ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ‘ਅਨਰੇਵੇਲਿੰਗ ਜਰਨਲਿਜ਼ਮ: ਦ ਪ੍ਰੋਸੈਸ ਆਫ਼ ਕ੍ਰੀਏਟਿੰਗ ਐਂਡ ਅਨਾਲਾਈਜ਼ਿੰਗ ਨਿਊਜ਼ ਸਟੋਰੀਜ਼’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਭਾਸ਼ਣ ਮੌਕੇ ਉਘੇ ਪੱਤਰਕਾਰ ਪ੍ਰਭਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਡਾ. ਕਾਹਲੋਂ ਨੇ ਕਿਹਾ ਕਿ …
Read More »Monthly Archives: February 2025
ਖ਼ਾਲਸਾ ਕਾਲਜ ਵੈਟਰਨਰੀ ਦੀ ਵਿਦਿਆਰਥਣ ਨੇ ਰਾਸ਼ਟਰੀ ਏਕਤਾ ਕੈਂਪ ’ਚ ਜਿੱਤਿਆ ਸੋਨ ਤਗਮਾ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਐਨ.ਐਸ.ਐਸ ਦੀ ਵਲੰਟੀਅਰ ਏਕਮ ਕੌਰ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੀ ਨੁਮਾਇੰਦਗੀ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਆਯੋਜਿਤ ਰਾਸ਼ਟਰੀ ਏਕਤਾ ਕੈਂਪ ਦੌਰਾਨ ਕਰਵਾਏ ਗਏ ਡੀਬੇਟ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. …
Read More »ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਹਥਿਆਰ ਦਾ ਕੰਮ ਕਰਦੀ ਹੈ ਐਜੂਕੇਸ਼ਨ – ਡਾ: ਮਨਜਿੰਦਰ ਸਿੰਘ
ਸੰਗਰੂਰ, 26 ਫਰਵਰੀ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਮਹੀਨਾਵਾਰ ਸਾਹਿਤਕ ਸਮਾਗਮ ਉੱਘੇ ਪੰਜਾਬੀ ਲੇਖਕ ਡਾ: ਮੇਵਾ ਰਾਮ ਦੀ ਪ੍ਰਧਾਨਗੀ ਵਿੱਚ ਲੇਖਕ ਭਵਨ ਸੰਗਰੂਰ ਵਿਖੇ ਹੋਇਆ, ਜਿਸ ਵਿੱਚ ਪੰਮੀ ਫੱਗੂਵਾਲੀਆ ਦੀ ਖੋਜ਼ ਪੁਸਤਕ `ਬੇਗਮਪੁਰਾ ਸਹਰ ਕੋ ਨਾਉ` ਲੋਕ ਅਰਪਣ ਕੀਤੀ ਗਈ।ਡਾ: ਮਨਜਿੰਦਰ ਸਿੰਘ ਨੇ ਪੁਸਤਕ ਸੰਬੰਧੀ ਪੜ੍ਹੇ ਗਏ ਆਪਣੇ ਪਰਚੇ ਵਿੱਚ ਕਿਹਾ ਕਿ ਸਮਾਜਿਕ ਕੁਰੀਤੀਆਂ ਨੂੰ ਖ਼ਤਮ …
Read More »ਸ਼੍ਰੋਮਣੀ ਕਮੇਟੀ ਵਲੋਂ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਸਵਾਗਤ
ਅੰਮ੍ਰਿਤਸਰ, 26 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਫੈਸਲੇ ਨਾਲ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ਵਿੱਚ ਬੈਠੇ ਪੀੜਤ ਪਰਿਵਾਰਾਂ ਨੂੰ ਕੁੱਝ ਹੱਦ ਤੱਕ ਧਰਵਾਸ ਮਿਲੇਗਾ।ਉਨ੍ਹਾਂ ਕਿਹਾ ਕਿ 1984 ’ਚ ਹਜ਼ਾਰਾਂ …
Read More »ਖਾਲਸਾ ਕਾਲਜ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦਾ ਏ.ਆਈ.ਸੀ.ਟੀ.ਈ ਵਲੋਂ ਵਿਸ਼ੇਸ਼ ਐਵਾਰਡ ਨਾਲ ਸਨਮਾਨ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦਾ ‘ਆਲ ਇੰਡੀਆ ਕਾਊਂਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ’ (ਏ.ਆਈ.ਸੀ.ਟੀ.ਈ) ਦਿੱਲੀ ਵਲੋਂ ਵਿਸ਼ੇਸ ਐਵਾਰਡ ਨਾਲ ਸਨਮਾਨ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦੇ ਡਾਇਰੈਕਟਰ ਡਾ. ਹਰਭਜਨ ਸਿੰਘ ਰੰਧਾਵਾ ਅਤੇ ਸਮੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਐਵਾਰਡ ਕਾਲਜ …
Read More »ਖਾਲਸਾ ਕਾਲਜ ਵੁਮੈਨ ਨੇ ਸਮਾਜਿਕ ਜਾਗਰੂਕਤਾ ਅਤੇ ਸਮਾਜ ਸੇਵਾ ਸਬੰਧੀ ਲਗਾਇਆ 7 ਰੋਜ਼ਾ ਕੈਂਪ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਲੰਟੀਅਰਾਂ ਨੂੰ ਸਮਾਜਿਕ ਜਾਗਰੂਕਤਾ ਅਤੇ ਸਮਾਜ ਸੇਵਾ ਨਾਲ ਜੋੜਨ ਲਈ 7 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਕੈਂਪ ’ਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ …
Read More »ਖਾਲਸਾ ਕਾਲਜ ਵੈਟਰਨਰੀ ਦਾ ਸਰਕਾਰੀ ਸੀ: ਸੈਕੰ: ਸਕੂਲ ਬੱਲ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਦੌਰਾ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਕਲਾਂ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਨਾਲ ਦੌਰਾ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਵਿਦਿਆਰਥੀਆਂ ਦਾ ਪੁੱਜਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਦੌਰਾ ਸਿਖਿਆਰਥੀਆਂ ਨੂੰ ਵਿਗਿਆਨਕ ਸੁਭਾਅ ਵਿਕਸਿਤ ਕਰਨ ਅਤੇ ਸਮਾਜ ’ਚ ਪਸ਼ੂਆਂ ਦੇ ਵਿਗਿਆਨ ਦੀ …
Read More »ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸੀ.ਐਂਡ.ਡੀ ਵੇਸਟ ਪਲਾਂਟ ਦਾ ਦੌਰਾ ਕੀਤਾ ਗਿਆ।ਇਹ ਵੇਸਟ ਪਲਾਂਟ 100 ਟਨ ਦੀ ਸਮਰੱਥਾ ਦਾ ਹੈ, ਜੋ ਕਿ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਫਤਾਹਪੁਰ ਝਬਾਲ ਰੋਡ ਵਿਖੇ ਚਲਾਇਆ ਜਾ ਰਿਹਾ ਹੈ।ਇਸ ਵਿੱਚ ਸ਼ਹਿਰ ਦੀਆਂ ਸੜਕਾਂ ਦੇ ਆਲੇ ਦੁਆਲੇ ਪਏ ਮਲਬੇ ਨੂੰ ਇਕੱਠਾ …
Read More »ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ …
Read More »ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਹਰਜਿੰਦਰ ਸਿੰਘ ਰਾਜਾ ਅਤੇ ਜਸਵਿੰਦਰ ਕੌਰ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਹਰਜਿੰਦਰ ਸਿੰਘ ਰਾਜਾ ਅਤੇ ਜਸਵਿੰਦਰ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »