ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਬੀ.ਏ ਐਲ.ਐਲ.ਬੀ (5 ਸਾਲਾ …
Read More »Monthly Archives: March 2025
ਕੈਬਨਿਟ ਮੰਤਰੀ ਈ.ਟੀ.ਓ ਨੇ ਈਦ-ਉਲ-ਫਿਤਰ `ਤੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ ਅੱਜ ਈਦ-ਉਲ-ਫਿਤਰ (ਮਿੱਠੀ ਈਦ) ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਆਪਸੀ ਭਾਈਚਾਰੇ ਦੇ ਪ੍ਰਤੀਕ ਈਦ-ਉਲ-ਫਿਤਰ ਦੇ ਸ਼ੁਭ ਮੌਕੇ `ਤੇ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਗਦਲੀ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।ਉਨ੍ਹਾਂ ਇਸ ਮੌਕੇ ਕਿਹਾ ਕਿ ਈਦ ਦਾ ਤਿਉਹਾਰ ਸਾਡੇ ਸਮਾਜ ਵਿੱਚ ਉਮੀਦ, ਸਦਭਾਵਨਾ ਅਤੇ ਦਿਆਲਤਾ …
Read More »ਭਗਵੰਤ ਸਿੰਘ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਸਤੀ ਹੋਈ ਬਿਜਲੀ – ਹਰਭਜਨ ਸਿੰਘ ਈ. ਟੀ.ਓ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਜੋ ਟੈਰਿਫ ਨਿਰਧਾਰਿਤ ਕੀਤੇ ਹਨ, ਉਨ੍ਹਾਂ ਨਾਲ ਬਿਜਲੀ ਸਸਤੀ ਹੋਈ ਹੈ, ਜਿਸ ਦਾ ਫਾਇਦਾ ਸਮੁੱਚੇ ਪੰਜਾਬੀਆਂ ਨੂੰ ਮਿਲੇਗਾ।ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੀਤਾ। ਬੀਤੇ …
Read More »ਧਾਲੀਵਾਲ ਵਲੋਂ ਸਕਿਆਂ ਵਾਲੀ ਵਿੱਚ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਹਲਕਾ ਅਜਨਾਲਾ ਦੇ ਪਿੰਡਾਂ ਵਿੱਚ ਵੀ ਹੁਣ ਸੀਵਰੇਜ਼ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ।ਸਕਿਆਂ ਵਾਲੀ ਪਿੰਡ ਵਿੱਚ ਸੀਵਰੇਜ਼ ਪ੍ਰੋਜੈਕਟ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਦੀ ਕਮਾਈ ਦਾ ਇੱਕ ਇੱਕ …
Read More »ਕਥਾਕਾਰ ਪ੍ਰੇਮ ਪ੍ਰਕਾਸ਼ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 31 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਕਹਾਣੀ ਦੇ ਅੱਧੇ ਅਸਮਾਨ ਨੂੰ ਕਲਾਵੇ ਵਿਚ ਲੈਣ ਵਾਲੇ ਪ੍ਰਮੁੱਖ ਗਲਪਕਾਰ ਪ੍ਰੇਮ ਪ੍ਰਕਾਸ਼ ਨਹੀਂ ਰਹੇ।ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ. ਨੇ ਉਹਨਾਂ ਦੀ ਮੌਤ `ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ ਦੇ ਹਵਾਲੇ ਨਾਲ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਦੱਸਿਆ …
Read More »ਪੰਜਾਬੀ ਜ਼ੁਬਾਨ ਦੇ ਨਾਮਵਰ ਅਲੋਚਕ ਡਾ. ਹਰਜਿੰਦਰ ਸਿੰਘ ਅਟਵਾਲ ਦਾ ਹੋਇਆ ਦੇਹਾਂਤ
ਅੰਮ੍ਰਿਤਸਰ, 31 ਮਾਰਚ (ਦੀਪ ਦਵਿੰਦਰ ਸਿੰਘ) – ਸਾਹਿਤਕ ਅਤੇ ਅਕਾਦਮਿਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਜ਼ੁਬਾਨ ਦੇ ਨਾਮਵਰ ਅਲੋਚਕ ਡਾ. ਹਰਜਿੰਦਰ ਸਿੰਘ ਅਟਵਾਲ ਨਹੀਂ ਰਹੇ।ਉਹਨਾਂ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ, ਜਿਹੜਾ ਉਹਨਾਂ ਲਈ ਜਾਨਲੇਵਾ ਸਾਬਤ ਹੋਇਆ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2025-26 ਲਈ 181 ਕਰੋੜ 5 ਲੱਖ ਰੁਪਏ ਦਾ ਬਜ਼ਟ ਪਾਸ
ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਸਕੂਲਾਂ, ਕਾਲਜਾਂ, ਅਦਾਰਿਆਂ ਦਾ ਸਾਲ 2025-26 ਦਾ ਬਜ਼ਟ ਪੇਸ਼ ਕਰਨ ਅਤੇ ਹੋਰ ਏਜੰਡੇ ਵਿਚਾਰਣ ਅਤੇ ਪ੍ਰਵਾਨ ਕਰਵਾਉਣ ਸੰਬੰਧੀ ਜਨਰਲ ਹਾਊਸ ਦਾ ਇਜ਼ਲਾਸ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਝਰ ਨੇ ਕੀਤੀ।ਮੀਟਿੰਗ ਦਾ …
Read More »ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ ਵਿਚਾਰਧਾਰਾ ਅਤੇ ਸਮਕਾਲੀ ਸੰਦਰਭ ਵਿੱਚ ਕਦਰਾਂ-ਕੀਮਤਾਂ’ `ਤੇ ਕਾਨਫਰੰਸ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਦੂਰਦਰਸ਼ੀ ਸੁਧਾਰਕ ਅਤੇ ਆਰੀਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 201ਵੀਂ ਜਯੰਤੀ ਮਨਾਉਣ ਲਈ ‘ਕ੍ਰਿਣਵੰਤੋ ਵਿਸ਼ਮਰਯਮ: ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ ਵਿਚਾਰਧਾਰਾ ਅਤੇ ਸਮਕਾਲੀ ਸੰਦਰਭ ਵਿੱਚ ਕਦਰਾਂ-ਕੀਮਤਾਂ’ ਵਿਸ਼ੇ `ਤੇ ਇੱਕ ਆਈ.ਸੀ.ਐਸ.ਐਸ.ਆਰ-ਪ੍ਰਯੋਜਿਤ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਪਦਮ ਸ਼੍ਰੀ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ ਚਾਂਸਲਰ, …
Read More »ਬੀ.ਆਈ.ਐਸ ਨੇ ਅੰਮ੍ਰਿਤਸਰ ‘ਚ ਪੇਚਾਂ ਦੇ ਮਿਆਰਾਂ ਅਤੇ ਕਿਊਸੀਓ `ਤੇ ਸੈਮੀਨਾਰ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ.ਆਈ.ਐਸ) ਜੰਮੂ ਅਤੇ ਕਸ਼ਮੀਰ ਬ੍ਰਾਂਚ ਆਫਿਸ (ਜੇ.ਕੇ.ਬੀ.ਓ) ਨੇ ਸਥਾਨਕ ਹੋਟਲ ਵਿਖੇ ਪੇਚਾਂ ਦੇ ਮਿਆਰਾਂ ਅਤੇ ਗੁਣਵੱਤਾ ਨਿਯੰਤਰਣ ਆਦੇਸ਼ਾਂ (ਆਈ.ਐਸ: 18507) `ਤੇ ਇੱਕ ਸੈਮੀਨਾਰ ਅਤੇ ਮਾਣਕ ਮੰਥਨ ਦਾ ਸਫਲਤਾਪੂਰਵਕ ਆਯੋਜਨ ਕੀਤਾ।ਇਸ ਸਮਾਗਮ ਨੇ ਮਿਆਰ ਦੇ ਉਪਬੰਧਾਂ `ਤੇ ਚਰਚਾ ਕਰਨ ਲਈ 45 ਤੋਂ ਵੱਧ ਉਦਯੋਗ ਪ੍ਰਤੀਨਿਧੀਆਂ ਨੂੰ ਇਕੱਠਾ ਕੀਤਾ। ਬੀ.ਆਈ.ਐਸ-ਜੰਮੂ ਕਸ਼ਮੀਰ ਬਿਉਰੋ …
Read More »ਡਿਪਟੀ ਕਮਿਸ਼ਨਰ ਵੱਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੈਨਟਿਵ ਦੇਣ ਦੀ ਮਨਜ਼ੂਰੀ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਨਰ-ਕਮ- ਚੈਅਰਮੈਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਮੰਨਜ਼ੂਰੀ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ 14 ਵਿਭਾਗਾਂ ਦੇ ਅਫਸਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਮਾਨਵਪੀ੍ਰਤ ਸਿੰਘ ਜਨਰਲ ਮੈਨੇਜਰ-ਕਮ-ਕਨਵੀਨਰ ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋਂ ਦਿੱਤੇ ਗਏ ਵੇਰਵਿਆਂ ਉਪਰੰਤ ਡਿਪਟੀ ਕਮਿਸ਼ਨਰ ਨੇ ਤਿੰਨ …
Read More »