ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਿੱਖਿਆ ਦੀ ਬੇਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਸਭ ਤੋਂ ਉੱਤਮ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੀ ਚੋਣ ਕਰਕੇ ਚੰਡੀਗੜ ਵਿਖੇ ਕਰਵਾਏ ਇੱਕ ਸਮਾਰੋਹ ਦੌਰਾਨ ਸਕੂਲਾਂ ਨੂੰ ਬੈਸਟ ਸਕੂਲ ਸਰਟੀਫੀਕੇਟ ਅਤੇ ਇਨਾਮੀ ਰਾਸ਼ੀ ਭੇਟ ਕੀਤੀ ਗਈ ਹੈ।ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਇਸ ਸਨਮਾਨ ਲਈ …
Read More »Daily Archives: March 8, 2025
ਪੈਨਸ਼ਨਰਜ਼ ਐਸੋਸੀਏਸ਼ਨ ਦੇ ਬਜ਼ੁਰਗ ਪੂਰਨ ਚੰਦ ਜ਼ਿੰਦਲ ਦਾ 100ਵੇਂ ਜਨਮ ਦਿਨ ‘ਤੇ ਵਿਸ਼ੇਸ਼ ਸਨਮਾਨ
ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਯੂਨਿਟ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਯੁਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜੀਤ ਸਿੰਘ ਢੀਂਡਸਾ ਸਰਪ੍ਰਸਤ, ਜਗਜੀਤ ਇੰਦਰ ਸਿੰਘ ਚੇਅਰਮੈਨ, ਦਰਸ਼ਨ ਸਿੰਘ ਨੌਰਥ ਸਕੱਤਰ ਜਨਰਲ ਦੀ ਦੇਖ-ਰੇਖ ਹੇਠ ਕੀਤਾ ਗਿਆ।ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਦੇ ਸਟੇਜ਼ ਸੰਚਾਲਨ ਅਧੀਨ ਸਭ ਤੋਂ ਪਹਿਲਾਂ ਸਾਬਕਾ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੋਹੀ ਦੇ …
Read More »ਸ਼ਹੀਦ ਊਧਮ ਸਿੰਘ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇਸਟੀਚਿਊਸ਼ਨਜ਼ ਮਹਿਲਾਂ ਵਿਖੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ‘ਚ ਚੱਲ ਰਹੀ ਸੰਸਥਾ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕਿਟ ਕਮੇਟੀ ਦਿੜ੍ਹਬਾ ਨੇ ਸ਼ਿਰਕਤ ਕੀਤੀ।ਮੁੱਖ ਮਹਿਮਾਨ ਵੱਲੋਂ ਔਰਤ ਦਿਵਸ ਨੂੰ ਸਮਰਪਿਤ ਪ੍ਰੇਰਣਾਦਾਇਕ ਭਾਸ਼ਣ …
Read More »ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਯਤਨਸ਼ੀਲ ਖਾਲਸਾ ਕਾਲਜ ਗਵਰਨਿੰਗ ਕੌਂਸਲ ਸੁਹਿਰਦ ਸਮਾਜ ਅਤੇ ਦੇਸ਼ ਦੀ ਉਨਤੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਨੂੰ ਧਿਆਨ ’ਚ ਰੱਖਦੇ ਹੋਏ ਵਿੱਦਿਅਕ ਸਬੰਧੀ ਅਤਿ ਆਧੁਨਿਕ ਨਾਲ ਭਰਪੂਰ ਸੁਵਿਧਾਵਾਂ ਅਤੇ ਭਵਿੱਖ ਦੇ ਉਲੀਕੇ ਗਏ ਵੱਡੇ ਅਤੇ ਮਹੱਤਵਪੂਰਨ ਪ੍ਰੋਜੈਕਟ ਖਾਲਸਾ …
Read More »ਸਵਤੰਤਰਤਾ ਸੰਗਰਾਮੀ ਹੰਸ ਰਾਜ ਟੀ.ਐਮ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਘਰੋਟਾ ਨੇ 150ਵਾਂ ਸਥਾਪਨਾ ਦਿਵਸ ਮਨਾਇਆ
ਪਠਾਨਕੋਟ, 8 ਮਾਰਚ (ਪੰਜਾਬ ਪੋਸਟ ਬਿਊਰੋ) – ਸਵਤੰਤਰਤਾ ਸੰਗਰਾਮੀ ਹੰਸ ਰਾਜ ਟੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ਵਿਖੇ 150ਵਾਂ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਪੰਕਜ ਮਹਾਜਨ ਨੇ ਕੀਤੀ।ਸਮਾਰੋਹ ਵਿੱਚ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਅਤੇ ਰਾਜਸ਼ ਗੁਪਤਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਚੇਅਰਮੈਨ ਠਾਕੁਰ ਮਨੋਹਰ ਸਿੰਘ, …
Read More »ਡਾ. ਹਰਪ੍ਰੀਤ ਗਿੱਲ ਦੀ ਕਾਵਿ ਪੁਸਤਕ ਦਰਦ-ਏ-ਦਿਲ ਦਾ ਲੋਕ ਅਰਪਿਤ
ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਅੱਖਰ ਸਾਹਿਤ ਅਕੈਡਮੀ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਪ੍ਰਵਾਸੀ ਸ਼ਾਇਰ ਡਾ. ਹਰਪ੍ਰੀਤ ਗਿੱਲ ਦਾ ਪਲੇਠਾ ਕਾਵਿ ਸੰਗ੍ਰਹਿ “ਦਰਦ-ਏ-ਦਿਲ” ਵਿਰਸਾ ਵਿਹਾਰ ਵਿਖੇ ਲੋਕ ਅਰਪਣ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸੂਫੀ ਸ਼ਾਇਰ ਬਖਤਾਵਰ ਸਿੰਘ ਨੇ ਸ਼ਿਰਕਤ ਕੀਤੀ, ਜਦੋਂ ਕਿ ਸਮਾਰੋਹ ਦੀ ਪ੍ਰਧਾਨਗੀ ਅੱਖਰ ਸਾਹਿਤ ਅਕੈਡਮੀ ਦੇ ਪ੍ਰਧਾਨ ਡਾ. ਕਰਨੈਲ ਸ਼ੇਰ ਗਿੱਲ, ਸਰਪ੍ਰਸਤ ਡਾ. …
Read More »