ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਦਿੱਲੀ ਵਿਖੇ ਹੋਈਆਂ ਬੈਲਟ ਰੈਸਲਿੰਗ ਖੇਡਾਂ ਵਿੱਚ ਆਪਣੇ ਵਰਗ ‘ਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਸਕੂਲ ਪਰਤਣ ‘ਤੇ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕਲਾਂ ਰੋਡ ਚੀਮਾ ਮੰਡੀ ਦੇ ਵਿਦਿਆਰਥੀ ਦਲਜੀਤ ਸਿੰਘ ਦਾ ਵਿਦਿਆਰਥੀ ਦੇ ਪਿੰਡ ਦੀ ਪੰਚਾਇਤ ਵੱਲੋਂ ਖਿਡਾਰੀ ਤੇ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਤੇ ਕੋਚ ਸ਼ਿਵ ਕੁਮਾਰ ਦਾ ਸਨਮਾਨ ਕੀਤਾ ਗਿਆ।ਸਕੂਲ …
Read More »Daily Archives: March 3, 2025
ਗੁਰਵਿੰਦਰ ਸਿੰਘ ਜਲਾਣ ਦੀ ਸੇਵਾ ਮੁਕਤੀ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਲਗਭਗ 28 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਗੁਰਵਿੰਦਰ ਸਿੰਘ ਜਲਾਨ ਸਰਕਾਰੀ ਮਿਡਲ ਸਕੂਲ ਦੇ ਕਲਾਂ ਤੋਂ ਸੇਵਾ ਮੁਕਤ ਹੋਣ ਉਪਰੰਤ ਉਹਨਾਂ ਨੇ ਖੁਸ਼ੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ।ਸਮਾਗਮ ਵਿੱਚ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਗੁਰਵਿੰਦਰ ਸਿੰਘ ਜਲਾਨ ਦੇ ਬੇਦਾਗ ਅਤੇ ਇਮਾਨਦਾਰੀ ਨਾਲ ਕੀਤੇ ਕਾਰਜ਼ਾਂ …
Read More »ਖਾਲਸਾ ਪਬਲਿਕ ਸਕੂਲ ਨੇ ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਵਾਲੇ ਕੈਡਿਟ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦਾ ਦਿੱਲੀ ਵਿਖੇ ਗਣਤੰਤਰ ਦਿਵਸ ਕੈਂਪ-2025 ’ਚ ਹਿੱਸਾ ਲੈਣ ਦੇ ਬਾਅਦ ਸੰਸਥਾ ’ਚ ਪੁੱਜਣ ’ਤੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਵਲੋਂ ਸਨਮਾਨਿਤ ਕੀਤਾ ਗਿਆ।ਪ੍ਰਿੰ: ਗਿੱਲ ਨੇ ਦੱਸਿਆ ਕਿ ਅੰਡਰ ਅਫਸਰ ਅਰਮਾਨਬੀਰ ਸਿੰਘ ਨੂੰ ਸਖ਼ਤ ਚੋਣ ਪ੍ਰਕਿਰਿਆ ’ਚੋਂ ਗੁਜਰਣ ਦੇ ਬਾਅਦ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਕੈਂਪ …

Read More »ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ) – ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਪੰਜ ਹਜ਼ਾਰ ਥਾਲੀਆਂ ਤੇ ਹੋਰ ਸਮਾਨ ਭੇਟ
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਸੰਗਤਾਂ ਵਾਸਤੇ ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ 5 ਹਜ਼ਾਰ ਥਾਲੀਆਂ ਅਤੇ ਹੋਰ ਸਮਾਨ ਦੇ ਕੇ ਸ਼ਰਧਾ ਪ੍ਰਗਟਾਈ ਗਈ ਹੈ।ਇਹ ਸੇਵਾ ਅੰਮ੍ਰਿਤਸਰ ਨਿਵਾਸੀ ਲਵਪ੍ਰੀਤ ਸਿੰਘ ਤੇ ਗਗਨਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ …
Read More »