ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ਤੇ ਵਿਪਰੋ ਅਰਥੀਅਨ ਨੈਸ਼ਨਲ ਅਵਾਰਡ ਜੇਤੂ ਟੀਮ ਨਾਲ ਮੁਲਾਕਾਤ ਕੀਤੀ ਅਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਦੇ ਨਾਲ ਨਾਲ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਅੰਮ੍ਰਿਤਸਰ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਚਾਂਦਨੀ, ਸੋਨਾਕਸ਼ੀ, ਪ੍ਰਭਜੋਤ ਕੌਰ, ਅਨਮੋਲਦੀਪ ਕੌਰ ਅਤੇ ਦੀਪਿਕਾ ਨੇ …
Read More »Daily Archives: March 7, 2025
ਭਾਰਤ ਦੇ ਐਸ.ਸੀ ਕਮਿਸ਼ਨ ਚੇਅਰਮੈਨ ਕਿਸ਼ੋਰ ਮਕਵਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਭਾਰਤ ਦੇ ਐਸ.ਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁੱਦੇ ਤੋਂ ਕੀਤਾ ਸੇਵਾ ਮੁਕਤ
ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਵਟਾਂਦਰੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁੱਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ।ਇਸੇ ਤਰ੍ਹਾਂ ਤਖ਼ਤ …
Read More »ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਰਘੂਜੀਤ ਸਿੰਘ ਵਿਰਕ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁੱਕਤ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ …
Read More »ਸ਼ਰੀਫ ਚੱਕ ਅਤੇ ਸੇਰ ਦਾ ਝੂਮਰ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸਾਮਲ
ਪਠਾਨਕੋਟ, 7 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰ ਦੀਆਂ ਨੀਤਿਆਂ ਅਤੇ ਕਾਰਜ਼ਾਂ ਤੋਂ ਖੁਸ਼ ਦੂਸਰੀਆਂ ਪਾਰਟੀਆਂ ਦੇ ਵਰਕਰ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦੇ ਦੋਰੇ ਦੋਰਾਨ ਕੀਤਾ।ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਸੈਲ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਵਰਕਰ …
Read More »ਵਿਦਿਆਰਥਣ ਅਬਾਨਾ ਢਿੱਲੋਂ ਵਲੋਂ ਡਿਪਟੀ ਕਮਿਸ਼ਨਰ ਨੂੰ ਆਪਣੀ ਕਿਤਾਬ ‘ਵੁਈ ਦਾ ਵੁਮੈਨ ਆਫ ਇੰਡੀਆ’ ਭੇਟ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਨਵਿਕਟਸ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਅਬਾਨਾ ਢਿੱਲੋਂ ਔਰਤਾਂ ਦੇ ਹੱਕਾਂ ਸਬੰਧੀ ਲਿਖੀ ਕਿਤਾਬ ‘ਵੁਈ ਦਾ ਵੁਮੈਨ ਆਫ ਇੰਡੀਆ’ (We the Women of India) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਭੇਟ ਕਰਦੀ ਹੋਈ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੱਚੀ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।
Read More »ਵਿਆਹ ਦੀ ਗੋਲਡਨ ਜੁਬਲੀ ਮੁਬਾਰਕ – ਕੁਲਵੰਤ ਰਾਏ ਅਤੇ ਸਰੋਜ ਬਾਲਾ
ਸਮਰਾਲਾ, 7 ਮਾਰਚ (ਇੰਦਰਜੀਤ ਸਿੰਘ ਕੰਗ) – ਕੁਲਵੰਤ ਰਾਏ ਅਤੇ ਸਰੋਜ ਬਾਲਾ ਵਾਸੀ ਕਮਲ ਕਲੌਨੀ ਸਮਰਾਲਾ ਨੇ ਵਿਆਹ ਦੀ 50 ਸਾਲਾ (ਗੋਲਡਨ ਜੁਬਲੀ) ਵਰੇਗੰਢ੍ਹ ਮਨਾਈ।
Read More »ਆਰਮੀ ਅਗਨੀਵੀਰ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਤੇ ਫਿਜ਼ੀਕਲ ਟਰੇਨਿੰਗ 8 ਮਾਰਚ ਤੋਂ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ ਦੀ ਆਰਮੀ ਅਗਨੀਵੀਰ ਰਜ਼ਿਸਟਰੇਸ਼ਨ 8 ਮਾਰਚ 2025 ਤੋਂ ਸ਼ੁਰੂ ਹੋ ਰਹੀ ਹੈ।ਜਿਨ੍ਹਾਂ ਯੁਵਕਾਂ ਨੇ ਅਰਮੀ ਅਗਨੀਵੀਰ ਦੀ ਭਰਤੀ ਲਈ ਅਪਲਾਈ ਕਰ ਲਿਆ ਜਾਂ ਅਪਲਾਈ ਕਰਨਾ ਬਾਕੀ ਹੈ, ਉਹ ਯੁਵਕ ਜਲਦੀ ਆਰਮੀ ਅਗਨੀਵੀਰ ਦੀ …
Read More »