ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11.00 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ …
Read More »Daily Archives: March 2, 2025
ਮਾਸੂਮ ਨਵਜੋਤ ਸਿੰਘ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਸੁਨਾਮੀ ਦੇ ਅੰਬੇਦਕਰ ਨਗਰ ਦੇ ਵਸਨੀਕ ਗੁਰਪ੍ਰੀਤ ਸਿੰਘ (ਗੱਗੂ) ਦੇ ਹੋਣਹਾਰ ਮਾਸੂਮ ਬੇਟੇ ਨਵਜੋਤ ਸਿੰਘ (ਜੈਜੀ) ਦਾ ਪਿੱਛਲੇ ਦਿਨੀ ਬਲੱਡ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਸਿਰਫ 13 ਸਾਲ ਦੀ ਛੋਟੀ ਜਿਹੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।ਇਸ ਸੋਗ ਦੀ ਘੜੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ …
Read More »ਯੂਨੀਵਰਸਿਟੀ ਵਿਖੇ ਪਰਵਾਸੀ ਪੰਜਾਬੀ ਲੇਖਿਕਾ ਸ੍ਰੀਮਤੀ ਰੂਪ ਦਵਿੰਦਰ ਨਾਲ ਰੂਬਰੂ
ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀਂ ਇੰਗਲੈਂਡ ਨਿਵਾਸੀ ਪਰਵਾਸੀ ਪੰਜਾਬੀ ਲੇਖਿਕਾ ਅਤੇ ਅਕਾਲ ਚੈਨਲ ਦੇ ਵਿਰਸਾ ਪ੍ਰੋਗਰਾਮ ਦੇ ਸੰਚਾਲਕ ਸ੍ਰੀਮਤੀ ਰੂਪ ਦਵਿੰਦਰ ਕੌਰ ਨਾਲ ਰੂਬਰੂ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਉਹਨਾਂ ਨੇ ਵਿਭਾਗ ਦੇ …
Read More »ਗੜਿਆਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਖੇਤਾਂ ‘ਚ ਪੁੱਜਣ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹੇ ਵਿੱਚ ਹੋਈ ਭਾਰੀ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਸੰਭਾਵੀ ਨੁਕਸਾਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਸਾਰੇ ਐਸ.ਡੀ.ਐਮ ਨੂੰ ਹਦਾਇਤ ਕੀਤੀ ਹੈ ਕਿ ਉਹ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਆਪਣੀ ਆਪਣੀ ਸਬ ਡਿਵੀਜ਼ਨ ਵਿੱਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ।ਜਿਨ੍ਹਾਂ ਕਿਸਾਨਾਂ ਨੂੰ ਖੇਤੀ …
Read More »ਬੀਬੀਕੇ ਡੀਏਵੀ ਕਾਲਜ ਵੁਮੈਨ ਵਲੋਂ ਸਵਾਮੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਵਰ੍ਹੇਗੰਢ ‘ਤੇ ਵੈਦਿਕ ਹਵਨ ਯੱਗ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਨੇ ਸਵਾਮੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਇੱਕ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ।ਡਾ. ਰਮੇਸ਼ ਆਰਿਆ ਉਪ ਪ੍ਰਧਾਨ ਡੀਏਵੀ ਕਾਲਜ ਪ੍ਰਬੰਧਕ ਕਮੇਟੀ ਨਵੀਂ ਦਿੱਲੀ ਹਵਨ ਯੱਗ ਦੇ ਯਜ਼ਮਾਨ ਸਨ। ਹਵਨ ਗਾਇਤਰੀ ਮੰਤਰ ਦੇ ਜਾਪ ਨਾਲ ਸ਼ੁਰੂ ਹੋਇਆ ਅਤੇ ਸੰਗੀਤ ਵਿਭਾਗ ਦੁਆਰਾ ਪੇਸ਼ ਕੀਤੇ ਗਏ …
Read More »ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਸਤਵਿੰਦਰ ਸਿੰਘ ਸੇਖੋਂ ਅਤੇ ਕੋਮਲਪ੍ਰੀਤ ਕੌਰ ਸੇਖੋਂ
ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸਤਵਿੰਦਰ ਸਿੰਘ ਸੇਖੋਂ ਅਤੇ ਕੋਮਲਪ੍ਰੀਤ ਕੌਰ ਸੇਖੋਂ ਵਾਸੀ ਪਿੰਡ ਮੂਮ ਜਿਲ੍ਹਾ ਬਰਨਾਲਾ ਨੇ ਆਪਣੇ ਵਿਆਹ ਦੀ ਪਹਿਲੀ ਵਰੇਗੰਢ੍ਹ ਮਨਾਈ।
Read More »