ਭੀਖੀ, 4 ਮਾਰਚ (ਕਮਲ ਜ਼ਿੰਦਲ) – ਬੀਤੇ ਦਿਨੀਂ ‘ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ‘ਚ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।ਐਥਲੈਟਿਕ ਮੀਟ ਦੇ ਪਹਿਲੇ ਦਿਨ ਛੋਟੇ ਬੱਚਿਆਂ ਵਲੋਂ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ।ਐਥਲੈਟਿਕ ਮੀਟ ਦੇ ਪਹਿਲੇ ਦਿਨ ਦਾ ਉਦਘਾਟਨ ਮਾਰਕੀਟ ਕਮੇਟੀ ਭੀਖੀ ਦੇ ਨਵੇਂ ਬਣੇ ਚੇਅਰਮੈਨ ਮਾਸਟਰ ਵਰਿੰਦਰ ਸੋਨੀ ਅਤੇ …
Read More »Daily Archives: March 4, 2025
ਪੀ.ਐਮ ਇੰਟਰਨਸ਼ਿਪ ਸਕੀਮ ਲਈ ਅਪਲਾਈ 12 ਮਾਰਚ ਤੱਕ – ਸੀ.ਈ.ਓ ਤੀਰਥਪਾਲ ਸਿੰਘ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ ਆਰੰਭੀ ਪੀ.ਐਮ ਇੰਟਰਨਸ਼ਿਪ ਸਕੀਮ ਅਧੀਨ ਸਾਲ 2024-25 ਲਈ 1.25 ਲੱਖ ਇੰਟਰਨਸ਼ਿਪ ਦੇਣ ਦਾ ਟੀਚਾ ਮਿੱਥਿਆ ਗਿਆ ਹੈ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਨੇ ਦੱਸਿਆ ਕਿ ਇੰਟਰਨਸ਼ਿਪ ਮੌਕੇ ਤੇਲ, ਗੈਸ, ਊਰਜ਼ਾ, ਯਾਤਰਾ, ਪ੍ਰਹੁਣਾਚਾਰੀ, ਆਟੋਮੋਟਿਵ ਤੇ ਬੈਕਿੰਗ ਅਤੇ ਵਿੱਤੀ ਸੇਵਾਵਾਂ ਆਦਿ ਸਮੇਤ 24 ਖੇਤਰਾਂ ਵਿੱਚ ਮਿਲਦੇ ਹਨ।ਉਨ੍ਹਾਂ ਨੇ …
Read More »ਸਵ. ਧਰਮਿੰਦਰ ਅਰੋੜਾ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਤਾਏ ਦੇ ਬੇਟੇ ਸਵ. ਧਰਮਿੰਦਰ ਕੁਮਾਰ ਅਰੋੜਾ ਉਰਫ ਕਾਕਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਮੈਂਬਰ ਲੋਕ ਸਭਾ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਬਰਿੰਦਰ ਗੋਇਲ ਸਮੇਤ ਹੋਰ ਵਿਧਾਇਕਾਂ ਦੇ ਨਾਲ-ਨਾਲ …
Read More »ਮਾਤਾ ਪੁਸ਼ਪਾ ਦੇਵੀ ਨਮਿਤ ਸ਼ਰਧਾਂਜਲੀ ਸਮਾਗ਼ਮ ਅੱਜ
ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਮਾਤਾ ਪੁਸ਼ਪਾ ਦੇਵੀ (83 ਸਾਲ) ਨੇ ਇੱਕ ਸੰਖੇਪ ਬਿਮਾਰੀ ਪਿੱਛੋਂ 22 ਫਰਵਰੀ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ।ਉਹਨਾਂ ਦੀ ਜ਼ਿੰਦਗੀ ਮਮਤਾ, ਸਮਰਪਣ ਅਤੇ ਸੰਘਰਸ਼ ਦੀ ਇੱਕ ਮਿਸਾਲ ਰਹੀ।ਆਪਣੇ ਪਿੱਛੇ ਉਹ ਇੱਕ ਅਜਿਹਾ ਪਰਿਵਾਰ ਛੱਡ ਗਏ ਹਨ, ਜੋ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ, 1 ਜੁਲਾਈ 1942 ਨੂੰ ਮਾਤਾ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖੂਨਦਾਨ ਕਰਨ ਦੇ ਨਾਲ ਕਈ ਅਨਮੋਲ ਜ਼ਿੰਦੜੀਆਂ ਬਚਾਈਆਂ ਜਾ ਸਕਦੀਆਂ ਹਨ ਅਤੇ ਕਤਰਾ ਕਤਰਾ ਇਕੱਠਾ ਕਰ ਕੇ ਕੀਤਾ ਗਿਆ ਖੂਨ ਜ਼ਰੂਰਤਮੰਦ ਮਰੀਜ਼ਾਂ ਲਈ ਵਰਦਾਨ ਸਿੱਧ ਹੁੰਦਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ …
Read More »ਖਾਲਸਾ ਕਾਲਜ ਲਾਅ ਵਿਖੇ ‘ਔਰਤਾਂ ਦਾ ਜਿਨਸੀ ਸ਼ੋਸ਼ਣ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਲੀਗਲ ਏਡ ਕਲੀਨਿਕ ਵਲੋਂ ‘ਔਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ-2013’ ਵਿਸ਼ੇ ’ਤੇ ਇੱਕ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ: ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੰਮ ਵਾਲੀ ਥਾਂ ’ਤੇ ਔਰਤਾਂ ਨੂੰ ਦਰਪੇਸ਼ ਜਿਨਸੀ ਸ਼ੋਸ਼ਣ ਦੇ …
Read More »ਪਾਣੀ ਦੀ ਸੰਭਾਲ ਅਤੇ ਅੰਮ੍ਰਿਤਸਰ ਵਿੱਚ ਸਤਹੀ ਪਾਣੀ ਦੀ ਲੋੜ `ਤੇ ਜੀ.ਐਨ.ਡੀ.ਯੂੂ ਵਿਖੇ ਸੈਮੀਨਾਰ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੂਰਮਣੀਆਂ) – ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਤਹਿਤ ਕਾਰਪੋਰੇਸ਼ਨ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ ਅਤੇ ਜੀ.ਐਨ.ਡੀ.ਯੂ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਪਾਣੀ ਦੀ ਸੰਭਾਲ ਅਤੇ ਅੰਮ੍ਰਿਤਸਰ ਵਿੱਚ ਪਾਣੀ ਦੀ ਸਪਲਾਈ ਲਈ ਧਰਤੀ ਹੇਠਲੇ ਪਾਣੀ ਦੀ ਬਜ਼ਾਏ ਸਤਹੀ ਪਾਣੀ ਦੀ ਵਰਤੋਂ ਕਰਨ ਦੀ ਜਰੂਰਤ ਬਾਰੇ ਇੱਕ ਜਾਗਰੂਕਤਾ ਸੈਮੀਨਾਰ ਨਗਰ …
Read More »