Wednesday, June 11, 2025
Breaking News

Monthly Archives: February 2025

ਰਣਬੀਰ ਕਾਲਜ਼ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਵਾਤਾਵਰਣ ਸਬੰਧੀ ਰੈਲੀ ਕੱਢੀ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਰਣਬੀਰ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਜਗਦੀਪ ਸਿੰਘ ਦੀ ਅਗਵਾਈ ਵਿੱਚ ਵਾਤਾਵਰਣ ਤੇ ਪਾਣੀ ਬਚਾਉਣ ਸਬੰਧੀ ਨੇੜਲੇ ਪਿੰਡ ਬੱਗੂਆਣਾ ਵਿੱਚ ਰੈਲੀ ਕੱਢੀ ਗਈ।ਪ੍ਰੋਫੈਸਰ ਜਗਦੀਪ ਸਿੰਘ ਨੇ ਦੱਸਿਆ ਕਿ ਸਵੇਰ ਤੋਂ ਸ਼ੁਰੂ ਕੀਤੀ ਇਸ ਰੈਲੀ ਵਿੱਚ ਵਲੰਟੀਅਰਾਂ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਇਸ ਰੈਲੀ ਵਿੱਚ “ਜਲ ਹੈ ਤਾਂ ਜੀਵਨ ਹੈ, …

Read More »

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਿਚਾਲੇ ਅਹਿਮ ਬੈਠਕ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦਾ ਨਗਰ ਨਿਗਮ ਅੰਮ੍ਰਿਤਸਰ ਵਿਖੇ ਆਉਣ ‘ਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਗੁਲਦਸਤਾ ਦੇ ਕੇ ਨਿੱਘਾ ਸੁਆਗਤ ਕੀਤਾ ਗਿਆ।ਉਨ੍ਹਾਂ ਦੇ ਨਾਲ ਵਾਰਡ ਨੰ. 70 ਦੇ ਕੌਂਸਲਰ ਵਿਜੈ, ਵਾਰਡ ਨੰ. 2 ਦੇ ਅਮਰਜੀਤ, ਵਾਰਡ ਨੰ. 82 ਦੇ ਸੰਦੀਪ ਸਿੰਘ ਤੋ ਇਲਾਵਾ ਕਮਲ ਬੋਰੀ ਤੇ ਸਮਸ਼ੇਰ ਸਿੰਘ ਆਦਿ …

Read More »

’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਨ 1947 ਦੇ ਬਟਵਾਰੇ ਕਾਰਨ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਅਵਾਮ ਨੇ ਅਤਿ ਪੀੜਾਂ ਆਪਣੇ ਪਿੰਡੇ ’ਤੇ ਹੰਢਾਈ ਅਤੇ 2 ਹਿੱਸਿਆਂ ’ਚ ਵੰਡਿਆ ਗਿਆ ਪੰਜਾਬ ਆਪਣੀ ਦੁਖਭਰੀ ਦਾਸਤਾਨ ਆਪਣੇ ਸੀਨੇ ’ਚ ਦਫ਼ਨਾਈ ਬੈਠਾ ਹੋਇਆ ਹੈ।ਲਹਿੰਦੇ ਪੰਜਾਬ ਨੇ ਵੀ ਦਰਦ ਭੋਗਿਆ ਅਤੇ ਮਾਂ ਬੋਲੀ …

Read More »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ

ਅੰਮ੍ਰਿਤਸਰ, 18 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ 2025 ਨੂੰ ਦੁਪਹਿਰ 12.00 ਵਜੇ ਰੱਖੀ ਗਈ ਹੈ।ਇਕੱਤਰਤਾ ਬਾਰੇ …

Read More »

ਅਮਰੀਕਾ ਤੋਂ ਆਏ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੇ ਨੁਕਸਾਨੇ ਗੋਡੇ ਬਦਲ ਕੇ ਦਿੱਤੀ ਨਵੀਂ ਜਿੰਦਗੀ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਮਹਿਤਾ ਰੋਡ ਨੇ ਟੋਟਲ ਨੀ ਰਿਪਲੇਸਮੈਂਟ (ਟੀ.ਕੇ.ਆਰ) ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੇ ਨੁਕਸਾਨੇ ਹੋਏ ਗੋਡੇ ਬਦਲ ਕੇ ਉਨ੍ਹਾਂ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ।ਐਸ.ਜੀ.ਆਰ.ਡੀ ਤੋਂ ਡਾ. ਰਾਜ ਕੁਮਾਰ ਅਗਰਵਾਲ, ਡਾ. ਗਗਨ ਖੰਨਾ, ਡਾ. ਰੋਹਿਤ ਸ਼ਰਮਾ, ਡਾ. ਰਾਜਨ ਸ਼ਰਮਾ, ਡਾ. ਚੰਦਨ ਜਸਰੋਟੀਆ, ਡਾ. ਚੰਦਰ ਮੋਹਨ ਸਿੰਘ, ਡਾ. ਮਨਪ੍ਰੀਤ ਸਿੰਘ ਅਤੇ …

Read More »

