Sunday, May 25, 2025
Breaking News

Daily Archives: March 12, 2025

ਮੇਅਰ ਨੇ ਹਰੀ ਝੰਡੀ ਦੇ ਕੇ ਵੱਖ-ਵੱਖ ਵਾਰਡਾਂ ਵਿੱਚ ਫੋਗਿੰਗ ਦੇ ਕੰਮ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਹਰੀ ਝੰਡੀ ਦੇ ਕੇ ਫੋਗਿੰਗ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਗੱਡੀਆਂ ਰਵਾਨਾ ਕੀਤੀਆਂ ਗਈਆਂ।ਮੇਅਰ ਨੇ ਕਿਹਾ ਕਿ ਮੌਸਮ ਦੇ ਬਦਲਣ ਨਾਲ ਸ਼ਹਿਰ ਵਿੱਚ ਮੱਛਰਾਂ ਦੀ ਰੋਕ-ਥਾਮ ਲਈ ਫੋਗਿੰਗ ਜਰੂਰੀ ਹੈ, ਜਿਸ ਲਈ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਫੋਗਿੰਗ ਲਈ ਗੱਡੀਆਂ ਰਵਾਨਾ ਕੀਤੀਆਂ ਗਈਆਂ ਹਨ।ਉਹਨਾਂ ਕਿਹਾ ਕਿ …

Read More »

ਸਟੱਡੀ ਸਰਕਲ ਵੱਲੋਂ ਇਸਤਰੀ ਦਿਵਸ ਮੌਕੇ ਕਹੇਰੂ ਵਿਖੇ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ

ਸੰਗਰੂਰ, 12 ਮਾਰਚ 0 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਪਿੰਡ ਕਹੇਰੂ (ਧੂਰੀ) ਵਿਖੇ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ ਕੀਤੀ ਗਈ।ਗੁਰਦੁਆਰਾ ਸਾਹਿਬ ਨਾਨਕਸਰ ਵਿਖੇ ਅੰਤਰਰਾਸ਼ਟਰੀ ਇਸਤਰੀ ਦਿਵਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਜੀਤ ਸਿੰਘ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਹੋਇਆ।ਗੁਰਬਾਣੀ ਪਾਠ ਤੋਂ ਉਪਰੰਤ ਡਿੰਪਲ ਕੌਰ …

Read More »

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਦਿਵਿਆਂਗ ਵਿਦਿਆਰਥੀਆਂ ਲਈ ਇੰਟਰੈਕਟਿਵ ਸੈਸ਼ਨ ਦਾ ਆਯੋਜਨ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ ਉਚ ਸਿੱਖਿਆ ਸੰਸਥਾਵਾਂ (ਐਚ.ਈ.ਆਈ) ਦੇ ਪਹੁੰਚ ਯੋਗਤਾ ਆਡਿਟ ਦੇ ਹਿੱਸੇ ਵਜੋਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ) ਮਾਹਿਰ ਕਮੇਟੀ ਨਾਲ ਇੱਕ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ।ਇਹ ਸੈਸ਼ਨ ਨੀਤੀਗਤ ਸੁਧਾਰਾਂ, ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਡਿਜ਼ੀਟਲ ਤਰੱਕੀਆਂ ਰਾਹੀਂ ਦਿਵਿਆਂਗ ਵਿਅਕਤੀਆਂ (ਪੀ.ਡਬਲੀਊ.ਡੀ) ਲਈ ਸਮਾਵੇਸ਼ੀ ਅਤੇ ਪਹੁੰਚਯੋਗਤਾ ਨੂੰ ਉਤਸ਼ਾਹਿਤ ਕਰਨ `ਤੇ ਕੇਂਦ੍ਰਿਤ …

Read More »

ਬੀਬੀ ਭਾਨੀ ਕਾਲਜ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਈ.ਟੀ.ਟੀ ਵਿੱਚ ਅੱਜ ਵਿਦਾਇਗੀ ਪਾਰਟੀ ਕੀਤੀ ਗਈ।ਈ.ਟੀ.ਟੀ ਬੈਚ 023- 25 ਵਲੋਂ ਬੈਚ 2022-24 ਦੇ ਵਿਦਿਆਰਥੀਆਂ ਨੂੰ ਬਹੁਤ ਹੀ ਸੋਹਣਾ ਪ੍ਰੋਗਰਾਮ ਕਰਕੇ ਖੁਸ਼ਨੁਮਾ ਮਾਹੌਲ ਸਿਰਜਦੇ ਹੋਏ ਵਿਦਾ ਕੀਤਾ ਗਿਆ।ਵਿਦਿਆਰਥੀਆਂ ਨੇ ਆਪਣੇ ਕੋਰਸ ਦੇ ਦੋ ਸਾਲਾਂ ਦੇ ਸਮੇਂ ਵਿੱਚ ਕਾਲਜ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਵਾਰੇ ਦੱਸਿਆ।ਵਿਦਿਆਰਥੀ ਮਨਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਨੇ …

