਸਵਾਗਤ ਮੰਦਿਰ ਮਾਤਾ ਮੋਦੀ ਵਿੱਚ ਬ੍ਰਾਹਮਣ ਸਭਾ ਵਲੋਂ ਕੀਤਾ ਗਿਆ।ਪ੍ਰਦੀਪ ਮੈਨਨ ਨੇ ਦੱਸਿਆ ਸੂਰਜਕੁੰਡ ਵਿੱਚ ਕਰਮਕਾਂਡ ਆਦਿ ਦਾ ਗਿਆਨ ਪਹਿਲੇ ਸਮੇਂ ਵਿੱਚ ਦਿੱਤਾ ਜਾਂਦਾ ਸੀ।ਉਨਾਂ ਨੇ ਕਿਹਾ ਕਿ ਸੁਨਾਮ ਇੱਕ ਧਰਮ ਨਗਰੀ ਤਪ ਸਥਾਨ ਦੇ ਦੇ ਰੂਪ ਵਿੱਚ ਸਥਿਤ …
Read More »ਬਾਬਾ ਪਰਮਜੀਤ ਸਿੰਘ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ 1100/- ਰੁਪਏ ਸ਼ਗਨ ਦੇਣ ਦੀ ਸ਼ੁਰੂਆਤ
ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਨਸ਼ਾ ਮੁਕਤ ਚੇਤਨਾ ਸੰਘ ਦੇ ਜਿਲ੍ਹਾ ਕੋਆਰਡੀਨੇਟਰ ਅਤੇ ਕੁਦਰਤ ਗੁਰਦੁਆਰਾ ਸਾਹਿਬ ਤੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਹਰੇੜੀ ਵਾਲਿਆਂ ਵਲੋਂ ਹਲਕਾ ਦਿੜ੍ਹਬਾ ਦੇ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ 1100/- ਰੁਪਏ ਸ਼ਗਨ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।ਬਾਬਾ ਪਰਮਜੀਤ ਸਿੰਘ ਖਾਲਸਾ ਦੇ ਨਿੱਜੀ ਸਕੱਤਰ ਤੇ ਨਸ਼ਾ ਮੁਕਤ ਚੇਤਨਾ ਸੰਘ ਜਿਲ੍ਹਾ ਸੰਗਰੂਰ ਦੇ ਕੋ-ਕੋਆਰਡੀਨੇਟਰ ਗੁਰਸੇਵਕ ਸਿੰਘ …
Read More »ਕੇਂਦਰੀ ਵਿਦਿਆਲਿਆ ਸਲਾਈਟ ਦੀ ਵੀ.ਐਮ.ਸੀ ਮੀਟਿੰਗ ਦਾ ਆਯੋਜਨ
ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਅਕਾਦਮਿਕ ਸੈਸ਼ਨ 2024-25 ਲਈ ਵਿਦਿਆਲਿਆ ਪ੍ਰਬੰਧਕ ਕਮੇਟੀ ਦੀ ਦੂਜੀ ਮੀਟਿੰਗ ਪ੍ਰੋਫੈਸਰ ਕਮਲੇਸ਼ ਕੁਮਾਰੀ (ਡੀਨ.ਪੀ ਐਂਡ ਡੀ ਸਲਾਈਟ ਲੌਂਗੋਵਾਲ) ਦੀ ਪ੍ਰਧਾਨਗੀ ਹੇਠ ਹੋਈ।ਸਕੂਲ ਦੇ ਪ੍ਰਿੰਸੀਪਲ ਹਰੀ ਹਰ ਯਾਦਵ, ਪ੍ਰਿੰਸੀਪਲ ਕੇਂਦਰੀ ਵਿਦਿਆਲਿਆ ਉਭਾਵਾਲ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।ਸਕੂਲ ਦੇ ਵੱਖ-ਵੱਖ ਅਕਾਦਮਿਕ, ਪ੍ਰਬੰਧਕੀ ਅਤੇ ਸੱਤ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ …
Read More »ਖ਼ਾਲਸਾ ਕਾਲਜ ਵਿਖੇ ਗੁਰਮਤਿ ਸੰਗੀਤ ਤੇ ਸ਼ਾਸਤਰੀ ਸੰਗੀਤ ਦੀ ਰੂਹਾਨੀ ਗੂੰਜ਼ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਰਾਗ ਬਸੰਤ-ਗੁਰਮਤਿ ਸੰਗੀਤ ਅਤੇ ਸ਼ਾਸਤਰੀ ਸੰਗੀਤ ਦੀ ਰੂਹਾਨੀ ਗੂੰਜ਼’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਇੰਚਾਰਜ਼ ਡਾ. ਅਲੰਕਾਰ ਸਿੰਘ …
Read More »ਖਾਲਸਾ ਕਾਲਜ ਲਾਅ ਵੱਲੋਂ ਵਿਦਿਆਰਥੀਆਂ ਲਈ ਨੇਚਰ ਕੈਂਪ ਆਯੋਜਿਤ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਆਫ਼ ਲਾਅ ਦੇ ਈਕੋ-ਕਲੱਬ ਵੱਲੋਂ ਹਰੀਕੇ ਪੱਤਣ ਵੈਟਲੈਂਡ ਵਿਖੇ ਇੱਕ ਨੇਚਰ ਕੈਂਪ ਦਾ ਆਯੋਜਨ ਕੀਤਾ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਇਹ ਕੈਂਪ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਭਾਰਤ ਸਰਕਾਰ ਨਵੀਂ ਦਿੱਲੀ ਅਤੇ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੀ ਸਰਪ੍ਰਸਤੀ ਹੇਠ …
Read More »ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੈਮੀਨਾਰ ’ਤੇ ਕਵੀ ਦਰਬਾਰ 21 ਫ਼ਰਵਰੀ ਨੂੰ
ਅੰਮ੍ਰਿਤਸਰ, 19 ਫ਼ਰਵਰੀ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਅਤੇ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਅਤੇ ਸੈਮੀਨਾਰ 21 ਫ਼ਰਵਰੀ ਸ਼ੁਕਰਵਾਰ ਸਵੇਰੇ 10.00 ਵਜੇ ਸਰੂਪ ਰਾਣੀ ਸਰਕਾਰੀ ਕਾਲਜ (ਮਹਿਲਾ) ਵਿਖੇ ਕਰਵਾਇਆ ਜਾ ਰਿਹਾ ਹੈ।ਸਵੇਰੇ 10.00 ਵਜੇ ਡਾ. ਅਨੂਪ ਸਿੰਘ ‘ਮਾਤ ਭਾਸ਼ਾ ਦਾ ਕੋਈ …
Read More »