ਚੀਫ਼ ਖ਼ਾਲਸਾ ਦੀਵਾਨ ਸਕੂਲ ਵਿਦਿਆਰਥੀ ਤ੍ਰਿਜਲ ਵੋਹਰਾ ਦੀ ਟੇਬਲ ਟੈਨਿਸ ਵਿੱਚ ਸ਼ਾਨਦਾਰ ਜਿੱਤ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਟੇਬਲ ਟੈਨਿਸ ਦੇ ਹੋਣਹਾਰ ਖਿਡਾਰੀ ਤ੍ਰਿਜਲ ਵੋਹਰਾ ਨੇ ਪਿੱਛਲੇ ਦਿਨੀਂ ਇੰਦੋਰ (ਮੱਧ ਪ੍ਰਦੇਸ਼) ਵਿਖੇ ਆਯੋਜਿਤ 86ਵੀਂ ਨੈਸ਼ਨਲ ਓਪਨ ਅਤੇ ਇੰਟਰ ਸਟੇਟ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਅੰਡਰ-13 ਗਰੁੱਪ ਦੇ (ਲੜਕਿਆਂ ਦੇ ਡਬਲਜ਼) ਮੁਕਾਬਲੇ ਵਿੱਚ ਕਾਂਸੇ …

Read More »

ਕ੍ਰਿਸ਼ਨਾ ਨਗਰ ਸਰਕਾਰੀ ਸਕੂਲ ‘ਚ ਬੱਚਿਆਂ ਦੇ ਬੌਧਿਕ ਤੇ ਸਰੀਰਕ ਵਿਕਾਸ ਲਈ ਲੱਗਾ ਬਾਲ ਮੇਲਾ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕ੍ਰਿਸ਼ਨਾ ਨਗਰ ਵਲੋਂ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਦੀ ਸਰਪ੍ਰਸਤੀ ਹੇਠ ਸਕੂਲੀ ਵਿਦਿਆਰਥੀ ਦੇ ਲਗਾਏ ਗਏ ਰੰਗਾ-ਰੰਗ ਪ੍ਰਭਾਵਸ਼ਾਲੀ ਬਾਲ ਮੇਲੇ ਨੂੰ ਸੰਬੋਧਨ ਕਰਦਿਆਂ ਮੁੱਖ ਅਧਿਆਪਕਾ ਸ੍ਰੀਮਤੀ ਰਿਚਾਪ੍ਰੀਤ ਨੇ ਸਕੂਲੀ ਵਿਦਿਆਰਥੀਆਂ ਦੇ ਜਿਥੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ੋਸ਼ਲ ਮੀਡੀਆ ਤੋਂ ਬਰਾਬਰ …

Read More »

ਜਿਲ੍ਹਾ ਪੱਧਰੀ ਆਈ.ਡੀ.ਐਸ.ਪੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵਲੋਂ ਆਈ.ਡੀ.ਐਸ.ਪੀ ਪ੍ਰੋਗਰਾਮ ਤਹਿਤ ਇੱਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹੇ ਭਰ ਦੇ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਆਈ.ਡੀ.ਐਸ.ਪੀ ਤਹਿਤ ਬਹੁਤ ਸਾਰੀਆਂ ਛੂਤ ਦੀਆਂ ਬਿਮਾਰੀਆਂ ਜਿਵੇਂ ਟੀ.ਬੀ, ਹੈਜਾ, ਸਵਾਇਨ ਫਲੂ, ਕਰੋਨਾ ਮਲੇਰੀਆ, ਡੇਂਗੂ, …

Read More »

ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਗੋਲਡਨ ਗੇਟ ‘ਤੇ ਵੱਡੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ।ਉਨਾਂ ਦੱਸਿਆ ਕਿ ਇਸ ਕੰਮ ਲਈ 10 ਤੋਂ 15 ਫੁੱਟ ਦੇ …

Read More »

ਜ਼ੈਲਦਾਰ ਬੇਅੰਤ ਸਿੰਘ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਜ਼ੈਲਦਾਰ ਬੇਅੰਤ ਸਿੰਘ 9 ਫਰਵਰੀ ਨੂੰ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿੱਚ ਜਾ ਬਿਰਾਜ਼ੇ ਹਨ।ਬੇਅੰਤ ਸਿੰਘ ਜ਼ੈਲਦਾਰ ਦੇ ਦਿਹਾਂਤ ‘ਤੇ ਉਹਨਾਂ ਦੇ ਪੁੱਤਰ ਬਲਵੀਰ ਸਿੰਘ, ਭਤੀਜੇ ਰਜਿੰਦਰ ਸਿੰਘ ਕਾਲਾ ਪੰਜਾਬ ਪੁਲਿਸ, ਹਰਪ੍ਰੀਤ ਸਿੰਘ ਪੰਚਾਇਤ ਮੈਂਬਰ ਅਤੇ ਅਤੇ ਸਮੂਹ ਜੈਲਦਾਰ ਪਰਿਵਾਰ ਨਾਲ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸਖਸ਼ੀਅਤਾਂ ਅਮਨ ਅਰੋੜਾ …

Read More »