Read More »

ਯੂਨੀਵਰਸਿਟੀ `ਚ ਰਹਿੰਦੇ ਪਸ਼ੂ-ਪੰਛੀਆਂ ਦੀ ਵੀ ਹੋਵੇਗੀ ਹੁਣ ਸਾਂਭ ਸੰਭਾਲ

ਕੈਂਪਸ `ਚ ਐਨੀਮਲ ਵੈਲਫੇਅਰ ਸੋਸਾਇਟੀ ਦੀ ਸਥਾਪਨਾ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿੱਚ ਰਹਿੰਦੇ ਵੱਖ-ਵੱਖ ਪਸ਼ੂਆਂ ਪੰਛੀਆਂ ਦੀ ਦੇਖਭਾਲ ਦੇ ਲਈ ਹੁਣ ਐਨੀਮਲ ਵੈਲਫੇਅਰ ਸੋਸਾਇਟੀ ਦੀ ਸਥਾਪਨਾ ਕਰ ਦਿੱਤੀ ਗਈ ਹੈ।ਇਹ ਸੋਸਾਇਟੀ ਯੂਨੀਵਰਸਿਟੀ ਦੇ ਪਸ਼ੂਆਂ ਪੰਛੀਆਂ ਦੀ ਭਲਾਈ ਪ੍ਰਤੀ ਹਮਦਰਦੀ ਅਤੇ ਜ਼ਿੰਮੇਵਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਇੱਕ ਪਹਿਲਕਦਮੀ ਹੈ।ਯੂਨੀਵਰਸਿਟੀ ਦੇ …

Read More »

ਵਿਧਾਇਕਾ ਜੀਵਨ ਜੋਤ ਕੌਰ ਨੇ ਹਲਕੇ ‘ਚ ਘਰ ਘਰ ਜਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਹਲਕੇ ਦੇ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਆਪਣੇ ਹਲਕੇ ਵਿੱਚ ਪੈਂਦੀ ਵਾਰਡ ਨੰਬਰ 18 ਦੇ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਹਨਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।ਉਹਨਾਂ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਤੁਹਾਡੀ ਆਪਣੀ ਸਰਕਾਰ ਅਤੇ ਤੁਹਾਡੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਮੇਰਾ ਫਰਜ਼ ਹੈ। ਉਹਨਾਂ …

Read More »

ਇਨਵੈਸਟ ਪੰਜਾਬ ਦੇ ਪੋਰਟਲ ‘ਤੇ ਆਏ ਕੇਸਾਂ ਦਾ ਸਮਾਂ ਸੀਮਾ ‘ਚ ਕੀਤਾ ਜਾਵੇ ਨਿਪਟਾਰਾ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਡਿਸਟ੍ਰਿਕ ਲੈਵਲ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਜਿਲ੍ਹਾ ਅੰਮ੍ਰਿਤਸਰ ਵਿੱਚ ਨਵੀਆਂ ਲੱਗ ਰਹੀਆਂ ਅਤੇ ਵਿਸਥਾਰ ਕਰ ਰਹੀਆ ਇਕਾਈਆਂ ਨੂੰ ਦੇਣ ਵਾਲੀਆਂ ਰੈਗੂਲੇਟਰੀ ਕਲੀਰੈਂਸ ਨੂੰ ਵਾਚਿਆ ਗਿਆ।ਹਾਜ਼ਰ ਹੋਏ ਇਕਾਈਆਂ ਦੇ ਨੁਮਾਇੰਦਿਆਂ ਨੇ ਮੌਕੇ ‘ਤੇ ਆਪਣੀਆਂ ਰੈਗੂਲੇਟਰੀ ਸਬੰਧੀ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਡਿਪਟੀ ਕਮਿਸ਼ਨਰ ਵਲੋਂ …

Read More »

ਸੜਕ ਦੁਰਘਟਨਾਵਾਂ ਦੇ ਜਖਮੀਆਂ ਲਈ ਹਰ ਤਹਿਸੀਲ ‘ਚ ਬਣਾਇਆ ਜਾਵੇ ਇੱਕ-ਇੱਕ ਟਰੋਮਾ ਸੈਂਟਰ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਸੜਕ ਸੁਰੱਖਿਆ ਸਬੰਧੀ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਜਿਲੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਸੜਕ ਦੁਰਘਟਨਾਵਾਂ ਦੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤ ਦੇਣ ਲਈ ਇੱਕ-ਇੱਕ ਟਰੋਮਾ ਸੈਂਟਰ ਬਣਾਉਣ ਦੀ ਹਦਾਇਤ ਕੀਤੀ।ਉਹਨਾਂ ਕਿਹਾ ਕਿ ਸਬੰਧਤ ਐਸ.ਡੀ.ਐਮ ਅਤੇ ਸਿਵਲ ਸਰਜਨ ਮਿਲ ਕੇ ਉਸ ਇਲਾਕੇ ਦੇ ਹਸਪਤਾਲ …

Read More »