ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ `ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ‘ਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ …
Read More »Daily Archives: March 6, 2025
ਕੰਪਿਊਟਰ ਇੰਜੀਨੀਅਰਿੰਗ ਨੇ ਜਿੱਤੀ ਯੂਨੀਵਰਸਿਟੀ ਅੰਤਰ-ਵਿਭਾਗੀ ਬਾਸਕਟਬਾਲ ਚੈਂਪੀਅਨਸ਼ਿਪ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ` ਚ ਅੰਤਰ-ਵਿਭਾਗ ਬਾਸਕਟਬਾਲ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ।ਵਿਦਿਆਰਥੀ ਭਲਾਈ ਡੀਨ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਵੱਲੋਂ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਫਿੱਟ ਇੰਡੀਆ ਪਹਿਲਕਦਮੀ ਦਾ ਹਿੱਸਾ ਸੀ। …
Read More »ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ
ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ।ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਮਿਉਂਸਪਲ ਕੌਂਸਲਰ ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜ਼ਟ ਤੋਂ ਛੁਟਕਾਰਾ …
Read More »ਵਿਸ਼ਵ ਮੋਟਾਪਾ ਦਿਵਸ ‘ਤੇ ਲੈਕਚਰ ਦਾ ਆਯੋਜਨ
ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਵਿਸ਼ਵ ਮੋਟਾਪਾ ਦਿਵਸ `ਤੇ “ਸਿਹਤਮੰਦ ਜੀਵਨ ਲਈ ਬਦਲਦੀਆਂ ਪ੍ਰਣਾਲੀਆਂ” ਵਿਸ਼ੇ ਬਾਰੇ ਇੱਕ ਜਾਣਕਾਰੀ ਭਰਪੂਰ ਲੈਕਚਰ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਉਦੇਸ਼ ਮੋਟਾਪੇ ਦੀ ਵਧ ਰਹੀ ਚਿੰਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਦੇ ਵਿਕਲਪਾਂ ਨੂੰ ਉਤਸ਼ਾਹਿਤ ਕਰਨਾ ਸੀ।ਇਸ ਲੈਕਚਰ ਦਾ ਆਯੋਜਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਕਰਵਾਇਆ ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰਵੀਂ ਜਮਾਤ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ।ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਮਾਡਲਿੰਗ ਦੇ ਮੁਕਾਬਲੇ ’ਚ ਹਿੱਸਾ ਲਿਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਸਖਤ ਮਿਹਨਤ ਕਰਨ ਅਤੇ ਉਚ ਮੁਕਾਮ ਹਾਸਲ ਕਰਕੇ ਸਕੂਲ ਅਧਿਆਪਕਾਂ ਤੇ …
Read More »ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਚੈਕ ਵੰਡੇ
ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ ਲਈ ਸਕਾਲਰਸ਼ਿਪ ਚੈਕ ਵੰਡੇ ਗਏ। ਅਕਾਲ ਗਰੁੱਪ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਡਮ ਇੰਦਰਜੀਤ ਗਿੱਲ ਵਲੋਂ 60 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਨੂੰ 468500/- ਰੁਪਏ ਦੇ ਚੈਕ ਤਕਸੀਮ ਕੀਤੇ ਗਏ।ਸਮਾਰੋਹ ਦੌਰਾਨ ਪ੍ਰੋਫੈਸਰ …
Read More »