ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਖ਼ਾਲਸਾ ਕਾਲਜ ਫਾਰ ਵਿਮਨ ਵਿਖੇ ਮਨਾਇਆ ਜਾ ਰਿਹਾ ਬਸੰਤ ਰੁੱਤ ਦੇ ਜਸ਼ਨਾਂ ਦਾ ਪ੍ਰਤੀਕ ਦਸਵਾਂ ਅੰਮ੍ਰਿਤਸਰ ਸਾਹਿਤ ਉਤਸਵ ਆਪਣੇ ਆਖਰੀ ਦਿਨ `ਚੜ੍ਹਿਆ ਬਸੰਤ ਕਵੀ ਦਰਬਾਰ` ਨਾਲ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ।ਅੱਜ ਦਾ ਪੂਰਾ ਦਿਨ ਪੰਜਾਬੀ ਅਤੇ ਪੰਜਾਬੀ ਦੀਆਂ ਉਪਬੋਲੀਆਂ ਦੇ ਕਵੀਆਂ ਦੀਆਂ ਰਚਨਾਵਾਂ ਨਾਲ ਪ੍ਰਵਾਨ ਚੜਿਆ।ਪੰਜਾਬੀ …
Read More »Daily Archives: March 9, 2025
ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਮਾਗਮ
ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਪੂਰੀ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ।ਔਰਤਾਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸ਼ਸ਼ਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਹਰੀ ਹਰ ਯਾਦਵ ਅਤੇ ਮੁੱਖ ਮਹਿਮਾਨ ਡਾ: ਵੰਦਨਾ ਕੁਕਰੇਜਾ ਵੱਲੋਂ ਦੀਪ ਜਗਾ ਕੇ …
Read More »ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮ-ਧਾਮ ਨਾਲ ਮਨਾਇਆ
ਭੀਖੀ, 9 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿੱਚ ਵੱਖ-ਵੱਖ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਗਈਆ।ਪ੍ਰਿੰਸੀਪਲ ਸੰਜੀਵ ਕੁਮਾਰ ਵਲੋਂ ਔਰਤ ਦੀ ਸਮਾਜ ਵਿੱਚ ਮਹੱਤਤਾ ਬਾਰੇ ਕਿਹਾ ਕਿ ਇੱਕ ਨਾਰੀ ਪਰਿਵਾਰ ਸੰਭਾਲਣ ਦੇ ਨਾਲ ਸਮਾਜ ਨੂੰ ਵੀ ਸਹੀ ਸੇਧ ਦਿੰਦੀ ਹੈ।ਸਮਾਜ ਨੂੰ ਔਰਤ ਦਾ ਸਨਮਾਨ ਕਰਨਾ ਚਾਹੀਦਾ ਹੈ।ਇਸ ਨਾਲ …
Read More »ਤਿਬੜੀ ਮਿਲਟਰੀ ਸਟੇਸ਼ਨ ‘ਚ ਸਾਬਕਾ ਸੈਨਿਕਾਂ ਦੀ ਰੈਲੀ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਪੈਂਥਰ ਡਿਵੀਜ਼ਨ ਨੇ ਦੇਸ਼ ਲਈ ਸਮਰਪਿਤ ਸੇਵਾ ਅਤੇ ਕੁਰਬਾਨੀ ਲਈ ਵੈਟਰਨਜ਼, ਵੀਰ ਨਾਰੀਆਂ ਅਤੇ ਵੀਰ ਮਾਵਾਂ ਨੂੰ ਸ਼ਰਧਾਂਜਲੀ ਦੇਣ ਲਈ ਤਿਬੜੀ ਮਿਲਟਰੀ ਸਟੇਸ਼ਨ ਵਿਖੇ ਵੈਟਰਨਜ਼ ਰੈਲੀ ਦਾ ਆਯੋਜਨ ਕੀਤਾ। 1,500 ਤੋਂ ਵੱਧ ਸਾਬਕਾ ਸੈਨਿਕਾਂ ਦੀ ਮੌਜ਼ੂਦਗੀ ਦੇ ਨਾਲ ਰੈਲੀ ਨੇ ਸ਼ਿਕਾਇਤਾਂ ਅਤੇ ਸੇਵਾਮੁਕਤੀ ਤੋਂ ਬਾਅਦ ਦੇ ਹੱਕਾਂ ਦੀ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਇੱਕ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਭੀਖੀ, 9 ਮਾਰਚ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਵਿਖੇ ਲੋਕ ਮਾਤਾ ਦੇਵੀ ਅਹੱਲਿਆ ਹੋਲਕਰ ਦੀ ਤ੍ਰੈ-ਸ਼ਤਾਬਦੀ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਪ੍ਰੋਗਰਾਮ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ਼੍ਰੀਮਤੀ ਸਰੋਜ, ਰੀਨਾ, ਪੱਲਵੀ, ਪ੍ਰਿਆ, ਸਿੰਮੀ, ਵੀਨੂੰ, ਤਰੁਣਾ, ਨੀਲਮ, ਕੁਸੁਮ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ …
Read More »ਐਮ.ਡੀ ਸੰਜੀਵ ਬਾਂਸਲ ਦਾ ਸਨਮਾਨ
ਸੰਗਰੂਰ, 9 ਮਾਰਚ (ਜਗਸੀਰ ਲੌਗੋਵਾਲ) – ਅੰਤਰਰਾਸ਼ਟਰੀ ਇਸਤਰੀ ਦਿਵਸ ‘ਤੇ ਧੀ ਪੰਜਾਬਣ ਮੰਚ ਅਤੇ ਵਪਾਰ ਮੰਡਲ ਸੰਗਰੂਰ ਵਲੋਂ ਕੋਪਲ ਪੈਸਟੀਸਾਈਡਜ਼ ਕੰਪਨੀ ਦੇ ਐਮ.ਡੀ ਸੰਜੀਵ ਬਾਂਸਲ ਦਾ ਸਨਮਾਨ ਕੀਤਾ ਗਿਆ।
Read More »ਫ਼ੋਕਲੋਰ ਰਿਸਰਚ ਅਕਾਦਮੀ ਰਜਿ. ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸੈਮੀਨਾਰ
ਨਤਾਸ਼ਾ ਨਰਵਾਲ ਤੇ ਡਾ. ਅਰਵਿੰਦਰ ਕੌਰ ਕਾਕੜਾ ਸਨਮਾਨਿਤ ਅੰਮ੍ਰਿਤਸਰ, 9 ਮਾਰਚ (ਦੀਪ ਦਵਿੰਦਰ ਸਿੰਘ) – ਪਿਛਲੇ ਤਿੰਨ ਦਹਾਕੇ ਤੋਂ ਭਾਰਤ ਪਾਕਿਸਤਾਨ ’ਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਤਤਪਰ ਫੋਕਲੋਰ ਰਿਸਰਚ ਅਕਾਦਮੀ ਵਲੋਂ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ’ਤੇ ਵਿਸ਼ੇਸ਼ ਸੈਮੀਨਾਰ ਸਥਾਨਕ ਵਿਰਸਾ ਵਿਖੇ ਕਰਵਾਇਆ ਗਿਆ।ਸਮਾਗਮ ਵਿੱਚ ਔਰਤਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ …
Read More »