ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਕੈਂਪ ਵਿੱਚ 50 ਦੇ ਲਗਭਗ ਵਿਦਿਆਰਥੀਆਂ ਨੇ ਖੂਨਦਾਨ ਕੀਤਾ। ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਦੇ ਐਨ.ਐਸ.ਐਸ ਵਿੰਗ ਵਲੋਂ ਨਾਲੇਜ ਵਿੱਲਾ ਇੰਟੀਗਰੇਟਿਡ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਅੰਮ੍ਰਿਤਸਰ ਤੋਂ ਬਿਕਰਮਜੀਤ ਸਿੰਘ ਅਤੇ ਸਿਵਲ ਹਸਪਤਾਲ …
Read More »Daily Archives: February 21, 2025
ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ …
Read More »ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਪੈਂਡਿੰਗ, ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਦਾ ਮਾਮਲਾ ਵਿਚਾਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਫਿਲਹਾਲ ਉਨ੍ਹਾਂ ਦਾ ਅਸਤੀਫ਼ਾ ਪੈਂਡਿੰਗ ਰੱਖ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਅਸਤੀਫ਼ੇ ਉੱਪਰ …
Read More »ਮਾਤਾ ਲਾਲ ਦੇਵੀ ਜੀ ਦੇ ਜਨਮ ਦਿਨ ਮੌਕੇ ਲੰਗਰ ਲਗਾਇਆ ਗਿਆ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਮਾਤਾ ਲਾਲ ਦੇਵੀ ਜੀ ਮੰਦਰ ਮਾਡਲ ਟਾਊਨ ਜੀ ਦੇ ਜਨਮ ਦਿਨ ਮੌਕੇ ਹਰ ਸਾਲ ਦੀ ਤਰ੍ਹਾਂ ਪਵਨ ਬਹਿਲ ਵਲੋਂ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੌਂਸਲਰ ਵਿਕਾਸ ਸੋਨੀ, ਡਿਪਟੀ ਮੇਅਰ ਤਰੁਨਬੀਰ ਕੈਂਡੀ, ਕੌਂਸਲਰ ਵਿਕਾਸ ਗਿੱਲ, ਰਾਜ ਕੁਮਾਰ ਰਾਜਾ, ਰਵਿੰਦਰ ਸੰਨੀ, ਆਯੂਸ਼ …
Read More »