ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦਾ ‘ਆਲ ਇੰਡੀਆ ਕਾਊਂਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ’ (ਏ.ਆਈ.ਸੀ.ਟੀ.ਈ) ਦਿੱਲੀ ਵਲੋਂ ਵਿਸ਼ੇਸ ਐਵਾਰਡ ਨਾਲ ਸਨਮਾਨ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦੇ ਡਾਇਰੈਕਟਰ ਡਾ. ਹਰਭਜਨ ਸਿੰਘ ਰੰਧਾਵਾ ਅਤੇ ਸਮੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਐਵਾਰਡ ਕਾਲਜ …
Read More »Daily Archives: February 25, 2025
ਖਾਲਸਾ ਕਾਲਜ ਵੁਮੈਨ ਨੇ ਸਮਾਜਿਕ ਜਾਗਰੂਕਤਾ ਅਤੇ ਸਮਾਜ ਸੇਵਾ ਸਬੰਧੀ ਲਗਾਇਆ 7 ਰੋਜ਼ਾ ਕੈਂਪ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਲੰਟੀਅਰਾਂ ਨੂੰ ਸਮਾਜਿਕ ਜਾਗਰੂਕਤਾ ਅਤੇ ਸਮਾਜ ਸੇਵਾ ਨਾਲ ਜੋੜਨ ਲਈ 7 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਕੈਂਪ ’ਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ …
Read More »ਖਾਲਸਾ ਕਾਲਜ ਵੈਟਰਨਰੀ ਦਾ ਸਰਕਾਰੀ ਸੀ: ਸੈਕੰ: ਸਕੂਲ ਬੱਲ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਦੌਰਾ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਕਲਾਂ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਨਾਲ ਦੌਰਾ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਵਿਦਿਆਰਥੀਆਂ ਦਾ ਪੁੱਜਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਦੌਰਾ ਸਿਖਿਆਰਥੀਆਂ ਨੂੰ ਵਿਗਿਆਨਕ ਸੁਭਾਅ ਵਿਕਸਿਤ ਕਰਨ ਅਤੇ ਸਮਾਜ ’ਚ ਪਸ਼ੂਆਂ ਦੇ ਵਿਗਿਆਨ ਦੀ …
Read More »ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸੀ.ਐਂਡ.ਡੀ ਵੇਸਟ ਪਲਾਂਟ ਦਾ ਦੌਰਾ ਕੀਤਾ ਗਿਆ।ਇਹ ਵੇਸਟ ਪਲਾਂਟ 100 ਟਨ ਦੀ ਸਮਰੱਥਾ ਦਾ ਹੈ, ਜੋ ਕਿ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਫਤਾਹਪੁਰ ਝਬਾਲ ਰੋਡ ਵਿਖੇ ਚਲਾਇਆ ਜਾ ਰਿਹਾ ਹੈ।ਇਸ ਵਿੱਚ ਸ਼ਹਿਰ ਦੀਆਂ ਸੜਕਾਂ ਦੇ ਆਲੇ ਦੁਆਲੇ ਪਏ ਮਲਬੇ ਨੂੰ ਇਕੱਠਾ …
Read More »ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ …
Read More »ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਹਰਜਿੰਦਰ ਸਿੰਘ ਰਾਜਾ ਅਤੇ ਜਸਵਿੰਦਰ ਕੌਰ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਹਰਜਿੰਦਰ ਸਿੰਘ ਰਾਜਾ ਅਤੇ ਜਸਵਿੰਦਰ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »